ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਬੰਦ ਕੀਤੀ ਭਾਰਤ ਤੇ ਬ੍ਰਿਟੇਨ ਵਿਚਾਲੇ ਹਵਾਈ ਯਾਤਰਾ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਉਡਾਣਾਂ 8 ਜਨਵਰੀ, 2021 ਤੋਂ ਸ਼ੁਰੂ ਹੋ ਜਾਣਗੀਆਂ।


ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ 8 ਜਨਵਰੀ ਤੋਂ 23 ਜਨਵਰੀ ਤਕ ਦੋਵਾਂ ਦੇਸ਼ਾਂ ਦੇ ਵਿਚ ਦਿੱਲੀ, ਮੁੰਬਈ, ਬੈਂਗਲੁਰੂ ਤੇ ਹੈਦਰਾਬਾਦ ਲਈ ਸਿਰਫ਼ 15 ਉਡਾਣਾਂ ਪ੍ਰਤੀ ਹਫ਼ਤਾ ਸੀਮਿਤ ਹੋਣਗੀਆਂ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ