ਪੜਚੋਲ ਕਰੋ

ਬਾਰਸ਼ ਨੇ ਰੋਕੀ ਮੁੰਬਈ 'ਚ ਜ਼ਿੰਦਗੀ ਦੀ ਰਫਤਾਰ

ਮੁਸਲਾਧਾਰ ਬਾਰਸ਼ ਕਰਕੇ ਮੁੰਬਈ ਦੇ ਲੋਕਾਂ ਦੀ ਜ਼ਿੰਦਗੀ ਉਥਲ-ਪੁਥਲ ਹੋ ਗਈ। ਬਾਰਸ਼ ਕਰਕੇ ਮੁੰਬਈ ਲੋਕਲ ਦੀਆਂ ਤਿੰਨ ਲਾਈਨਾਂ ਦੇਰੀ ਨਾਲ ਚੱਲ ਰਹੀਆਂ ਹਨ। ਠਾਣੇ ਸਟੇਸ਼ਨ ‘ਤੇ ਪਾਣੀ ਭਰਨਾ ਸ਼ੁਰੂ ਹੋ ਚੁੱਕੀਆ ਹੈ। ਜੇਕਰ ਸਟੇਸ਼ਨ ‘ਚ ਪਾਣੀ ਜ਼ਿਆਦਾ ਹੋ ਜਾਂਦਾ ਹੈ ਤਾਂ ਇਹ ਟ੍ਰੈਕ ਤਕ ਪਹੁੰਚ ਸਕਦਾ ਹੈ।

ਮੁੰਬਈ: ਮੁਸਲਾਧਾਰ ਬਾਰਸ਼ ਕਰਕੇ ਮੁੰਬਈ ਦੇ ਲੋਕਾਂ ਦੀ ਜ਼ਿੰਦਗੀ ਉਥਲ-ਪੁਥਲ ਹੋ ਗਈ। ਬਾਰਸ਼ ਕਰਕੇ ਮੁੰਬਈ ਲੋਕਲ ਦੀਆਂ ਤਿੰਨ ਲਾਈਨਾਂ ਦੇਰੀ ਨਾਲ ਚੱਲ ਰਹੀਆਂ ਹਨ। ਮੱਧ ਰੇਲ ਜਿੱਥੇ 15-20 ਲੇਟ ਚੱਲ ਰਹੀ ਹੈ ਤਾਂ ਹਾਰਬਰ ਲਈਨ 10 ਤੋਂ 15 ਮਿੰਟ ਜਦਕਿ ਪੱਛਮੀ ਰੇਲ 10 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ।

ਠਾਣੇ ਸਟੇਸ਼ਨ ‘ਤੇ ਪਾਣੀ ਭਰਨਾ ਸ਼ੁਰੂ ਹੋ ਚੁੱਕੀਆ ਹੈ। ਜੇਕਰ ਸਟੇਸ਼ਨ ‘ਚ ਪਾਣੀ ਜ਼ਿਆਦਾ ਹੋ ਜਾਂਦਾ ਹੈ ਤਾਂ ਇਹ ਟ੍ਰੈਕ ਤਕ ਪਹੁੰਚ ਸਕਦਾ ਹੈ। ਇਸ ਨਾਲ ਮੁੰਬਈ ਲੋਕਲ ਦੀ ਸੁਵਿਧਾ ‘ਤੇ ਬ੍ਰੇਕ ਲੱਗ ਜਾਵੇਗਾ। ਲਗਾਤਾਰ ਹੋ ਰਹੀ ਬਾਰਸ਼ ਨਾਲ ਸ਼ਹਿਰ ਦੇ ਮਲਾਡ ਈਸਟ, ਅੰਧੇਰੀ ਈਸਟ, ਬੋਰੀਵਲੀ ਈਸਟ ਇਲਾਕਿਆਂ ‘ਚ ਪਾਣੀ ਭਰ ਗਿਆ ਹੈ।

ਬਾਰਸ਼ ਨੇ ਰੋਕੀ ਮੁੰਬਈ 'ਚ ਜ਼ਿੰਦਗੀ ਦੀ ਰਫਤਾਰ

ਮਿਲਨ ਸਬਵੇ ‘ਚ ਪਾਣੀ ਭਰ ਚੁੱਕਿਆ ਹੈ ਜਦਕਿ ਬਾਰਸ਼ ਕਰਕੇ ਹਵਾਈ ਯਾਤਰਾ ‘ਤੇ ਕੋਈ ਅਸਰ ਨਹੀਂ ਪਿਆ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਵੀ ਇਸੇ ਤਰ੍ਹਾਂ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਾਲਘਰ ਨੇੜਲੇ ਪਿੰਡ ‘ਚ ਬਾਰਸ਼ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ ਅੱਠ ਸਾਲਾ ਮੁੰਡੇ ਦੀ ਮੌਤ ਹੋ ਗਈ ਹੈ। ਇਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget