ਪੜਚੋਲ ਕਰੋ

Firing In Train: ਜੈਪੁਰ ਐਕਸਪ੍ਰੈੱਸ 'ਚ ਫਾਈਰਿੰਗ, ASI ਸਣੇ 4 ਦੀ ਮੌਤ, ਗੋਲੀਬਾਰੀ ਕਰਨ ਵਾਲਾ RPF ਕਾਂਸਟੇਬਲ ਕਾਬੂ

Firing In Train: ਜੈਪੁਰ ਮੁੰਬਈ ਪੈਸੰਜਰ ਟਰੇਨ 'ਚ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਗਈ। ਗੋਲੀ ਚਲਾਉਣ ਵਾਲਾ ਪੁਲਿਸ ਕਾਂਸਟੇਬਲ ਦੱਸਿਆ ਜਾ ਰਿਹਾ ਹੈ।

Mumbai Train Firing: ਮਹਾਰਾਸ਼ਟਰ ਦੇ ਪਾਲਘਰ 'ਚ ਚੱਲਦੀ ਹੋਈ ਜੈਪੁਰ ਐਕਸਪ੍ਰੈੱਸ ਟਰੇਨ 'ਚ ਫਾਇਰਿੰਗ ਦੀ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਗੋਲੀਬਾਰੀ 'ਚ ਗੋਲੀ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਚਾਰ ਲੋਕਾਂ ਵਿੱਚ ਇੱਕ ਏਐਸਆਈ ਅਤੇ 3 ਯਾਤਰੀ ਸ਼ਾਮਲ ਹਨ। ਹਾਲਾਂਕਿ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਘਟਨਾ ਅੱਜ (31 ਜੁਲਾਈ) ਸਵੇਰੇ 5 ਵਜੇ ਦੇ ਕਰੀਬ ਵਾਪਰੀ ਹੈ। ਗੋਲੀਬਾਰੀ ਪਾਲਘਰ ਅਤੇ ਮੁੰਬਈ ਦੇ ਵਿਚਕਾਰ ਦਹਿਸਰ ਵਿੱਚ ਹੋਈ। ਗੋਲੀ ਚਲਾਉਣ ਵਾਲੇ ਦੋਸ਼ੀ ਕਾਂਸਟੇਬਲ ਨੂੰ ਮੀਰਾ ਰੋਡ ਨੇੜੇ ਕਾਬੂ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਮਾਨਸਿਕ ਤਣਾਅ ਤੋਂ ਪੀੜਤ ਸੀ।

ਕਾਂਸਟੇਬਲ ਨੇ ਫਾਇਰਿੰਗ ਤੋਂ ਬਾਅਦ ਟਰੇਨ ਤੋਂ ਮਾਰੀ ਛਾਲ 

ਪੱਛਮੀ ਰੇਲਵੇ ਨੇ ਇੱਕ ਬਿਆਨ ਵਿੱਚ ਕਿਹਾ, "ਇੱਕ ਆਰਪੀਐਫ ਕਾਂਸਟੇਬਲ ਨੇ ਪਾਲਘਰ ਸਟੇਸ਼ਨ ਨੂੰ ਪਾਰ ਕਰਨ ਤੋਂ ਬਾਅਦ ਇੱਕ ਚੱਲਦੀ ਜੈਪੁਰ ਐਕਸਪ੍ਰੈਸ ਟਰੇਨ ਦੇ ਅੰਦਰ ਗੋਲੀਬਾਰੀ ਕੀਤੀ। ਉਸ ਨੇ ਇੱਕ ਆਰਪੀਐਫ ਏਐਸਆਈ ਅਤੇ ਤਿੰਨ ਹੋਰ ਯਾਤਰੀਆਂ ਨੂੰ ਗੋਲੀ ਮਾਰ ਦਿੱਤੀ। ਫਿਰ ਉਹ ਦਹਿਸਰ ਸਟੇਸ਼ਨ ਦੇ ਨੇੜੇ ਰੇਲਗੱਡੀ ਤੋਂ ਛਾਲ ਮਾਰ ਗਿਆ।" ਦੱਸਣਯੋਗ ਹੈ ਕਿ ਦੋਸ਼ੀ ਕਾਂਸਟੇਬਲ ਨੂੰ ਹਥਿਆਰਾਂ ਸਮੇਤ ਹਿਰਾਸਤ 'ਚ ਲੈ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਸਵੇਰੇ 5.23 ਵਜੇ ਜੈਪੁਰ-ਮੁੰਬਈ ਸੈਂਟਰਲ ਸੁਪਰਫਾਸਟ ਐਕਸਪ੍ਰੈੱਸ ਟਰੇਨ ਨੰਬਰ 12956 ਦੇ ਬੀ5 ਕੋਚ 'ਚ ਗੋਲੀਬਾਰੀ ਹੋਈ। ਇਹ ਟ੍ਰੇਨ ਜੈਪੁਰ ਜੰਕਸ਼ਨ ਤੋਂ 02:00 ਵਜੇ ਰਵਾਨਾ ਹੁੰਦੀ ਹੈ ਅਤੇ 06:55 ਵਜੇ ਮੁੰਬਈ ਸੈਂਟਰਲ ਪਹੁੰਚਦੀ ਹੈ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਏਐਸਆਈ ਦਾ ਨਾਮ ਤਿਲਕ ਰਾਮ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget