ਪੜਚੋਲ ਕਰੋ

ਥਾਣੇ ਦੇ ਸਾਹਮਣੇ ਕਾਂਗਰਸੀ ਵਿਧਾਇਕ ਦੇ ਦਫਤਰ 'ਤੇ ਚੱਲੀਆਂ ਤਾੜਤਾੜ ਗੋਲੀਆਂ, ਦਰਵਾਜੇ-ਸ਼ੀਸ਼ੀਆਂ 'ਚ ਫਸੀ; ਮੱਚੀ ਹਫੜਾ-ਦਫੜੀ

Punjab News: ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਮਹਿਮ ਕਾਂਗਰਸ ਦੇ ਵਿਧਾਇਕ ਬਲਰਾਮ ਦਾਂਗੀ ਦੇ ਦਫ਼ਤਰ 'ਤੇ ਗੋਲੀਆਂ ਚਲਾਈਆਂ ਗਈਆਂ।

Punjab News: ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਮਹਿਮ ਕਾਂਗਰਸ ਦੇ ਵਿਧਾਇਕ ਬਲਰਾਮ ਦਾਂਗੀ ਦੇ ਦਫ਼ਤਰ 'ਤੇ ਗੋਲੀਆਂ ਚਲਾਈਆਂ ਗਈਆਂ। ਹਮਲਾਵਰ ਅੰਨ੍ਹੇਵਾਹ ਗੋਲੀਆਂ ਚਲਾਉਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੀ ਆਵਾਜ਼ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਹੈਰਾਨੀ ਦੀ ਗੱਲ ਹੈ ਕਿ ਵਿਧਾਇਕ ਦਾ ਦਫ਼ਤਰ ਮਹਿਮ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਸਥਿਤ ਹੈ, ਫਿਰ ਵੀ ਪੁਲਿਸ ਨੂੰ ਪਤਾ ਨਹੀਂ ਲੱਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਵਿਧਾਇਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਕੇ ਪੁਲਿਸ ਨੂੰ ਸੂਚਿਤ ਕੀਤਾ।

ਫਿਰ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੂੰ ਦਫ਼ਤਰ ਦੇ ਦਰਵਾਜ਼ਿਆਂ ਅਤੇ ਸ਼ੀਸ਼ੇ ਵਿੱਚ ਗੋਲੀਆਂ ਲੱਗੀਆਂ ਹੋਈਆਂ ਮਿਲੀਆਂ। ਗੋਲੀਆਂ ਦੇ ਚਾਰ ਖੋਲ ਵੀ ਬਰਾਮਦ ਹੋਏ। ਪੁਲਿਸ ਮੌਕੇ 'ਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਇਸ ਦੌਰਾਨ, ਵਿਧਾਇਕ ਬਲਰਾਮ ਦਾਂਗੀ ਦੇ ਪਿਤਾ ਅਤੇ ਸਾਬਕਾ ਮੰਤਰੀ ਆਨੰਦ ਸਿੰਘ ਦਾਂਗੀ ਨੇ ਕਿਹਾ, "ਦਫ਼ਤਰ 'ਤੇ ਗੋਲੀਬਾਰੀ ਹੋਣਾ ਸਮਝ ਤੋਂ ਬਾਹਰ ਹੈ। ਸਾਡਾ ਕੋਈ ਦੁਸ਼ਮਣ ਨਹੀਂ ਹੈ। ਰਾਜ ਵਿੱਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ।"

ਉੱਥੇ ਹੀ ਮਹਿਮ ਵਿੱਚ ਕਾਂਗਰਸ ਦਾ ਦਫ਼ਤਰ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਸਥਿਤ ਹੈ। ਇਸ ਘਟਨਾ ਤੋਂ ਸਾਫ਼ ਪਤਾ ਚੱਲਦਾ ਹੈ ਕਿ ਹਮਲਾਵਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਸੀ। ਇਸ ਤੋਂ ਇਲਾਵਾ, ਇਹ ਤੱਥ ਕਿ ਪੁਲਿਸ ਸਟੇਸ਼ਨ ਦੇ ਸਾਹਮਣੇ ਗੋਲੀਬਾਰੀ ਹੋਈ ਅਤੇ ਪੁਲਿਸ ਇਸ ਤੋਂ ਅਣਜਾਣ ਰਹੀ, ਪੁਲਿਸ ਦੇ ਕੰਮਕਾਜ ਬਾਰੇ ਕਈ ਸਵਾਲ ਖੜ੍ਹੇ ਕਰਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget