ਪੜਚੋਲ ਕਰੋ

ਉਧਵ ਠਾਕਰੇ ਦੀ ਅਗਨੀ ਪ੍ਰੀਖਿਆ, ਸਾਬਤ ਕਰਨਾ ਪਵੇਗਾ ਬਹੁਮਤ

ਵੀਰਵਾਰ ਨੂੰ ਉਧਵ ਠਾਕਰੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਅਹੂਦੇ ਦੀ ਸਹੁੰ ਚੁੱਕੀ। ਹੁਣ ਮਹਾਰਾਸ਼ਟਰ ‘ਚ ਸ਼ਨੀਵਾਰ ਨੂੰ ਬਹੁਮਤ ਪਰੀਖਣ ਹੋਵੇਗਾ। ਇਸ ਤੋਂ ਇਲਾਵਾ ਐਤਵਾਰ ਨੂੰ ਸਪੀਕਰ ਦੀ ਚੋਣ ਹੋਵੇਗੀ ਉਧਰ ਸੋਮਵਾਰ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ।

ਮੁੰਬਈ: ਵੀਰਵਾਰ ਨੂੰ ਉਧਵ ਠਾਕਰੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਅਹੂਦੇ ਦੀ ਸਹੁੰ ਚੁੱਕੀ। ਹੁਣ ਮਹਾਰਾਸ਼ਟਰ ‘ਚ ਸ਼ਨੀਵਾਰ ਨੂੰ ਬਹੁਮਤ ਪਰੀਖਣ ਹੋਵੇਗਾ। ਇਸ ਤੋਂ ਇਲਾਵਾ ਐਤਵਾਰ ਨੂੰ ਸਪੀਕਰ ਦੀ ਚੋਣ ਹੋਵੇਗੀ ਉਧਰ ਸੋਮਵਾਰ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ। ਸ਼ਿਵਸੈਨਾ, ਕਾਂਗਰਸ ਅਤੇ ਐਨਸੀਪੀ ਦੇ ਗਠਬੰਧਨ ਮਹਾ ਵਿਕਾਸ ਅਘਾੜੀ ਦਾ ਇਹ ਦਾਅਵਾ ਹੈ ਕਿ ਉਸ ਤੋਂ ਬਾਅਦ 162 ਵਿਧਾਇਕਾਂ ਦਾ ਸਮਰਥਣ ਹੈ। ਸੂਬੇ ‘ਚ ਸਰਕਾਰ ਬਣਾਉਨ ਦਾ ਬਹੁਮਤ ਦਾ ਅੰਕੜਾ 145 ਹੈ। ਵਿਧਾਨ ਸਭਾ ‘ਚ ਕੁਲ 288 ਸੀਟਾਂ ਹਨ। ਵਿਧਾਨ ਸਭਾ ਚੋਣਾਂ ‘ਚ ਸ਼ਿਵਸੈਨਾ ਨੂੰ 56, ਕਾਂਗਰਸ ਨੂੰ 44 ਅਤੇ ਐਨਸੀਪੀ ਨੂੰ 54 ਸੀਟਾਂ ਹਾਸਲ ਹੋਇਆਂ। ਜੇਕਰ ਤਿੰਨਾਂ ਨੂੰ ਜੋੜ ਦਿੱਤਾ ਜਾਵੇ ਤਾਂ 154 ਹੁੰਦਾ ਹੈ। ਜਿਸ ਨਾਲ ਤਿੰਨੋਂ ਦਲ ਮਿਲਕੇ ਆਸਾਨੀ ਨਾਲ ਬਹੁਮਤ ਸਾਬਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਨੂੰ ਹੋਰ ਛੋਟੇ ਦਲਾਂ ਦੇ ਵਿਧਾਇਕਾਂ ਦਾ ਅਘਾੜੀ ਨੂੰ ਸਮਰਥਨ ਹੈ।

ਟਾਪ ਹੈਡਲਾਈਨ

Air India Flight : ਕੋਲਕਾਤਾ ਤੋਂ ਮੁੰਬਈ ਜਾ ਰਹੀ Air India ਦੀ ਫਲਾਈਟ ਨੂੰ ਹਾਈਜੈਕ ਕਰਨ ਦੀ ਧਮਕੀ, ਟਾਇਲਟ ਦੇ ਸ਼ੀਸ਼ੇ 'ਤੇ ਮਿਲਿਆ ਮੈਸੇਜ 
Air India Flight : ਕੋਲਕਾਤਾ ਤੋਂ ਮੁੰਬਈ ਜਾ ਰਹੀ Air India ਦੀ ਫਲਾਈਟ ਨੂੰ ਹਾਈਜੈਕ ਕਰਨ ਦੀ ਧਮਕੀ, ਟਾਇਲਟ ਦੇ ਸ਼ੀਸ਼ੇ 'ਤੇ ਮਿਲਿਆ ਮੈਸੇਜ 
Senior Officer Transfer: ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਹੁਣ 14 IAS ਸਣੇ ਇਨ੍ਹਾਂ ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਨਗਰ ਨਿਗਮ ਦੇ ਕਮਿਸ਼ਨਰ ਬਦਲੇ; CM ਨੇ ਕਿਹਾ ਸੀ-
ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਹੁਣ 14 IAS ਸਣੇ ਇਨ੍ਹਾਂ ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਨਗਰ ਨਿਗਮ ਦੇ ਕਮਿਸ਼ਨਰ ਬਦਲੇ; CM ਨੇ ਕਿਹਾ ਸੀ- "ਸੁਧਾਰ ਜਾਓ"
ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget