ਪੜਚੋਲ ਕਰੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਦੁਨੀਆ ਭਰ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਉਡਾਣਾਂ ਵਾਸਤੇ ਖ਼ਾਸ ਪਹਿਲ

ਬਹੁਤੀਆਂ ਗਲਫ ਦੀਆਂ ਏਅਰਲਾਈਨਾਂ ਨੂੰ ਭਾਰਤ ਨਾਲ ਦੁਵੱਲੇ ਹਵਾਈ ਸਮਝੌਤਿਆਂ ਵਿੱਚ ਅੰਮ੍ਰਿਤਸਰ ਲਈ ਉਡਾਣ ਕਰਨ ਦੇ ਅਧਿਕਾਰ ਨਹੀਂ ਹਨ ਤੇ ਜਦ ਤਕ ਅੰਮ੍ਰਿਤਸਰ ਇਨ੍ਹਾਂ ਸਮਝੌਤਿਆਂ ਵਿਚ ਸ਼ਾਮਲ ਨਹੀਂ ਹੁੰਦਾ, ਉਦੋਂ ਤਕ ਉਹ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਨਹੀਂ ਕਰ ਸਕਦੇ। ਬਹੁਤ ਸਾਰੀਆਂ ਏਅਰਲਾਈਨਜ਼ ਸਿੱਧੀਆਂ ਉਡਾਣਾਂ ਸ਼ੁਰੂ ਕਰਨਾ ਚਾਹੁੰਦੀਆਂ ਹਨ ਪਰ ਭਾਰਤ ਸਰਕਾਰ ਦਾ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਉਨ੍ਹਾਂ ਨੂੰ ਆਗਿਆ ਨਹੀਂ ਦੇ ਰਿਹਾ।

ਅੰਮ੍ਰਿਤਸਰ: ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਵਧੇਰੇ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਦੇ ਉਪਰਾਲੇ ਲਈ ਫਲਾਈ ਅੰਮ੍ਰਿਤਸਰ ਇਨਿਸ਼ਿਏਟਿਵ ਨੇ ਦੁਬਈ ਦੇ ਕਨਵੈਨਸ਼ਨ ਹਾਲ ਵਿੱਚ ਕਰਵਾਏ 'ਕੁਨੈਕਟ ਮਿਡਲ ਈਸਟ, ਇੰਡੀਆ, ਅਫਰੀਕਾ 2019' ਪ੍ਰੋਗਰਾਮ ਤੇ 'ਅਰੇਬੀਅਨ ਟਰੈਵਲ ਮਾਰਕੀਟ ਮੇਲਾ 2019' ਵਿੱਚ ਭਾਗ ਲਿਆ। ਇਸ ਵਿੱਚ ਉਨ੍ਹਾਂ ਵੱਲੋਂ ਅੰਮ੍ਰਿਤਸਰ ਏਅਰਪੋਰਟ ਨੂੰ ਦੁਨੀਆਂ ਦੀਆਂ ਚੋਟੀ ਦੀਆਂ ਹਵਾਈ ਕੰਪਨੀਆਂ ਸਾਹਮਣੇ ਪੇਸ਼ ਕੀਤਾ ਗਿਆ ਤੇ ਹਵਾਈ ਅੱਡੇ ਤੋਂ ਵੱਖ-ਵੱਖ ਏਅਰਲਾਈਨਜ਼ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਕਿਉਂਕਿ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਆ ਰਿਹਾ ਹੈ। ਇਸ ਲਈ ਦੁਨੀਆਂ ਭਰ ਤੋਂ ਵੱਡੀ ਗਿਣਤੀ ਵਿਚ ਯਾਤਰੀਆਂ ਨੇ ਅੰਮ੍ਰਿਤਸਰ ਆਉਣਾ-ਜਾਣਾ ਹੈ। ਇਸ ਮੇਲੇ ਵਿਚ ਮੱਧ ਏਸ਼ੀਆ, ਅਫਰੀਕਾ ਤੇ ਭਾਰਤ ਦੀਆਂ 40 ਤੋਂ ਵੱਧ ਕੌਮਾਂਤਰੀ ਏਅਰ ਲਾਈਨਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਫਲਾਈ ਅੰਮ੍ਰਿਤਸਰ ਮੁਹਿੰਮ ਦੇ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਤੇ ਮੰਚ ਦੇ ਸਕੱਤਰ ਤੇ ਮੁਹਿੰਮ ਦੇ ਕਨਵੀਨਰ (ਇੰਡੀਆ) ਯੋਗੇਸ਼ ਕਾਮਰਾ ਹਾਜ਼ਰ ਸਨ। ਉਨ੍ਹਾਂ ਹਵਾਈ ਕੰਪਨੀਆਂ ਤੇ ਹਵਾਈ ਅੱਡਿਆਂ ਦੇ ਚੋਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਕੋਲ ਅੰਮ੍ਰਿਤਸਰ ਹਵਾਈ ਦਾ ਕੇਸ ਪੇਸ਼ ਕੀਤਾ। ਇਨ੍ਹਾਂ ਮੀਟਿੰਗਜ਼ ਦਾ ਮਕਸਦ ਅੰਮ੍ਰਿਤਸਰ ਤੋਂ ਲੰਦਨ, ਬਰਮਿੰਘਮ, ਟੋਰਾਂਟੋ, ਵੈਨਕੂਵਰ, ਮਿਲਾਨ, ਫਰੈਂਕਫਰਟ, ਮਸਕਟ, ਆਬੂਧਾਬੀ, ਸ਼ਾਰਜਾਹ, ਕੁਵੈਤ, ਬਹਿਰੇਨ, ਦਮਾਮ ਸਾਉਦੀ ਅਰੇਬੀਆਂ ਆਦਿ ਲਈ ਉਡਾਣਾਂ ਸ਼ੁਰੂ ਕਰਾਉਣਾ ਸੀ। ਦੁਨੀਆਂ ਦੀਆ ਜਿਨ੍ਹਾਂ ਵੱਡੀਆਂ ਏਅਰਲਾਈਨਜ਼ ਦੇ ਚੋਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ, ਉਸ ਵਿੱਚ ਏਅਰ ਇੰਡੀਆ, ਐਮੀਰੇਤਸ, ਫਲਾਈ ਦੁਬਈ, ਏਤੀਹਾਦ, ਏਅਰ ਇੰਡੀਆ ਐਕਸਪ੍ਰੈਸ, ਗਲਫ ਏਅਰ, ਏਅਰ ਅਰੇਬੀਆ, ਸੌਦੀਆ ਗਲਫ ਏਅਰ, ਸਲਾਮ ਏਅਰ, ਫਲਾਈਡੀਲ, ਫਲਾਈਨਾਸ, ਏਅਰ ਆਸਤਾਨਾ, ਏਜੀਪਟ ਏਅਰ ਆਦਿ ਸ਼ਾਮਲ ਸਨ। ਗੁਮਟਾਲਾ ਅਨੁਸਾਰ ਬਹੁਤੀਆਂ ਗਲਫ ਦੀਆਂ ਏਅਰਲਾਈਨਾਂ ਨੂੰ ਭਾਰਤ ਨਾਲ ਦੁਵੱਲੇ ਹਵਾਈ ਸਮਝੌਤਿਆਂ ਵਿੱਚ ਅੰਮ੍ਰਿਤਸਰ ਲਈ ਉਡਾਣ ਕਰਨ ਦੇ ਅਧਿਕਾਰ ਨਹੀਂ ਹਨ ਤੇ ਜਦ ਤਕ ਅੰਮ੍ਰਿਤਸਰ ਇਨ੍ਹਾਂ ਸਮਝੌਤਿਆਂ ਵਿਚ ਸ਼ਾਮਲ ਨਹੀਂ ਹੁੰਦਾ, ਉਦੋਂ ਤਕ ਉਹ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਨਹੀਂ ਕਰ ਸਕਦੇ। ਬਹੁਤ ਸਾਰੀਆਂ ਏਅਰਲਾਈਨਜ਼ ਸਿੱਧੀਆਂ ਉਡਾਣਾਂ ਸ਼ੁਰੂ ਕਰਨਾ ਚਾਹੁੰਦੀਆਂ ਹਨ ਪਰ ਭਾਰਤ ਸਰਕਾਰ ਦਾ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਉਨ੍ਹਾਂ ਨੂੰ ਆਗਿਆ ਨਹੀਂ ਦੇ ਰਿਹਾ। ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਧੇਰੇ ਉਡਾਣਾਂ ਨੂੰ ਲਿਆਉਣ ਵੱਲ ਕੇਂਦਰਤ ਪਹੁੰਚ ਲਈ 2017 ਵਿੱਚ ਫਲਾਈ ਅੰਮ੍ਰਿਤਸਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget