ਪੜਚੋਲ ਕਰੋ

2019 ਲੋਕ ਸਭਾ ਚੋਣਾਂ ਦੀ ਵੋਟਿੰਗ ਸ਼ੁਰੂ, ਪਹਿਲੇ ਗੇੜ ਲਈ ਵੋਟਾਂ ਪੈਣੀਆਂ ਸ਼ੁਰੂ 

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਸਵੇਰੇ 7 ਵਜੇ ਤੋਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਤੰਤਰ ਦੇ ਇਸ ਕਾਰਜ ‘ਚ ਹਿੱਸਾ ਲੈਣ ਲਈ ਵੱਖ-ਵੱਖ ਹਿੱਸਿਆਂ ਦੇ ਲੋਕ ਸਵੇਰ ਤੋਂ ਹੀ ਕਤਾਰਾਂ ‘ਚ ਲੱਗੇ ਹੋਏ ਹਨ।

ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਸਵੇਰੇ 7 ਵਜੇ ਤੋਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਤੰਤਰ ਦੇ ਇਸ ਕਾਰਜ ‘ਚ ਹਿੱਸਾ ਲੈਣ ਲਈ ਵੱਖ-ਵੱਖ ਹਿੱਸਿਆਂ ਦੇ ਲੋਕ ਸਵੇਰ ਤੋਂ ਹੀ ਕਤਾਰਾਂ ‘ਚ ਲੱਗੇ ਹੋਏ ਹਨ। ਲੋਕਾਂ ‘ਚ ਵੋਟ ਕਰਨ ਅਤੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਨ੍ਹਾਂ 91 ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ ਉਨ੍ਹਾਂ ‘ਤੇ 1,279 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਵਾਰ ਚੋਣਾਂ ਸੱਤ ਪੜਾਵਾਂ ‘ਚ ਹੋਣੀ ਹੈ। ਆਖਰੀ ਫੇਸ ਤਹਿਤ ਵੋਟਿੰਗ 19 ਮਈ ਨੂੰ ਹੋਣੀ ਹੈ ਅਤੇ ਨਤੀਜੇ ਵੀ 23 ਮਈ ਨੂੰ ਐਲਾਨ ਦਿੱਤੇ ਜਾਣਗੇ। ਹੁਣ ਤੁਹਾਨੂੰ ਦੱਸਦੇ ਹਾਂ ਪਹਿਲੇ ਗੇੜ ਦੀ ਵੋਟਿੰਗ ਨੂੰ ਲੈ ਕੇ ਖਾਸ ਗੱਲਾਂ।
  •      ਪਹਿਲੇ ਗੇੜ ‘ਚ ਜਿਨ੍ਹਾਂ 20 ਸੂਬਿਆਂ ‘ਚ ਵੋਟਿੰਗ ਹੋ ਰਹੀ ਹੈ ਉਨ੍ਹਾਂ ‘ਚ ਦੋ ਕੇਂਦਰ ਸ਼ਾਸਿਤ ਪ੍ਰਦੇਸ਼ ਸ਼ਾਮਲ ਹਨ।
 
  •      ਪਹਿਲੇ ਪੜਾਅ ‘ਚ 91 ਸੀਟਾਂ ‘ਤੇ ਕੁੱਲ 1,279 ਉਮੀਦਵਾਰ ਚੋਣ ਮੈਦਾਨ ‘ਚ ਹਨ।
 
  •      ਇਨ੍ਹਾਂ 1279 ਉਮੀਦਵਾਰਾਂ ‘ਚ ਸਿਰਫ 89 ਔਰਤਾਂ ਹਨ।
 
  •      ਪਿਛਲੀ ਲੋਕ ਸਭਾ ਚੋਣਾਂ ‘ਚ 72.12 ਫੀਸਦ ਵੋਟਿੰਗ ਹੋਈ ਸੀ।
 
  •      8 ਅਪਰੈਲ 2019 ਤਕ ਇਨ੍ਹਾਂ 91 ਸੀਟਾਂ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 21 ਰੈਲੀਆਂ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 20 ਰੈਲੀਆਂ ਕੀਤੀਆਂ ਹਨ।

ਟਾਪ ਹੈਡਲਾਈਨ

Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget