ਪੜਚੋਲ ਕਰੋ

Coronavirus updates: ਬ੍ਰਿਟੇਨ ਤੋਂ ਆਈ ਫਲਾਈਟ 'ਚ ਪੰਜ ਕੋਰੋਨਾ ਪੌਜ਼ੇਟਿਵ, ਕਈ ਦੇਸ਼ਾਂ ਨੇ ਲਾਈ ਫਲਾਈਟਾਂ 'ਤੇ ਪਾਬੰਦੀ

ਰਕਾਰ ਨੇ ਮੰਗਲਵਾਰ (22 ਦਸੰਬਰ) ਤੋਂ ਅੱਧੀ ਰਾਤ ਤੋਂ 31 ਦਸੰਬਰ ਤੱਕ ਯੂਕੇ ਤੋਂ ਸਾਰੀਆਂ ਯੂਕੇ ਦੀਆਂ ਉਡਾਣਾਂ ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਸੋਮਵਾਰ ਦੀ ਰਾਤ ਨੂੰ ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਦਿੱਲੀ ਲਈ ਉਡਾਣ ਭਰ ਰਹੇ ਪੰਜ ਵਿਅਕਤੀ ਕੋਰੋਨਾ ਟੈਸਟ ਵਿੱਚ ਪੌਜ਼ੇਟਿਵ ਪਾਏ ਗਏ।

ਨਵੀਂ ਦਿੱਲੀ: ਯੂਨਾਈਟਿਡ ਕਿੰਗਡਮ ਵਿੱਚ ਸਾਹਮਣੇ ਆਇਆ ਨਵਾਂ ਕੋਰੋਨਾਵਾਇਰਸ ਹੁਣ ਦੁਨੀਆ ਦੇ ਦੂਜੇ ਦੇਸ਼ਾਂ ਵਿੱਚ ਪਹੁੰਚ ਰਿਹਾ ਹੈ। ਹਾਲਾਂਕਿ, ਵਿਸ਼ਵ ਦੇ 30 ਤੋਂ ਵੱਧ ਦੇਸ਼ਾਂ ਨੇ ਯੂਕੇ ਜਾਣ ਤੇ ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਅਜਿਹੇ 'ਚ ਜ਼ਿਆਦਾ ਖ਼ਤਰਨਾਕ ਹੋਣ ਦੇ ਮੱਦੇਨਜ਼ਰ ਭਾਰਤ ਵਿੱਚ ਵੀ ਹਵਾਈ ਅੱਡਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਤੇ ਯੂਕੇ ਤੋਂ ਆਉਣ ਵਾਲੇ ਯਾਤਰੀ ਆਰਟੀ-ਪੀਸੀਆਰ ਕੋਵਿਡ-19 ਟੈਸਟ ਕਰਵਾਉਣ ਜਾ ਰਹੇ ਹਨ। ਸਰਕਾਰ ਨੇ ਮੰਗਲਵਾਰ (22 ਦਸੰਬਰ) ਤੋਂ ਅੱਧੀ ਰਾਤ ਤੋਂ 31 ਦਸੰਬਰ ਤੱਕ ਯੂਕੇ ਤੋਂ ਸਾਰੀਆਂ ਯੂਕੇ ਦੀਆਂ ਉਡਾਣਾਂ ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਸੋਮਵਾਰ ਦੀ ਰਾਤ ਨੂੰ ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਦਿੱਲੀ ਲਈ ਉਡਾਣ ਭਰ ਰਹੇ ਪੰਜ ਵਿਅਕਤੀ ਕੋਰੋਨਾ ਟੈਸਟ ਵਿੱਚ ਪੌਜ਼ੇਟਿਵ ਪਾਏ ਗਏ। ਹਾਲਾਂਕਿ, ਇਹ ਸਪੱਸ਼ਟ ਨਹੀਂ ਕਿ ਕੀ ਇਹ ਲੋਕ ਨਵੇਂ COVID-19 ਦੇ ਸ਼ਿਕਾਰ ਹਨ ਜਾਂ ਨਹੀਂ। ਦਿੱਲੀ ਏਅਰਪੋਰਟ 'ਤੇ ਕੋਵਿਡ-19 ਦੇ ਨੋਡਲ ਅਧਿਕਾਰੀ ਨੇ ਦੱਸਿਆ ਕਿ ਨਮੂਨਿਆਂ ਨੂੰ ਲੈਬਾਰਟਰੀ ਟੈਸਟ ਲਈ ਭੇਜਿਆ ਹੈ ਤੇ ਸੰਕਰਮਿਤ ਯਾਤਰੀਆਂ ਨੂੰ ਇੱਕ ਵੱਖਰੇ ਕੇਂਦਰ 'ਤੇ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ, 'ਬੀਤੀ ਰਾਤ ਲੰਡਨ ਤੋਂ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ 'ਤੇ 266 ਯਾਤਰੀਆਂ ਤੇ ਚਾਲਕ ਅਮਲੇ ਦੇ ਪੰਜ ਮੈਂਬਰ ਕੋਵਿਡ-19 ਪੌਜ਼ੇਟਿਵ ਪਾਏ ਗਏ। ਉਨ੍ਹਾਂ ਦੇ ਨਮੂਨੇ ਜਾਂਚ ਲਈ ਐਨਸੀਡੀਸੀ ਨੂੰ ਭੇਜੇ ਗਏ ਤੇ ਉਨ੍ਹਾਂ ਨੂੰ ਇੱਕ ਵੱਖਰੇ ਕੇਂਦਰ 'ਤੇ ਭੇਜ ਦਿੱਤਾ ਗਿਆ ਹੈ। ਸੋਮਵਾਰ ਦੀ ਸ਼ਾਮ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਬ੍ਰਿਟੇਨ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਲਾਜ਼ਮੀ COVID-19 ਟੈਸਟ ਕਰਵਾਉਣ ਲਈ ਕਿਹਾ ਹੈ। ਮੰਤਰਾਲੇ ਨੇ ਕਿਹਾ, "ਯੂਕੇ ਦੇ ਹਾਲਾਤ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੂਕੇ ਤੋਂ ਆਉਣ ਵਾਲੇ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਲਾਜ਼ਮੀ ਹੋਏਗਾ।" ਉਧਰ, ਮਹਾਰਾਸ਼ਟਰ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਯੂਰਪੀਅਨ ਤੇ ਮੱਧ ਪੂਰਬ ਦੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਕੁਆਰੰਟੀਨ ਸੈਂਟਰ ਭੇਜਿਆ ਜਾਵੇਗਾ। ਦੂਜੇ ਦੇਸ਼ਾਂ ਤੋਂ ਅੰਤਰਰਾਸ਼ਟਰੀ ਤੌਰ 'ਤੇ ਪਹੁੰਚਣ ਵਾਲਿਆਂ ਨੂੰ ਵੀ ਘਰ ਵਿੱਚ ਕੁਆਰੰਟੀਨ ਕੀਤਾ ਜਾਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget