ਪੜਚੋਲ ਕਰੋ
Advertisement
ਸੀਆਰਪੀਐਫ 'ਤੇ ਅੱਤਵਾਦੀ ਹਮਲਾ, ਚਾਰ ਜਵਾਨ ਜ਼ਖ਼ਮੀ, ਦੋ ਸ਼ਹੀਦ
ਕਸ਼ਮੀਰ: ਅਨੰਤਨਾਗ ‘ਚ ਬੁੱਧਵਾਰ ਸ਼ਾਮ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਮਿਲੀ ਜਾਣਕਾਰੀ ਮੁਤਾਬਕ ਦੋਵਾਂ ਪਾਸਿਓਂ ਗੋਲ਼ੀਬਾਰੀ ਜਾਰੀ ਹੈ। ਇਸ ਅੱਤਵਾਦੀ ਹਮਲੇ ‘ਚ ਕਰੀਬ ਚਾਰ ਜਵਾਨ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਜੰਮੂ-ਕਸ਼ਮੀਰ: ਅਨੰਤਨਾਗ ‘ਚ ਬੁੱਧਵਾਰ ਸ਼ਾਮ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਮਿਲੀ ਜਾਣਕਾਰੀ ਮੁਤਾਬਕ ਦੋਵਾਂ ਪਾਸਿਓਂ ਗੋਲ਼ੀਬਾਰੀ ਜਾਰੀ ਹੈ। ਇਸ ਅੱਤਵਾਦੀ ਹਮਲੇ ‘ਚ ਕਰੀਬ ਚਾਰ ਜਵਾਨ ਜ਼ਖ਼ਮੀ ਹੋਣ ਦੀ ਖ਼ਬਰ ਹੈ। ਫਿਲਹਾਲ ਹੋਰ ਵਧੇਰੇ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਨੰਤਨਾਗ ਦੇ ਕੇਪੀ ਰੋਡ ਕੋਲ ਬੱਸ ਸਟੈਂਡ ਨੇੜੇ ਅੱਤਵਾਦੀਆਂ ਨੇ ਸੀਆਰਪੀਐਫ ‘ਤੇ ਹਮਲਾ ਕੀਤਾ। ਇਸ ਹਮਲੇ ‘ਚ ਸੈਨਾ ਦੇ ਚਾਰ ਜਵਾਨ ਜ਼ਖ਼ਮੀ ਤੇ ਦੋ ਸ਼ਹੀਦ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਾਈਕ ਸਵਾਰ ਦੋ ਨਕਾਬਪੋਸ਼ ਅੱਤਵਾਦੀ ਤੇ ਉਨ੍ਹਾਂ ਨੇ ਪੁਲਿਸ ਬਲ ਤੇ ਸੀਆਰਪੀਐਫ ‘ਤੇ ਤਾਬੜਤੋੜ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਪੁੰਛ ‘ਚ ਪਾਕਿਸਤਾਨ ਨੇ ਸੋਮਵਾਰ ਨੂੰ ਸੀਜਫਾਇਰ ਦਾ ਉਲੰਘਨ ਕੀਤਾ ਜਿਸ ‘ਚ ਇੱਕ ਜਵਾਨ ਸ਼ਹੀਦ ਹੋ ਗਿਆ। ਪਾਕਿਸਤਾਨ ਵੱਲੋਂ ਸ਼ੁਰੂ ਗੋਲ਼ੀਬਾਰੀ ਦਾ ਜਵਾਬ ਭਾਰਤੀ ਸੈਨਾ ਨੇ ਦਿੱਤਾ।#UPDATE 5 CRPF personnel injured in attack by terrorists at KP Road in Anantnag; firing underway https://t.co/H7xEaOlibo
— ANI (@ANI) 12 June 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement