ਪੜਚੋਲ ਕਰੋ

ਗਰਮੀਆਂ ਸ਼ੁਰੂ ਹੁੰਦੇ ਹੀ ਲੱਗੀ Flipkart Cooling Days sale 

ਨਵੀਂ ਦਿੱਲੀ: ਗਰਮੀਆਂ ਸ਼ੁਰੂ ਹੁੰਦੇ ਹੀ ਫਲੀਪਕਾਰਟ ‘ਤੇ ਕੂਲਿੰਗ ਡੇਅਜ਼ ਸੇਲ ਦੀ ਸ਼ੁਰੂਆਤ ਹੋ ਗਈ ਹੈ। ਇਸ ‘ਚ ਏਸੀ ਤੇ ਫ੍ਰਿਜ ‘ਤੇ 50% ਤਕ ਦਾ ਡਿਸਕਾਉਂਟ ਆਫਰ ਮਿਲ ਰਿਹਾ ਹੈ। ਸੇਲ ਦੀ ਸ਼ੁਰੂਆਤ 28 ਮਾਰਚ ਤੋਂ ਹੋ ਗਈ ਹੈ ਜੋ 30 ਮਾਰਚ ਤਕ ਚੱਲੇਗੀ। ਇਸ ‘ਚ 50% ਡਿਕਸਉਂਟ ਨਾਲ ਹੋਰ ਵੀ ਕਈ ਆਫਰ ਮਿਲ ਰਹੇ ਹਨ। MarQ ਏਸੀ: ਇਸ ਸਾਲ ਇਸ ਕੰਪਨੀ ਦੇ ਏਸੀ ਨੂੰ ਤੁਸੀਂ 22,900 ਰੁਪਏ ‘ਚ ਖਰੀਦ ਸਕਦੇ ਹੋ ਜਿਸ ਦੀ ਬਾਜ਼ਾਰ ‘ਚ ਕੀਮਤ 45,000 ਰੁਪਏ ਹੈ। ਇਸ ਦੇ ਨਾਲ ਹੀ ਇੱਕ ਸਾਲ ਦੀ ਵਾਰੰਟੀ ਵੀ ਹੈ ਤੇ ਏਸੀ ਤੁਸੀਂ ਈਐਮਆਈ ‘ਤੇ ਵੀ ਖਰੀਦ ਸਕਦੇ ਹੋ। ਕ੍ਰੈਡਿਟ ਕਾਰਡ ਤੇ ਡੈਬਿਟ ਕਾਰਡ ’ਤੇ ਵੀ ਕੁਝ ਹੋਰ ਆਫਰ ਮਿਲ ਰਹੇ ਹਨ। ਗੋਦਰੇਜ਼ ਰੇਫਰੀਜ਼ਰੇਟਰ ‘ਤੇ ਵੀ ਡਿਸਕਾਉਂਟ ਆਫਰ ਹੈ। ਇਸ ਦੀ ਕੀਮਤ 14,560 ਰੁਪਏ ਹੈ ਜਿਸ ਨੂੰ ਸੇਲ ‘ਚ 12,990 ਰੁਪਏ ‘ਚ ਖਰੀਦੀਆ ਜਾ ਸਦਕਾ ਹੈ। ਇਸ ਫ੍ਰਿਜ ਨੂੰ ਵੀ ਨੋ ਕੋਸਟ ਈਐਮਆਈ ਤੇ ਕਾਰਡਸ ‘ਏ ਹੋਰ ਡਿਸਕਾਉਂਟ ‘ਤੇ ਖਰੀਦੀਆ ਜਾ ਸਕਦਾ ਹੈ। Flipkart Cooling Days sale ‘ਚ ਸਪਲਿਟ ਏਸੀ ‘ਤੇ ਵੀ ਡਿਸਕਾਉਂਟ ਆਫਰ ਮਿਲ ਰਿਹਾ ਹੈ। ਵੋਲਟਾਸ ਕੰਪਨੀ ਨੇ 1.5 ਟਨ ਏਸੀ ਨੂੰ ਵੀ ਤੁਸੀਂ 32,999 ਰੁਪਏ ‘ਚ ਖਰੀਦ ਸਕਦੇ ਹੋ। ਨੋ ਕੋਸਟ ਈਐਮਆਈ ਅਤੇ 10% ਡਿਸਕਾਉਂਟ ਇਸ ਪ੍ਰੋਡਕਟ ‘ਤੇ ਵੀ ਉਪਲੱਬਧ ਹੈ।

ਟਾਪ ਹੈਡਲਾਈਨ

CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Embed widget