ਪੜਚੋਲ ਕਰੋ

Firecrackers Ban: ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਚਲਾਉਣ ’ਤੇ ਪਾਬੰਦੀ

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਪੁਲਿਸ ਨੂੰ ਸ਼ਹਿਰ ਵਿੱਚ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ। 

Firecrackers ban in Delhi: ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਨ ਨੂੰ ਰੋਕਣ ਲਈ ਯੋਜਨਾ ਤਹਿਤ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਪੁਲਿਸ ਨੂੰ ਸ਼ਹਿਰ ਵਿੱਚ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ। 

ਦੱਸ ਦਈਏ ਕਿ ਦਿੱਲੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦੇ ਅਮਲ ‘ਤੇ ਚੱਲ ਰਹੀ ਹੈ। ਪਿਛਲੇ ਸਾਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਦੀਵਾਲੀ ‘ਤੇ ਸ਼ਹਿਰ ‘ਚ ਪਟਾਕੇ ਚਲਾਉਣ ‘ਤੇ 6 ਮਹੀਨੇ ਤੱਕ ਦੀ ਕੈਦ ਤੇ 200 ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।

ਪਟਾਕੇ ਵੇਚਣ ਦਾ ਲਾਇਸੰਸ ਜਾਰੀ ਨਾ ਕਰੇ ਦਿੱਲੀ ਪੁਲਿਸ- ਮੰਤਰੀ


28 ਸਤੰਬਰ 2021 ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ‘ਚ ਪਟਾਕਿਆਂ ਦੇ ਨਿਰਮਾਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਪਿਛਲੇ ਸਾਲ ਵੀ ਪਟਾਕੇ ਚਲਾਉਣ ‘ਤੇ ਪਾਬੰਦੀ ਲਾਈ ਗਈ ਸੀ। ਮੰਤਰੀ ਨੇ ਕਿਹਾ, ਦਿੱਲੀ ਪੁਲਿਸ ਅਜਿਹੇ ਪਟਾਕੇ ਵੇਚਣ ਤੇ ਬਣਾਉਣ ਵਾਲਿਆਂ ਨੂੰ ਲਾਇਸੰਸ ਜਾਰੀ ਨਾ ਕਰੋ। ਉਨ੍ਹਾਂ ਕਿਹਾ, ਦਿੱਲੀ ਦੇ ਪ੍ਰਦੂਸ਼ਣ ਵਾਲੇ ਹੌਟਸਪੌਟ ਖੇਤਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿੰਟਰ ਐਕਸ਼ਨ ਪਲਾਨ ਵੀ ਲਾਗੂ ਕੀਤੀ ਜਾਵੇਗਾ।

ਸੁਪਰੀਮ ਕੋਰਟ ਨੇ ਵੀ ਕਹੀ ਇਗ ਗੱਲ 

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 23 ਅਕਤੂਬਰ 2018 ਨੂੰ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਸੀ, ਪਰ ਇਸ ਦੀ ਆੜ ਵਿੱਚ ਜ਼ਹਿਰੀਲੇ ਪਟਾਕੇ ਬਣਾਏ ਜਾਣ ਲੱਗੇ। ਇਸ ਤੋਂ ਬਾਅਦ, 1 ਦਸੰਬਰ, 2020 ਨੂੰ, NGT ਨੇ ਹੁਕਮ ਦਿੱਤਾ ਕਿ ਜਿੱਥੇ ਵੀ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਹੋਵੇ ਉੱਥੇ ਪਟਾਕਿਆਂ ‘ਤੇ ਪਾਬੰਦੀ ਲਾਈ ਜਾਵੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget