ਪੜਚੋਲ ਕਰੋ

ਪੰਜਾਬ ਸਣੇ 5 ਗੈਰ ਬੀਜੇਪੀ ਸਰਕਾਰਾਂ ਵਾਲੇ ਸੂਬਿਆਂ ਨਾਲ ਵਿਤਕਰਾ! ਇਕੱਲੇ ਪੰਜਾਬ ਦਾ ਫਸਿਆ 4100 ਕਰੋੜ

ਸਰਕਾਰ ਕਹਿ ਰਹੀ ਹੈ ਕਿ ਦੇਸ਼ ਦੀ ਆਰਥਿਕ ਸਥਿਤੀ ਠੀਕ ਹੈ ਪਰ ਦੂਜੇ ਪਾਸੇ ਦੇਸ਼ ਦੇ ਪੰਜ ਗੈਰ ਭਾਜਪਾ ਸ਼ਾਸਿਤ ਸੂਬਿਆਂ ਦੀ ਆਰਥਿਕ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਉਨ੍ਹਾਂ ਲਈ ਰੋਜ਼ਾਨਾ ਖ਼ਰਚੇ ਨੂੰ ਜਾਰੀ ਰੱਖਣਾ ਮੁਸ਼ਕਲ ਹੋ ਗਿਆ ਹੈ।

ਨਵੀਂ ਦਿੱਲੀ: ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਦੇਸ਼ ਦੀ ਆਰਥਿਕ ਸਥਿਤੀ ਠੀਕ ਹੈ ਪਰ ਦੂਜੇ ਪਾਸੇ ਦੇਸ਼ ਦੇ ਪੰਜ ਗੈਰ ਭਾਜਪਾ ਸ਼ਾਸਿਤ ਸੂਬਿਆਂ ਦੀ ਆਰਥਿਕ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਉਨ੍ਹਾਂ ਲਈ ਰੋਜ਼ਾਨਾ ਖ਼ਰਚੇ ਨੂੰ ਜਾਰੀ ਰੱਖਣਾ ਮੁਸ਼ਕਲ ਹੋ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਆਪਣੇ ਸਮਝੌਤੇ ਮੁਤਾਬਕ ਕੇਂਦਰ ਸਰਕਾਰ ਇਨ੍ਹਾਂ ਸੂਬਿਆਂ ਨੂੰ ਜੀਐਸਟੀ ਕਾਰਨ ਹੋਏ ਘਾਟੇ ਦਾ ਬਕਾਇਆ ਨਹੀਂ ਦੇ ਰਹੀ। ਹੁਣ ਇਨ੍ਹਾਂ ਸੂਬਿਆਂ ਦੇ ਵਿੱਤ ਮੰਤਰੀ ਕੇਂਦਰ ਸਰਕਾਰ ਕੋਲ ਅਪੀਲ ਕਰ ਰਹੇ ਹਨ। ਇਸ ਸਬੰਧ 'ਚ ਮੀਟਿੰਗ ਬੁੱਧਵਾਰ ਨੂੰ ਦਿੱਲੀ 'ਚ ਹੋਈ। ਅਧਿਕਾਰਤ ਕਮੇਟੀ ਦੀ ਇਸ ਬੈਠਕ 'ਚ ਪੰਜ ਗੈਰ-ਭਾਜਪਾ ਸ਼ਾਸਿਤ ਸੂਬਿਆਂ (ਪੰਜਾਬ, ਦਿੱਲੀ, ਰਾਜਸਥਾਨ, ਪੱਛਮੀ ਬੰਗਾਲ ਤੇ ਕੇਰਲ) ਦੇ ਵਿੱਤ ਮੰਤਰੀਆਂ ਨੇ ਹਿੱਸਾ ਲਿਆ। ਪੰਜਾਬ ਦੇ ਵਿੱਤ ਮੰਤਰੀ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ 'ਚ ਸਿਰਫ ਦੋ ਦਿਨਾਂ ਦਾ ਰਾਸ਼ਨ ਹੈ ਤੇ ਪੁਲਿਸ ਦਾ ਖ਼ਰਚਾ ਚੁੱਕਣ ਲਈ ਪੈਸੇ ਘੱਟ ਹਨ। ਬੈਠਕ 'ਚ ਸ਼ਾਮਲ ਸੂਬਿਆਂ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਉਨ੍ਹਾਂ ਨੂੰ ਇਹ ਬਕਾਇਆ ਰਕਮ ਜਲਦੀ ਨਹੀਂ ਦਿੰਦੀ ਤਾਂ ਉਨ੍ਹਾਂ ਨੂੰ 10-11% ਦੀ ਦਰ ਨਾਲ ਕਰਜ਼ਾ ਲੈਣਾ ਪਏਗਾ। ਅਜਿਹੀ ਸਥਿਤੀ 'ਚ ਇਨ੍ਹਾਂ ਕਰਜ਼ਿਆਂ ਦਾ ਭਾਰ ਕੇਂਦਰ ਸਰਕਾਰ ਨੂੰ ਝੱਲਣਾ ਚਾਹੀਦਾ ਹੈ। ਜੀਐਸਟੀ ਮੁਆਵਜ਼ੇ ਤੇ ਬਕਾਏ ਨਾਲ, ਇਕੱਲੇ ਪੰਜਾਬ ਨੂੰ ਦੋ ਮਹੀਨੇ ਤੇ 20 ਦਿਨਾਂ ਦਾ ਕੇਂਦਰ ਸਰਕਾਰ ਤੋਂ 4100 ਕਰੋੜ ਰੁਪਏ ਨਹੀਂ ਮਿਲਿਆ। ਸਾਰੇ ਸੂਬਿਆਂ ਨੂੰ ਮਿਲ ਕੇ ਕੁਲ ਸਰਕਾਰ ਨੂੰ ਇਨ੍ਹਾਂ ਸੂਬਿਆਂ ਨੂੰ ਤਕਰੀਬਨ 30,000 ਕਰੋੜ ਰੁਪਏ ਦੇਣੇ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget