ਪੜਚੋਲ ਕਰੋ

ਯੂਕੇ 'ਤੇ ਭਾਰਤ ਵਿਚਾਲੇ ਹਵਾਈ ਸੇਵਾ ਬਹਾਲ, ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਇੱਕ ਮਹੀਨੇ ਤੋਂ ਉਡਾਣਾਂ ਸੀ ਬੰਦ

ਬ੍ਰਿਟੇਨ ਅਤੇ ਭਾਰਤ ਦਰਮਿਆਨ ਹਵਾਈ ਸੇਵਾ ਇਕ ਵਾਰ ਫਿਰ ਬਹਾਲ ਹੋਣ ਜਾ ਰਹੀ ਹੈ।ਬ੍ਰਿਟੇਨ ਵਿਚ ਮਿਲੇ ਕੋਰੋਨਾ ਦੀ ਨਵੇਂ ਸਟ੍ਰੇਨ ਦੇ ਕਰਨ ਬ੍ਰਿਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਉਡਾਣਾਂ ਰੱਦ ਸੀ।

  ਨਵੀਂ ਦਿੱਲੀ: ਬ੍ਰਿਟੇਨ ਅਤੇ ਭਾਰਤ ਦਰਮਿਆਨ ਹਵਾਈ ਸੇਵਾ ਇਕ ਵਾਰ ਫਿਰ ਬਹਾਲ ਹੋਣ ਜਾ ਰਹੀ ਹੈ।ਬ੍ਰਿਟੇਨ ਵਿਚ ਮਿਲੇ ਕੋਰੋਨਾ ਦੀ ਨਵੇਂ ਸਟ੍ਰੇਨ ਦੇ ਕਰਨ ਬ੍ਰਿਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਉਡਾਣਾਂ ਰੱਦ ਸੀ। ਦੱਸ ਦੇਈਏ ਕਿ ਬ੍ਰਿਟੇਨ ਤੋਂ 256 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦੀ ਉਡਾਣ ਥੋੜੇ ਸਮੇਂ ਵਿੱਚ ਹੀ ਦਿੱਲੀ ਏਅਰਪੋਰਟ ‘ਤੇ ਲੈਂਡ ਵੀ ਹੋਣ ਵਾਲੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਨਵੇਂ ਅਤੇ ਵਧੇਰੇ ਘਾਤਕ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ, ਭਾਰਤ ਅਤੇ ਬ੍ਰਿਟੇਨ ਦਰਮਿਆਨ ਸਰਕਾਰ ਨੇ 23 ਦਸੰਬਰ ਨੂੰ ਹਵਾਈ ਸੇਵਾ ਬੰਦ ਕਰ ਦਿੱਤੀ ਸੀ। ਜੋ ਕਿ ਅੱਜ ਤੋਂ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।ਇਸ ਤੋਂ ਪਹਿਲਾਂ 6 ਜਨਵਰੀ ਨੂੰ ਭਾਰਤ ਤੋਂ ਬ੍ਰਿਟੇਨ ਲਈ ਉਡਾਣਾਂ ਦੁਬਾਰਾ ਸ਼ੁਰੂ ਹੋਈਆਂ ਸੀ। ਦੱਸ ਦਈਏ ਕਿ ਕੋਵਿਡ -19 ਸਟ੍ਰੈਨ ਦੇ ਨਵੇਂ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪਿਛਲੇ ਮਹੀਨੇ ਇਨ੍ਹਾਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ, ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਯੂਕੇ ਦੇ ਨਵੇਂ ਸਟ੍ਰੇਨ ਤੋਂ ਹੁਣ ਤੱਕ ਭਾਰਤ ਵਿੱਚ 73 ਵਿਅਕਤੀਆਂ ਦੇ ਪੌਜ਼ੇਟਿਵ ਟੈਸਟ ਸਾਹਮਣੇ ਆ ਚੁੱਕੇ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget