ਪੜਚੋਲ ਕਰੋ

ਠੰਢ ਦਾ ਕਹਿਰ, ਆਪਸ ’ਚ ਭਿੜੇ 50 ਵਾਹਨ, 6 ਮਹਿਲਾਵਾਂ ਸਮੇਤ 7 ਮੌਤਾਂ

ਨਵੀਂ ਦਿੱਲੀ: ਹਰਿਆਣਾ ਵਿੱਚ ਰੋਹਤਕ-ਰੇਵਾੜੀ ਹਾਈਵੇ ’ਤੇ ਅੱਜ ਤੜਕੇ ਵੱਡਾ ਹਾਦਸਾ ਹੋਇਆ। ਕੋਰੇ ਦੀ ਵਜ੍ਹਾ ਕਰਕੇ ਕਰੀਬ 50 ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਘਟਨਾ ਵਿੱਚ 6 ਮਹਿਲਾਵਾਂ ਸਮੇਤ 7 ਜਣਿਆਂ ਦੀ ਮੌਤ ਹੋ ਗਈ। ਕਈ ਜ਼ਖ਼ਮੀ ਵੀ ਹੋਏ ਹਨ। ਹਾਦਸਾ ਉਸ ਵੇਲੇ ਹੋਇਆ ਜਦੋਂ ਝੱਜਰ ਦੇ ਬਾਦਲੀ ਫਲਾਈਓਵਰ ਕੋਲ ਤੇਜ਼ ਰਫ਼ਤਾਰ ਨਾਲ ਗੱਡੀਆਂ ਦੌੜ ਰਹੀਆਂ ਸੀ। ਪਹਿਲਾਂ ਇੱਕ ਗੱਡੀ ਦੂਜੀ ਨਾਲ ਟਕਰਾਈ। ਵਿਜ਼ੀਬਿਲਟੀ ਘੱਟ ਹੋਣ ਕਰਕੇ ਤੇਜ਼ ਰਫ਼ਤਾਰ ਨਾਲ ਮਗਰ ਆ ਰਹੀਆਂ ਗੱਡੀਆਂ ਵੀ ਇੱਕ-ਇੱਕ ਕਰਕੇ ਆਪਸ ਵਿੱਚ ਟਕਰਾ ਗਈਆਂ। ਹਾਦਸੇ ਨਾਲ ਕਰੀਬ ਦੋ ਕਿਲੋਮੀਟਰ ਲੰਮਾ ਜਾਮ ਲੱਗ ਗਿਆ। ਘਟਨਾ ਸਥਾਨ ’ਤੇ ਵੱਡੀ ਗਿਣਤੀ ਪੁਲਿਸ ਜਵਾਨ ਪਹੁੰਚ ਚੁੱਕੇ ਹਨ। ਜਾਮ ਖੁਲ੍ਹਵਾਉਣ ਲਈ ਪ੍ਰਸ਼ਾਸਨ ਲਗਾਤਾਰ ਯਤਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਵੀ ਠੰਢ ਤੇ ਕੋਰੇ ਤੋਂ ਰਾਹਤ ਨਹੀਂ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget