ਪੜਚੋਲ ਕਰੋ

'ਮੋਦੀ ਸਰਕਾਰ-2' ਦੇ 100 ਦਿਨ ਪੂਰੇ, ਲੋਕਾਂ ਸਾਹਮਣੇ ਪੇਸ਼ ਹੋਏਗਾ ਲੇਖਾ-ਜੋਖਾ

ਮੋਦੀ ਸਰਕਾਰ ਸਤੰਬਰ ਦੇ ਪਹਿਲੇ ਹਫਤੇ ਸੱਤਾ ‘ਚ ਆਪਣੇ 100 ਦਿਨ ਪੂਰੇ ਕਰ ਲਵੇਗੀ। ਇਸ ਮੌਕੇ ਮੋਦੀ ਸਰਕਾਰ ਆਪਣੀਆਂ ਪ੍ਰਾਪਤੀਆਂ ਲੋਕਾਂ ਨੂੰ ਦੱਸਣ ਲਈ ਕਈ ਪ੍ਰੋਗਰਾਮ ਕਰ ਰਹੀ ਹੈ। ਇਸ ਦੌਰਾਨ ਦੇਸ਼ ਦੀ ਆਰਥਿਕ ਵਿਵਸਥਾ ਨੂੰ ਤੇਜ਼ੀ ਦੇਣ ਲਈ ਸਰਕਾਰ ਕੁਝ ਵੱਡੇ ਕਦਮ ਚੁੱਕਣ ਦਾ ਐਲਾਨ ਕਰ ਸਕਦੀ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਸਤੰਬਰ ਦੇ ਪਹਿਲੇ ਹਫਤੇ ਸੱਤਾ ‘ਚ ਆਪਣੇ 100 ਦਿਨ ਪੂਰੇ ਕਰ ਲਵੇਗੀ। ਇਸ ਮੌਕੇ ਮੋਦੀ ਸਰਕਾਰ ਆਪਣੀਆਂ ਪ੍ਰਾਪਤੀਆਂ ਲੋਕਾਂ ਨੂੰ ਦੱਸਣ ਲਈ ਕਈ ਪ੍ਰੋਗਰਾਮ ਕਰ ਰਹੀ ਹੈ। ਇਸ ਦੌਰਾਨ ਦੇਸ਼ ਦੀ ਆਰਥਿਕ ਵਿਵਸਥਾ ਨੂੰ ਤੇਜ਼ੀ ਦੇਣ ਲਈ ਸਰਕਾਰ ਕੁਝ ਵੱਡੇ ਕਦਮ ਚੁੱਕਣ ਦਾ ਐਲਾਨ ਕਰ ਸਕਦੀ ਹੈ। 2014 ‘ਚ ਪਹਿਲੀ ਵਾਰ ਨਰੇਂਦਰ ਮੋਦੀ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਮੰਤਰਾਲਿਆਂ ਨੇ ਆਪਣੇ ਪਹਿਲੇ 100 ਦਿਨ ਦੇ ਕੰਮਾਂ ਦਾ ਬਿਓਰਾ ਲੋਕਾਂ ਸਾਹਮਣੇ ਰੱਖਿਆ ਸੀ। ਇਸ ਵਾਰ ਵੀ ਸਰਕਾਰ ਕੁਝ ਅਜਿਹਾ ਹੀ ਕਰਨ ਦੀ ਸੋਚ ਰਹੀ ਹੈ। 'ਏਬੀਪੀ ਨਿਊਜ਼' ਨੂੰ ਮਿਲੀ ਜਾਣਕਾਰੀ ਮੁਤਾਬਕ ਕੈਬਿਨਟ ਜਨਰਲ ਸਕੱਤਰ ਨੇ ਸਾਰੇ ਮੰਤਰਾਲਿਆਂ ਨੂੰ ਕਿਹਾ ਹੈ ਕਿ ਉਹ ਆਪਣੇ 100 ਦਿਨ ਦੀ ਪ੍ਰਾਪਤੀਆਂ ਦੇ ਨਾਲ ਭਵਿੱਖ ਦੀ ਘੱਟੋ-ਘੱਟ ਤਿੰਨ ਵੱਡੀਆਂ ਯੋਜਨਾਵਾਂ ਨੂੰ ਤਿਆਰ ਕਰਨ। ਇਸ ਦੇ ਨਾਲ ਪਲਾਸਟਿਕ ਦੀ ਵਰਤੋਂ ਨੂੰ ਲੈ ਕੇ ਵੀ ਸਕਰਾਰ ਕੁਝ ਕਦਮ ਚੁੱਕਣ ਦਾ ਐਲਾਨ ਕਰ ਸਕਦੀ ਹੈ। ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਹਾਲਤ ਚਿੰਤਾ ਦਾ ਕਾਰਨ ਬਣੀ ਹੋਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਆਰਥਿਕ ਵਿਕਾਸ ਦੀ ਰਫ਼ਤਾਰ ਕਾਫੀ ਘੱਟ ਹੈ ਜਿਸ ਦਾ ਅਸਰ ਆਟੋ ਸੈਕਟਰ ਤੇ ਰਿਅਲ ਅਸਟੇਟ ਸੈਕਟਰ ‘ਚ ਸਾਫ਼ ਨਜ਼ਰ ਆ ਰਿਹਾ ਹੈ। ਇਨ੍ਹਾਂ ਦੋਵਾਂ ਖੇਤਰਾਂ ‘ਚ ਬੇਰੁਜ਼ਗਾਰੀ ਦੀ ਦਿੱਕਤ ਵੀ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਉਦਯੋਗ ਜਗਤ ਸਰਕਾਰ ਤੋਂ ਕੁਝ ਪ੍ਰੋਤਸਾਹਨ ਪੈਕੇਜ ਮਿਲਣ ਦੀ ਉਮੀਦ ਕਰ ਰਿਹਾ ਹੈ। ਹੁਣ 'ਏਬੀਪੀ ਨਿਊਜ਼' ਨੂੰ ਮਿਲੀ ਜਾਣਕਾਰੀ ਮੁਤਾਬਕ 100 ਦਿਨ ਪੂਰੇ ਹੋਣ ਦੇ ਮੌਕੇ ‘ਤੇ ਸਰਕਾਰ ਆਰਥਿਕ ਹਾਲਾਤ ਨੂੰ ਸੁਧਾਰਣ ਲਈ ਕੁਝ ਵੱਡੇ ਕਦਮਾਂ ਦਾ ਐਲਾਨ ਕਰ ਸਕਦੀ ਹੈ। ਉਧਰ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਦੀਵਾਲੀ ਤਕ ਅਰਥਵਿਵਸਥਾ ਫੇਰ ਤੋਂ ਪਟੜੀ ‘ਤੇ ਪਰਤ ਜਾਵੇਗੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget