ਪੜਚੋਲ ਕਰੋ

ਵਿਆਹ ਦੀ ਪਾਰਟੀ ‘ਚ ਚੱਲੀ ਗੋਲੀ, ਪਈਆਂ ਭਾਜੜਾਂ, ਵੀਡੀਓ ਵਾਇਰਲ

ਫਤਿਆਬਾਦ: ਵਿਆਹਾਂ ਸਮੇਂ ਫਾਈਰਿੰਗ ਕਰਨ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ‘ਚ ਕਈ ਵਾਰ ਵੱਡੇ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਹਰਿਆਣਾ ਦੇ ਭੂਨਾ ਨੇੜੇ ਪਿੰਡ ਦਾ, ਜਿੱਥੇ ਵਿਆਹ ਦੀ ਰਿਸੈਪਸ਼ਨ ਸਮੇਂ ਕਿਸੇ ਨੇ ਫਾਈਰਿੰਗ ਕੀਤੀ ਤੇ ਗੋਲੀ ਦਾ ਛੱਰਾ ਇੱਕ ਵਿਅਕਤੀ ਦੀ ਲੱਤ ‘ਚ ਲੱਗ ਗਿਆ। ਗੋਲੀ ਚੱਲ਼ਣ ਮਗਰੋਂ ਭਾਜੜ ਮੱਚ ਗਈ। ਵਿਆਹ ਦੀ ਪਾਰਟੀ ‘ਚ ਚੱਲੀ ਗੋਲੀ, ਪਈਆਂ ਭਾਜੜਾਂ, ਵੀਡੀਓ ਵਾਇਰਲ ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਖ਼ਮੀ ਵਿਅਕਤੀ ਨੂੰ ਅਗ੍ਰੋਹਾ ਰੈਫਰ ਕੀਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਹੋ ਰਿਹਾ ਹੈ। ਪ੍ਰੋਗਰਾਮ ‘ਚ ਚਲੀ ਇੱਕ ਗੋਲੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ। ਇਸ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਸਭ ਡਾਂਸ ਕਰਨ ‘ਚ ਮਸਤ ਹਨ, ਇੰਨੇ ‘ਚ ਗੋਲੀ ਚੱਲਦੀ ਹੈ ਤੇ ਇੱਕ ਅਧੇੜ ਬੰਦੇ ਦੇ ਲੱਗਦੀ ਹੈ। ਉਸ ਦੇ ਡਿੱਗਣ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕ ਜ਼ਖ਼ਮੀ ਨੂੰ ਦੇਖਣ ਲੱਗ ਜਾਂਦੇ ਹਨ। ਵਿਆਹ ਦੀ ਪਾਰਟੀ ‘ਚ ਚੱਲੀ ਗੋਲੀ, ਪਈਆਂ ਭਾਜੜਾਂ, ਵੀਡੀਓ ਵਾਇਰਲ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਬਲਰਾਜ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਅਜੇ ਬਿਆਨ ਦੇਣ ਦੀ ਹਾਲਤ ‘ਚ ਨਹੀਂ। ਉਸ ਦੇ ਬਿਆਨ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget