Jammu and Kashmir news: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਵਲੋਂ ਗੈਰ-ਕਸ਼ਮੀਰੀ ਡਰਾਈਵਰ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ।


 ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਦਿਲਰਾਜਨ ਸਿੰਘ ਨਾਮ ਦੇ ਡਰਾਈਵਰ ‘ਤੇ ਉਸ ਵੇਲੇ ਗੋਲੀ ਚਲਾਈ, ਜਦੋਂ ਉਹ ਬਾਹਰਲੇ ਸੈਲਾਨੀਆਂ ਨਾਲ ਬੈਠ ਕੇ ਹੋਟਲ ਵਿੱਚ ਖਾਣਾ ਖਾ ਰਿਹਾ ਸੀ, ਅਤੇ ਉਨ੍ਹਾਂ ਨੂੰ ਗਾਈਡ ਕਰ ਰਿਹਾ ਸੀ, ਉਸ ਵੇਲੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ: Valtoha Case: ਵਲਟੋਹਾ ਔਰਤ ਨੂੰ ਅਰਧ ਨਗਨ ਕਰਨ ਦਾ ਮਾਮਾਲ, ਹਾਈਕੋਰਟ ਨੇ ਕਿਹਾ ਕਿ ਦ੍ਰੌਪਦੀ ਦੇ ਚੀਰ ਹਰਨ ਦੀ ਯਾਦ ਆਈ, ਪਰ ਅਸੀਂ ਚੁੱਪ ਨਹੀਂ ਬੈਠਾਂਗੇ



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।