ਪੜਚੋਲ ਕਰੋ

ਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿੱਤ ਮੰਤਰੀ ਬਣਨ ਬਾਅਦ ਨਿਰਮਲਾ ਸੀਤਾਰਮਨ ਦਾ ਇਹ ਪਹਿਲਾ ਬਜਟ ਹੋਏਗਾ। ਉਹ ਐਨਡੀਏ ਦੀ ਪਿਛਲੀ ਸਰਕਾਰ ਵਿੱਚ ਰੱਖਿਆ ਮੰਤਰੀ ਸਨ। ਯਾਦ ਰਹੇ ਡਾ. ਮਨਮੋਹਨ ਸਿੰਘ ਨਰਸਿੰਮਾ ਰਾਵ ਸਰਕਾਰ ਵਿੱਚ ਵਿੱਤ ਮੰਤਰੀ ਸਨ। ਉਹ 1991 ਵਿੱਚ ਕੀਤੇ ਗਏ ਆਰਥਿਕ ਸੁਧਾਰਾਂ ਲਈ ਜਾਣੇ ਜਾਂਦੇ ਹਨ। ਵਿੱਤ ਮੰਤਰੀ ਬਣਨ ਦੇ ਬਾਅਦ ਸੀਤਾਰਮਨ ਦੀ ਮਨਮੋਹਨ ਸਿੰਘ ਨਾਲ ਇਹ ਪਹਿਲਾ ਮੁਲਾਕਾਤ ਸੀ। ਇਹ 28 ਸਾਲਾਂ ਵਿੱਚ ਪਹਿਲਾ ਮੌਕਾ ਹੋਏਗਾ ਜਦੋਂ ਮਨਮੋਹਨ ਸਿੰਘ ਬਜਟ ਸੈਸ਼ਨ ਵਿੱਚ ਮੌਜੂਦ ਨਹੀਂ ਹੋਣਗੇ। ਇਸੇ ਮਹੀਨੇ ਉਨ੍ਹਾਂ ਦਾ ਰਾਜ ਸਭਾ ਕਾਰਜਕਾਲ ਖ਼ਤਮ ਹੋ ਗਿਆ ਹੈ। ਨਿਰਮਲਾ ਸੀਤਾਰਮਨ ਦੇਸ਼ ਦੀ ਪਹਿਲੀ ਪੂਰਨਕਾਲਿਕ ਮਹਿਲਾ ਵਿੱਤ ਮੰਤਰੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇੰਦਰਾ ਗਾਂਧੀ ਵੀ ਵਿੱਤ ਮੰਤਰਾਲਾ ਸੰਭਾਲ ਚੁੱਕੇ ਹਨ, ਪਰ ਉਨ੍ਹਾਂ ਨੂੰ ਇਹ ਮੰਤਰਾਲਾ ਵਾਧੂ ਚਾਰਜ ਵਜੋਂ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget