ਪੜਚੋਲ ਕਰੋ

ਰੂਸ ਤੇ ਭਾਰਤ ਵਿਚਾਲੇ ਮੁੜ ਉਡਣਗੀਆਂ ਉਡਾਣਾਂ, ਕੋਰੋਨਾ ਕਾਰਨ ਲੱਗੀ ਸੀ ਰੋਕ

ਰੂਸ ਨੇ ਭਾਰਤ ਸਣੇ 4 ਮੁਲਕਾਂ ਦੀਆਂ ਉਡਾਣਾਂ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਕੋਰੋਨਾਵਾਇਰਸ ਮਹਾਮਾਰੀ ਨੂੰ ਵੇਖਦੇ ਹੋਏ ਇਹ ਪਾਬੰਧੀ ਲਾਈ ਗਈ ਸੀ। ਇਸ ਪਾਬੰਧੀ ਨੂੰ ਹਟਾਉਣ ਮਗਰੋਂ ਕੋਰੋਨਾ ਵਾਇਰਸ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਰੂਸ ਨੇ ਭਾਰਤ ਸਣੇ 4 ਮੁਲਕਾਂ ਦੀਆਂ ਉਡਾਣਾਂ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਕੋਰੋਨਾਵਾਇਰਸ ਮਹਾਮਾਰੀ ਨੂੰ ਵੇਖਦੇ ਹੋਏ ਇਹ ਪਾਬੰਧੀ ਲਾਈ ਗਈ ਸੀ। ਇਸ ਪਾਬੰਧੀ ਨੂੰ ਹਟਾਉਣ ਮਗਰੋਂ ਕੋਰੋਨਾ ਵਾਇਰਸ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ। ਰੂਸ ਵੱਲੋਂ ਭਾਰਤ, ਫਿਨਲੈਂਡ, ਵੀਅਤਨਾਮ ਤੇ ਕਤਰ ਲਈ 27 ਜਨਵਰੀ ਤੋਂ ਉਡਾਣਾਂ ਮੁੜ ਸ਼ੁਰੂ ਹੋ ਜਾਣਗੀਆਂ। ਰੂਸ ਦੀ ਸਰਕਾਰ ਦੀ ਇੱਕ ਬੈਠਕ ਵਿੱਚ ਅਧਿਕਾਰੀਆਂ ਨੇ ਕੋਰੋਨਾ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਤੇ ਫਿਰ ਚਾਰੇ ਮੁਲਕਾਂ ਵਿਚ ਪ੍ਰਤੀ ਲੱਖ ਦੀ ਆਬਾਦੀ ਵਿਚ 40 ਤੋਂ ਘੱਟ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਉਡਾਣਾਂ 'ਤੇ ਲੱਗੀ ਰੋਕ ਹਟਾਉਣ ਦਾ ਫੈਸਲਾ ਕੀਤਾ। ਦੱਸ ਦੇਈਏ ਕਿ ਇੰਗਲੈਂਡ ਵਿੱਚ ਕੋਰੋਨਾ ਦਾ ਨਵਾਂ ਸਟ੍ਰੇਨ ਫੈਲਣ ਮਗਰੋਂ ਰੂਸ ਨੇ ਕਈ ਦੇਸ਼ਾਂ ਦੀਆਂ ਉਡਾਣਾਂ 'ਤੇ ਅਸਥਾਈ ਤੌਰ 'ਤੇ ਰੋਕ ਲਾ ਦਿੱਤੀ ਸੀ। ਉਧਰ ਭਾਰਤ ਵਿਚ ਕੋਰੋਨਾਵਾਇਰਸ ਨੂੰ ਹਰਾਉਣ ਲਈ ਦੇਸ਼ ਭਰ ਅੰਦਰ 16 ਜਨਵਰੀ ਤੋਂ ਟੀਕਾਕਰਣ ਮੁਹਿੰਮ ਸ਼ੁਰੂ ਹੋਈ ਚੁੱਕੀ ਹੈ ਅਤੇ ਪਹਿਲੇ ਦਿਨ ਲਗਪਗ 2 ਲੱਖ ਫਰੰਟ ਲਾਇਨ ਵਰਕਰਾਂ ਨੂੰ ਕੋਰੋਨਾ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget