ਪੜਚੋਲ ਕਰੋ

ਕਾਂਗਰਸ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ

ਨਵੀਂ ਦਿੱਲੀ: ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ 'ਚ ਚਾਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਆਪਣੀ ਰਿਵਾਇਤੀ ਸੀਟ ਅਮੇਠੀ ਤੋਂ ਹੀ ਲੋਕ ਸਭਾ ਚੋਣ ਲੜਣਗੇ ਜਦਕਿ ਉਨ੍ਹਾਂ ਦੇ ਮਾਤਾ ਸੋਨੀਆ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾਏ ਗਏ ਹਨ। ਹਾਲਾਂਕਿ, ਰਾਹੁਲ ਦੀ ਭੈਣ ਪ੍ਰਿਅੰਕਾ ਗਾਂਧੀ ਦੇ ਸਰਗਰਮ ਸਿਆਸਤ ਵਿੱਚ ਆਉਣ ਮਗਰੋਂ ਇਹ ਸਮਝਿਆ ਜਾ ਰਿਹਾ ਸੀ ਕਿ ਉਹ ਆਪਣੀ ਮਾਂ ਵਾਲੀ ਯਾਨੀ ਕਿ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਅਜਿਹੇ ਵਿੱਚ ਵੱਡਾ ਸਵਾਲ ਇਹ ਹੈ ਕਿ ਉਹ ਕਿੱਥੋਂ ਚੋਣ ਲੜਣਗੇ। ਲੋਕ ਸਭਾ ਚੋਣਾਂ ਲਈ ਲਈ ਤਾਰੀਖ਼ ਹਾਲੇ ਤੈਅ ਹੋਣੀ ਬਾਕੀ ਹੈ ਪਰ ਕਾਂਗਰਸ ਨੇ ਪਹਿਲਾਂ ਹੀ ਪੱਤੇ ਖੋਲ੍ਹ ਕੇ ਬਾਜ਼ੀ ਮਾਰ ਲਈ ਹੈ। ਦੇਖੋ ਸੂਚੀ- ਕਾਂਗਰਸ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget