ਪੜਚੋਲ ਕਰੋ

ਦੇਸ਼ ਦੇ ਪੰਜ ਸਭ ਤੋਂ ਵੱਡੇ ਦੰਗੇ, ਵੈਹਸ਼ੀਪੁਣਾ ਤੇ ਮੌਤ ਦੇ ਅੰਕੜੇ ਰੂਹ ਕੰਬਾਉਣ ਵਾਲੇ

-ਇਸ ਸਮੇਂ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮਾਹੌਲ ਤਣਾਅਪੂਰਨ ਹੈ। ਰਾਜਧਾਨੀ ਦਾ ਉੱਤਰ ਪੂਰਬੀ ਜ਼ਿਲ੍ਹਾ ਹਿੰਸਾ ਦਾ ਸ਼ਿਕਾਰ ਹੈ।- ਆਓ ਜਾਣਦੇ ਹਾਂ ਅੱਜ ਦੇਸ਼ ਦੇ ਪੰਜ ਵੱਡੇ ਦੰਗਿਆਂ ਬਾਰੇ ਜਿਸ ਵਿੱਚ ਸੈਂਕੜੇ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ।

ਰੌਬਟ ਚੰਡੀਗੜ੍ਹ: ਇਸ ਸਮੇਂ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮਾਹੌਲ ਤਣਾਅਪੂਰਨ ਹੈ। ਰਾਜਧਾਨੀ ਦਾ ਉੱਤਰ ਪੂਰਬੀ ਜ਼ਿਲ੍ਹਾ ਹਿੰਸਾ ਦਾ ਸ਼ਿਕਾਰ ਹੈ। ਹਾਲਾਂਕਿ, ਹੁਣ ਹਿੰਸਾ ਰੁਕ ਗਈ ਹੈ, ਪਰ ਇਲਾਜ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਨਿਰੰਤਰ ਵਧ ਰਹੀ ਹੈ। ਹਿੰਸਾ ਵਿੱਚ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੀ ਰਾਜਧਾਨੀ ਦਾ ਮਾਹੌਲ ਬਹੁਤ ਖਰਾਬ ਹੈ। ਆਓ ਜਾਣਦੇ ਹਾਂ ਅੱਜ ਦੇਸ਼ ਦੇ ਪੰਜ ਵੱਡੇ ਦੰਗਿਆਂ ਬਾਰੇ ਜਿਸ ਵਿੱਚ ਸੈਂਕੜੇ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ। ਦੇਸ਼ ਦੇ ਪੰਜ ਸਭ ਤੋਂ ਵੱਡੇ ਦੰਗੇ, ਵੈਹਸ਼ੀਪੁਣਾ ਤੇ ਮੌਤ ਦੇ ਅੰਕੜੇ ਰੂਹ ਕੰਬਾਉਣ ਵਾਲੇ 1984 ਸਿੱਖ ਦੰਗੇ ਦੇਸ਼ ਦਾ ਸਭ ਤੋਂ ਵੱਡੇ ਦੰਗੇ 1984 ਦਾ ਸਿੱਖ ਕਤਲੇਆਮ ਹੈ। ਇਹ ਦੰਗੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਨ। ਇੰਦਰਾ ਗਾਂਧੀ ਨੂੰ ਮਾਰਨ ਵਾਲੇ ਦੋ ਅੰਗ ਰੱਖਿਅਕ ਸਿੱਖ ਸਨ। ਉਨ੍ਹਾਂ ਨੇ ਹੀ ਇੰਦਰਾ ਗਾਂਧੀ ਦਾ ਕਤਲ ਕੀਤਾ ਸੀ। ਇਸ ਲਈ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਂਗਰਸੀ ਸਿੱਖਾਂ ਵਿਰੁੱਧ ਭੜਕ ਉੱਠੇ। ਦਿੱਲੀ ਵਿੱਚ ਇੱਕ ਵੱਡਾ ਦੰਗਾ ਹੋਇਆ ਜਿਸ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਮੰਨਿਆ ਜਾਂਦਾ ਹੈ ਕਿ ਇਨ੍ਹਾਂ ਦੰਗਿਆਂ ਵਿੱਚ ਪੰਜ ਹਜ਼ਾਰ ਲੋਕ ਮਾਰੇ ਗਏ ਸਨ। ਇਕੱਲੇ ਦਿੱਲੀ ਵਿੱਚ ਹੀ ਦੋ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਦੇਸ਼ ਦੇ ਪੰਜ ਸਭ ਤੋਂ ਵੱਡੇ ਦੰਗੇ, ਵੈਹਸ਼ੀਪੁਣਾ ਤੇ ਮੌਤ ਦੇ ਅੰਕੜੇ ਰੂਹ ਕੰਬਾਉਣ ਵਾਲੇ ਭਾਗਲਪੁਰ ਦੰਗੇ 1989 1947 ਤੋਂ ਬਾਅਦ, ਭਾਗਲਪੁਰ ਦੰਗੇ ਭਾਰਤੀ ਇਤਿਹਾਸ ਦਾ ਸਭ ਤੋਂ ਵਹਿਸ਼ੀ ਦੰਗਿਆਂ ਵਿੱਚੋਂ ਇੱਕ ਸੀ। ਇਹ ਦੰਗੇ ਅਕਤੂਬਰ 1989 ਵਿੱਚ ਭਾਗਲਪੁਰ 'ਚ ਹੋਇਆ ਸੀ। ਇਸ ਵਿੱਚ ਮੁੱਖ ਤੌਰ ਤੇ ਹਿੰਦੂ ਤੇ ਮੁਸਲਿਮ ਭਾਈਚਾਰੇ ਦੇ ਲੋਕ ਸ਼ਾਮਲ ਸਨ। ਇਸ ਦੇ ਕਾਰਨ, 1000 ਤੋਂ ਵੱਧ ਨਿਰਦੋਸ਼ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਦੇਸ਼ ਦੇ ਪੰਜ ਸਭ ਤੋਂ ਵੱਡੇ ਦੰਗੇ, ਵੈਹਸ਼ੀਪੁਣਾ ਤੇ ਮੌਤ ਦੇ ਅੰਕੜੇ ਰੂਹ ਕੰਬਾਉਣ ਵਾਲੇ ਮੁੰਬਈ ਦੰਗੇ 1992 ਇਸ ਦੰਗਿਆਂ ਦਾ ਮੁੱਖ ਕਾਰਨ ਬਾਬਰੀ ਮਸਜਿਦ ਦਾ ਢਹਿਣਾ ਸੀ। ਹਿੰਸਾ ਦੀ ਸ਼ੁਰੂਆਤ ਦਸੰਬਰ 1992 ਵਿੱਚ ਹੋਈ, ਜੋ ਜਨਵਰੀ 1993 ਤੱਕ ਚਲਦੀ ਰਹੀ। ਇਨ੍ਹਾਂ ਦੰਗਿਆਂ ਵਿੱਚ 900 ਲੋਕ ਮਾਰੇ ਗਏ ਸਨ। ਉਨ੍ਹਾਂ ਵਿੱਚ 575 ਮੁਸਲਮਾਨ, 275 ਹਿੰਦੂ, 45 ਅਣਪਛਾਤੇ ਤੇ ਪੰਜ ਹੋਰ ਸ਼ਾਮਲ ਸਨ। ਸੁਧਾਕਰ ਨਾਈਇ ਦੀ ਕਾਂਗਰਸ ਸਰਕਾਰ ਇਨ੍ਹਾਂ ਦੰਗਿਆਂ ਨੂੰ ਦੂਰ ਕਰਨ ਵਿੱਚ ਪੂਰੀ ਤਰ੍ਹਾਂ ਅਸਮਰਥ ਸਾਬਤ ਹੋਈ ਤੇ ਅੰਤ ਵਿੱਚ ਫ਼ੌਜ ਬੁਲਾਉਣੀ ਪਈ। ਦੇਸ਼ ਦੇ ਪੰਜ ਸਭ ਤੋਂ ਵੱਡੇ ਦੰਗੇ, ਵੈਹਸ਼ੀਪੁਣਾ ਤੇ ਮੌਤ ਦੇ ਅੰਕੜੇ ਰੂਹ ਕੰਬਾਉਣ ਵਾਲੇ ਗੁਜਰਾਤ ਦੰਗੇ 2002 ਗੋਧਰਾ ਦੰਗੇ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਮਹੱਤਵਪੂਰਨ ਦੰਗੇ ਸਨ। ਗੋਧਰਾ ਕਾਂਡ 2002 ਵਿੱਚ ਵਾਪਰਿਆ ਸੀ। ਸ਼ਹਿਰ ਦਾ ਨਾਮ ਉਸ ਸਮੇਂ ਸਾਹਮਣੇ ਆਇਆ ਜਦੋਂ 27 ਫਰਵਰੀ 2002 ਨੂੰ ਰੇਲਵੇ ਸਟੇਸ਼ਨ 'ਤੇ ਸਾਬਰਮਤੀ ਰੇਲ ਦੇ ਐਸ -6 ਕੋਚ ਨੂੰ ਇੱਕ ਭੀੜ ਨੇ ਅੱਗ ਲਗਾ ਦਿੱਤੀ। ਇਸ ਤੋਂ ਬਾਅਦ 59 ਕਾਰਸੇਵਕ ਮਾਰੇ ਗਏ ਸਨ। ਨਤੀਜੇ ਵਜੋਂ ਸਾਰੇ ਗੁਜਰਾਤ ਵਿੱਚ ਫਿਰਕੂ ਦੰਗੇ ਸ਼ੁਰੂ ਹੋ ਗਏ। ਦੇਸ਼ ਦੇ ਪੰਜ ਸਭ ਤੋਂ ਵੱਡੇ ਦੰਗੇ, ਵੈਹਸ਼ੀਪੁਣਾ ਤੇ ਮੌਤ ਦੇ ਅੰਕੜੇ ਰੂਹ ਕੰਬਾਉਣ ਵਾਲੇ ਮੁਜ਼ੱਫਰਨਗਰ 2013 ਇਹ ਦੰਗੇ ਮੁਜ਼ੱਫਰਨਗਰ ਜ਼ਿਲੇ ਦੇ ਕਵਾਲ ਪਿੰਡ ਵਿੱਚ ਜਾਟ-ਮੁਸਲਿਮ ਹਿੰਸਾ ਨਾਲ ਸ਼ੁਰੂ ਹੋਏ ਸਨ। ਜਿਸ ਵਿੱਚ ਉਥੇ 62 ਲੋਕ ਮਾਰੇ ਗਏ ਸਨ। ਵੱਡੇ ਪੱਧਰ 'ਤੇ ਜਾਨੀ ਨੁਕਸਾਨ ਹੋਇਆ। ਦਰਅਸਲ 27 ਅਗਸਤ 2013 ਕਾਵਲ ਪਿੰਡ ਵਿੱਚ ਇੱਕ ਮੁਸਲਮਾਨ ਨੌਜਵਾਨ ਨੇ ਜਾਟ ਭਾਈਚਾਰੇ ਦੀ ਲੜਕੀ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ। ਇਸ ਤੋਂ ਬਾਅਦ ਛੇੜਛਾੜ ਕਰਨ ਵਾਲੇ ਮੁਸਲਿਮ ਨੌਜਵਾਨਾਂ ਨੂੰ ਕੁੱਟਿਆ ਗਿਆ। ਇਸ ਦੇ ਜਵਾਬ ਵਿੱਚ ਮੁਸਲਮਾਨਾਂ ਨੇ ਲੜਕੀ ਦੇ ਭਰਾਵਾਂ ਨੂੰ ਮਾਰ ਦਿੱਤਾ। ਇਹ ਵੀ ਪੜ੍ਹੋ: ਦਿੱਲੀ 'ਚ ਹਿੰਸਾ ਦੀ ਦਹਿਸ਼ਤ, ਡਰੇ ਹੋਏ ਲੋਕ ਘਰ-ਬਾਰ ਛੱਡ ਕੇ ਦੌੜ ਰਹੇ

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Liquor Prices Hike: ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget