ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸ਼ਿਮਲਾ 'ਚ ਭਿਆਨਕ ਅੱਗ ਲੱਗਣ ਨਾਲ ਦਰਜਨਾਂ ਘਰ ਸੜ ਕੇ ਸਵਾਹ
ਸੜਕ ਖਰਾਬ ਹੋਣ ਕਾਰਨ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰੀ ਨਾਲ ਪਹੁੰਚ ਸਕੀਆਂ।
![ਸ਼ਿਮਲਾ 'ਚ ਭਿਆਨਕ ਅੱਗ ਲੱਗਣ ਨਾਲ ਦਰਜਨਾਂ ਘਰ ਸੜ ਕੇ ਸਵਾਹ Fire incident in Shimla dozens home damaged ਸ਼ਿਮਲਾ 'ਚ ਭਿਆਨਕ ਅੱਗ ਲੱਗਣ ਨਾਲ ਦਰਜਨਾਂ ਘਰ ਸੜ ਕੇ ਸਵਾਹ](https://static.abplive.com/wp-content/uploads/sites/5/2020/12/26023027/fire-in-shimla.jpg?impolicy=abp_cdn&imwidth=1200&height=675)
ਸ਼ਿਮਲਾ ਦੇ ਰੋਹੜੂ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਇਸ ਘਟਨਾ 'ਚ ਦਰਜਨ ਤੋਂ ਜ਼ਿਆਦਾ ਮਕਾਨ ਸੜ ਕੇ ਸਵਾਹ ਹੋ ਗਏ। ਸ਼ੁਰੂਆਤੀ ਜਾਂਚ ਮੁਤਾਬਕ ਸ਼ੌਰਟ ਸਰਕਟ ਕਾਰਨ ਅੱਗ ਲੱਗੀ ਹੈ।
ਸੜਕ ਖਰਾਬ ਹੋਣ ਕਾਰਨ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰੀ ਨਾਲ ਪਹੁੰਚ ਸਕੀਆਂ। ਜਿਸ ਕਾਰਨ ਸਥਾਨਕ ਲੋਕਾਂ ਦੀ ਮਦਦ ਨਾਲ ਬਹੁਤ ਹੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)