ਨਵੀਂ ਦਿੱਲੀ: ਦਿੱਲੀ ਦੇ ਜਾਮੀਆ ਖੇਤਰ ਵਿੱਚ ਨਾਗਰਿਕਤਾ ਕਾਨੂੰਨ ਵਿਰੁੱਧ ਮਾਰਚ ਤੋਂ ਪਹਿਲਾਂ ਫਾਇਰਿੰਗ ਹੋਈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਇੱਕ ਵਿਅਕਤੀ ਨੂੰ ਫਾਇਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਵੀ ਕੀਤਾ ਹੈ। ਅੱਜ ਮਹਾਤਮਾ ਗਾਂਧੀ ਦੀ ਬਰਸੀ ਦੇ ਮੌਕੇ 'ਤੇ ਸ਼ਾਹੀਨ ਬਾਗ ਖੇਤਰ ਤੋਂ ਰਾਜਘਾਟ ਤੱਕ ਇੱਕ ਮਾਰਚ ਹੋਣ ਜਾ ਰਿਹਾ ਸੀ। ਦੱਸ ਦੇਈਏ ਕਿ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਪਿਛਲੇ 50 ਦਿਨਾਂ ਤੋਂ ਸ਼ਾਹੀਨ ਬਾਗ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਨਾਗਰਿਕਤਾ ਕਾਨੂੰਨ ਵਿਰੁੱਧ ਮਾਰਚ ਦੌਰਾਨ ਫਾਇਰਿੰਗ
ਰੌਬਟ
Updated at:
30 Jan 2020 02:15 PM (IST)
ਦਿੱਲੀ ਦੇ ਜਾਮੀਆ ਖੇਤਰ ਵਿੱਚ ਨਾਗਰਿਕਤਾ ਕਾਨੂੰਨ ਵਿਰੁੱਧ ਮਾਰਚ ਤੋਂ ਪਹਿਲਾਂ ਫਾਇਰਿੰਗ ਹੋਈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
- - - - - - - - - Advertisement - - - - - - - - -