ਪੜਚੋਲ ਕਰੋ

NRI ਲਾੜੇ ਨੂੰ ਲੇਡੀ ਸੰਗੀਤ 'ਚ ਨੱਚਦੇ ਰਿਸ਼ਤੇਦਾਰ ਨੇ ਠੋਕੀ ਗੋਲ਼ੀ

ਕੈਥਲ: ਗੂਹਲਾ ਦੇ ਵਾਰਡ ਨੰਬਰ 11 ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਤਬਦੀਲ ਹੋ ਗਈਆਂ ਜਦੋਂ ਘਰ ਦੇ ਵਿਹੜੇ ਵਿੱਚ ਚੱਲ ਰਹੇ ਲੇਡੀਜ਼ ਸੰਗੀਤ ਪ੍ਰੋਗਰਾਮ ਦੌਰਾਨ ਕਿਸੇ ਵਿਅਕਤੀ ਨੇ ਗੋਲ਼ੀ ਚਲਾ ਦਿੱਤੀ। ਇਹ ਗੋਲ਼ੀ ਲਾੜੇ ਦੇ ਜਾ ਵੱਜੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲ਼ੀਆਂ ਲੱਗਣ ਕਾਰਨ ਦੋ ਸਕੇ ਭਰਾ ਵੀ ਗੰਭੀਰ ਜ਼ਖ਼ਮੀ ਹੋ ਗਏ। ਗੋਲ਼ੀ ਚਲਾਉਣ ਵਾਲਾ ਲਾੜੇ ਦਾ ਕਰੀਬੀ ਰਿਸ਼ਤੇਦਾਰ ਦੱਸਿਆ ਜਾਂਦਾ ਹੈ। ਗੂਹਲਾ ਦੇ ਵਾਰਡ ਨੰਬਰ 11 ਵਿੱਚ ਰਹਿਣ ਵਾਲੇ ਵਿਕਰਮ ਵੋਹਰਾ ਦਾ ਸਾਲ ਦੇ ਅਖੀਰਲੇ ਦਿਨ ਵਿਆਹ ਸੀ। ਇਸ ਤੋਂ ਇੱਕ ਰਾਤ ਪਹਿਲਾਂ ਜਦੋਂ ਘਰ ਵਿੱਚ ਡੀ.ਜੇ. 'ਤੇ ਲੇਡੀਜ਼ ਸੰਗੀਤ ਦਾ ਪ੍ਰੋਗਰਾਮ ਚੱਲ ਰਿਹਾ ਸੀ। ਗਾਣੇ ਦੀ ਲੋਰ ਵਿੱਚ ਆ ਕੇ ਕਿਸੇ ਨੇ ਬੰਦੂਕ ਨਾਲ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਰਤੂਸ ਨਾਲ਼ੀ ਵਿੱਚ ਹੀ ਫਸਿਆ ਰਹਿ ਗਿਆ। ਜਦੋਂ ਬੰਦੂਕਧਾਰੀ ਨੇ ਹੇਠਾਂ ਕਰਕੇ ਬੰਦੂਕ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਗੋਲ਼ੀ ਚੱਲ ਗਈ ਜੋ ਸਾਹਮਣੇ ਨੱਚ ਰਹੇ ਲਾੜੇ ਵਿਕਰਮ ਵੋਹਰਾ ਦੇ ਜਾ ਵੱਜੀ। ਇਹ ਗੋਲ਼ੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਦੋ ਸਕੇ ਭਰਾਵਾਂ ਵਿਕਰਮਜੀਤ ਸਿੰਘ ਵੜੈਚ ਤੇ ਨਵਤੇਜ ਸਿੰਘ ਵੜੈਚ ਨੂੰ ਵੀ ਗੰਭੀਰ ਜ਼ਖ਼ਮੀ ਕਰ ਗਈ। ਘਟਨਾ ਤੋਂ ਬਾਅਦ ਤਿੰਨਾ ਨੂੰ ਪਟਿਆਲਾ ਦੇ ਕੋਲੰਬੀਆ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲਾੜੇ ਵਿਕਰਮ ਵੋਹਰਾ ਨੂੰ ਮ੍ਰਿਤ ਐਲਾਨ ਦਿੱਤਾ ਤੇ ਵੜੈਚ ਭਰਾਵਾਂ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਕਰਮ ਵੋਹਰਾ ਸਵਿਟਜ਼ਰਲੈਂਡ ਦਾ ਵਾਸੀ ਸੀ ਤੇ ਵਿਆਹ ਕਰਵਾਉਣ ਲਈ ਭਾਰਤ ਆਇਆ ਸੀ। ਉਸ ਦੇ ਪਰਿਵਾਰ ਨੂੰ ਕੀ ਪਤਾ ਸੀ ਕਿ ਇਹ ਉਸ ਦੇ ਪੁੱਤਰ ਦਾ ਆਖ਼ਰੀ ਫੇਰਾ ਹੋ ਨਿੱਬੜੇਗਾ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। 'ਏ.ਬੀ.ਪੀ. ਸਾਂਝਾ' ਤੁਹਾਨੂੰ ਪੁਰਜ਼ੋਰ ਅਪੀਲ ਕਰਦਾ ਹੈ ਕਿ ਵਿਆਹਾਂ ਤੇ ਹੋਰ ਖੁਸ਼ੀ ਦੇ ਮੌਕਿਆਂ 'ਤੇ ਹਥਿਆਰਾਂ ਦੀ ਵਰਤੋਂ ਤੋਂ ਸਖ਼ਤ ਪਰਹੇਜ਼ ਕਰੋ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
Political News: ਸਿਆਸਤ 'ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ...
ਸਿਆਸਤ 'ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਦਿੱਲੀ-NCR 'ਚ 5 ਤੋਂ 20 ਨਵੰਬਰ ਤੱਕ ਰਹਿਣਗੀਆਂ ਆਹ ਪਾਬੰਦੀਆਂ, ਵਰਕ ਫਰਾਮ ਹੋਮ ਦਾ ਫੁਰਮਾਨ ਜਾਰੀ
ਦਿੱਲੀ-NCR 'ਚ 5 ਤੋਂ 20 ਨਵੰਬਰ ਤੱਕ ਰਹਿਣਗੀਆਂ ਆਹ ਪਾਬੰਦੀਆਂ, ਵਰਕ ਫਰਾਮ ਹੋਮ ਦਾ ਫੁਰਮਾਨ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Embed widget