ਪੜਚੋਲ ਕਰੋ

ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਬੋਲੇ ਕਾਂਗਰਸੀ ਮੁੱਖ ਮੰਤਰੀ, ਸਭ ਠੀਕ!

ਮੁਲਾਕਾਤ ਦੇ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੱਸਿਆ ਕਿ ਉਨ੍ਹਾਂ ਦੀ ਰਾਹੁਲ ਨਾਲ ਚੰਗੀ ਗੱਲਬਾਤ ਹੋਈ। ਉਨ੍ਹਾਂ ਰਾਹੁਲ ਨੂੰ ਵਰਕਰਾਂ ਦੀਆਂ ਮੰਗਾਂ ਦੱਸੀਆਂ ਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਨਵੀਂ ਦਿੱਲੀ: ਕਾਂਗਰਸ ਵਿੱਚ 'ਅਸਤੀਫ਼ਾ ਸੰਕਟ' ਪੱਸਰ ਗਿਆ ਹੈ। ਇਸੇ ਦਰਮਿਆਨ ਕਾਂਗਰਸ ਸ਼ਾਸਿਤ 5 ਸੂਬਿਆਂ ਦੇ ਮੁੱਖ ਮੰਤਰੀ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ। ਇਨ੍ਹਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਪੁਡੁਚੇਰੀ ਦੇ ਮੁੱਖ ਮੰਤਰੀ ਨਾਰਾਇਣ ਸਾਮੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸ਼ਾਮਲ ਸਨ। ਮੁਲਾਕਾਤ ਦੇ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੱਸਿਆ ਕਿ ਉਨ੍ਹਾਂ ਦੀ ਰਾਹੁਲ ਨਾਲ ਚੰਗੀ ਗੱਲਬਾਤ ਹੋਈ। ਉਨ੍ਹਾਂ ਰਾਹੁਲ ਨੂੰ ਵਰਕਰਾਂ ਦੀਆਂ ਮੰਗਾਂ ਦੱਸੀਆਂ ਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜਿੱਤ-ਹਾਰ ਤਾਂ ਹੁੰਦੀ ਰਹਿੰਦੀ ਹੈ। ਰਾਹੁਲ ਨੇ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਗੌਲ਼ਿਆ। ਉਨ੍ਹਾਂ ਉਮੀਦ ਜਤਾਈ ਕਿ ਰਾਹੁਲ ਉਨ੍ਹਾਂ ਦੀ ਗੱਲ ਵੱਲ ਧਿਆਨ ਜ਼ਰੂਰ ਦੇਣਗੇ। ਇੱਕ ਪਾਸੇ ਜਿੱਥੇ ਕਾਂਗਰਸ ਦੇ ਮੁੱਖ ਮੰਤਰੀ ਰਾਹੁਲ ਗਾਂਧੀ ਨੂੰ ਮਨਾਉਣ ਪਹੁੰਚੇ ਤਾਂ ਦੂਜੇ ਪਾਸੇ ਪੰਜਾਬ ਸਾਂਸਦ ਬਾਜਵਾ ਕਹਿ ਰਹੇ ਹਨ ਕਿ ਰਾਹੁਲ ਨੂੰ ਮਨਾਉਣਾ ਹੈ ਤਾਂ ਖ਼ੁਦ ਪੰਜ ਮੁੱਖ ਮੰਤਰੀ ਅਸਤੀਫ਼ਾ ਦੇ ਦੇਣ। ਹਾਲ ਹੀ ਵਿੱਚ ਰਾਹੁਲ ਗਾਂਧੀ ਨੇ ਕਿਸੇ ਵੀ ਮੁੱਖ ਮੰਤਰੀ ਤੇ ਪ੍ਰਧਾਨ ਦੇ ਅਸਤੀਫ਼ਾ ਨਾ ਦੇਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget