ਪੜਚੋਲ ਕਰੋ

ਭਾਰੀ ਮੀਂਹ ਨਾਲ ਦੇਸ਼ ਦੇ ਕਈ ਸੂਬਿਆਂ 'ਚ ਹੜ੍ਹ, 200 ਤੋਂ ਵੱਧ ਮੌਤਾਂ ਤੇ ਲੱਖਾਂ ਲੋਕ ਬੇਘਰ

ਕੇਰਲਾ, ਮਹਾਰਾਸ਼ਟ ਅਤੇ ਕਰਨਾਟਕ ਸਣੇ ਕਈ ਸੂਬੇ ਭਿਆਨਕ ਹੜ੍ਹ ਦੀ ਚਪੇਟ ‘ਚ ਹਨ। ਕਰੀਬ 200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਖਾਂ ਲੋਕਾਂ ਨੂੰ ਘਰ ਛੱਡ ਸੁਰੱਖਿਅਤ ਥਾਂਵਾਂ ‘ਤੇ ਜਾਣਾ ਪਿਆ। ਭਾਰਤੀ ਮੌਸਮ ਵਿਭਾਗ ਮੁਤਾਬਕ ਕੇਰਲ, ਮਹਾਰਾਸ਼ਟਰ, ਗੋਆ, ਮੱਧ ਪ੍ਰਦੇਸ਼, ਕਰਨਾਕਟ ਅਤੇ ਰਾਜਸਥਾਨ ‘ਚ ਅਗਲੇ 24 ਘੰਟੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।

ਨਵੀਂ ਦਿੱਲੀ: ਕੇਰਲਾ, ਮਹਾਰਾਸ਼ਟ ਅਤੇ ਕਰਨਾਟਕ ਸਣੇ ਕਈ ਸੂਬੇ ਭਿਆਨਕ ਹੜ੍ਹ ਦੀ ਚਪੇਟ ‘ਚ ਹਨ। ਕਰੀਬ 200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਖਾਂ ਲੋਕਾਂ ਨੂੰ ਘਰ ਛੱਡ ਸੁਰੱਖਿਅਤ ਥਾਂਵਾਂ ‘ਤੇ ਜਾਣਾ ਪਿਆ। ਭਾਰਤੀ ਮੌਸਮ ਵਿਭਾਗ ਮੁਤਾਬਕ ਕੇਰਲ, ਮਹਾਰਾਸ਼ਟਰ, ਗੋਆ, ਮੱਧ ਪ੍ਰਦੇਸ਼, ਕਰਨਾਕਟ ਅਤੇ ਰਾਜਸਥਾਨ ‘ਚ ਅਗਲੇ 24 ਘੰਟੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਕੇਰਲਾ ਇੱਕ ਵਾਰ ਫੇਰ ਤੋਂ ਹੜ੍ਹ ਦੀ ਲਪੇਟ ‘ਚ ਹੈ। ਹੁਣ ਤਕ ਸੂਬੇ ‘ਚ ਹੜ੍ਹ ਨਾਲ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਵਾਈਨਾਡ ਅਤੇ ਮਲੱਪੁਰਮ ‘ਚ ਲੈਂਡਸਲਾਈਡਿੰਗ ਕਰਕੇ ਮਲਬੇ ‘ਚ ਘੱਟੋ ਘੱਟ 40 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਭਾਰੀ ਮੀਂਹ ਨਾਲ ਦੇਸ਼ ਦੇ ਕਈ ਸੂਬਿਆਂ 'ਚ ਹੜ੍ਹ, 200 ਤੋਂ ਵੱਧ ਮੌਤਾਂ ਤੇ ਲੱਖਾਂ ਲੋਕ ਬੇਘਰ ਸੂਬੇ ‘ਚ ਰੇਲ, ਸੜਕੀ ਅਤੇ ਹਵਾਈ ਆਵਾਜਾਈ ਬੰਦ ਹੈ। ਕਰੀਬ 60 ਫੀਸਦ ਹਿੱਸੇ ਪਾਣੀ ਭਰਣ ਨਾਲ 11 ਅਗਸਤ ਤਕ ਬੰਦ ਹਨ। ਸੂਬੇ ਦੇ 14 ਜ਼ਿਲ੍ਹਿਆਂ ਚੋਂ ਨੌ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਭਰ ਦੇ 738 ਰਾਹਤ ਕੈਂਪਾਂ ‘ਚ 64 ਹਜ਼ਾਰ ਲੋਕਾਂ ਨੂੰ ਰੱਖਿਆ ਗਿਆ ਹੈ। ਮਹਾਰਾਸ਼ਟਰ ਦੇ ਪੰਜ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ ਜਿੱਥੇ ਦੋ ਲੱਖ 85 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਕੱਢ ਲਿਆ ਗਿਆ ਹੈ। ਇਨ੍ਹਾਂ ‘ਚ ਹੜ੍ਹ ਨਾਲ ਬੂਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹੇ ਕੋਹਲਾਪੁਰ ਅਤੇ ਸਾਂਗਲੀ ਵੀ ਹਨ। ਹੜ੍ਹ ਨਾਲ ਸੂਬੇ ‘ਚ ਹੁਣ ਤਕ 144 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ‘ਚ ਐਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਇਸ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉੱਧਰ ਸੂਬੇ ‘ਚ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਸੂਬੇ ‘ਚ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਆਪਣੀ ਤਨਖ਼ਾਹ ਦਾਨ ਦੇਣਗੇ। ਭਾਰੀ ਮੀਂਹ ਨਾਲ ਦੇਸ਼ ਦੇ ਕਈ ਸੂਬਿਆਂ 'ਚ ਹੜ੍ਹ, 200 ਤੋਂ ਵੱਧ ਮੌਤਾਂ ਤੇ ਲੱਖਾਂ ਲੋਕ ਬੇਘਰ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਕਿ ਬਾਰਸ਼ ਕਰਕੇ ਹੋਈ ਘਟਨਾਵਾਂ ‘ਚ 12 ਲੋਕਾਂ ਦੀ ਮੌਤ ਹੋਈ ਹੈ। ਜੇਡੀਐਸ ਸੁਪਰੀਮੋ ਐਚਡੀ ਦੇਵਗੌੜਾ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਕਰਨਾਟਕ ‘ਚ ਹੜ੍ਹ ਨੂੰ ਕੌਮੀ ਆਫਤ ਐਲਾਨਿਆ ਜਾਵੇ। ਗ੍ਰਹਿ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿੱਤ ਚਾਰ ਸੂਬਿਆਂ ‘ਚ ਰਾਹਤ ਕਾਰਜ ਅਤੇ ਬਚਾਅ ਕਾਰਜਾਂ ਦੇ ਲਈ ਐਨਡੀਆਰਐਫ ਦੀ ਕਰੀਬ 83 ਟੀਮਾਂ ਭੇਜੀਆਂ ਗਈਆਂ ਹਨ। ਟੀਮ ਦੇ ਡਾਇਰੈਕਟਰ ਨੇ ਕਿਹਾ ਕਿ ਟੀਮਾਂ ਜ਼ਰੂਰੀ ਸਮਾਨ ਦੇ ਨਾਲ ਸੂਬਿਆਂ ‘ਚ ਰਾਹਤ ਕਾਰਜਾਂ ‘ਤੇ ਲੱਗੀਆਂ ਹੋਇਆਂ ਹਨ। ਬਿਆਨ ਮੁਤਾਬਕ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਲਗਾਤਾਰ ਹਾਲਾਤ ‘ਤੇ ਨਜ਼ਰ ਬਣਾਏ ਹੋਏ ਹਨ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget