ਪੜਚੋਲ ਕਰੋ

Foreign media on Kejriwal: ਕੇਜਰੀਵਾਲ ਦੀ ਗ੍ਰਿਫ਼ਤਰੀ 'ਤੇ ਵਿਦੇਸ਼ੀ ਮੀਡੀਆ ਦੀ ਨਜ਼ਰ, ਵਾਸ਼ਿੰਗਟਨ ਪੋਸਟ - CNN ਨੇ ਦੇਖੋ ਕੀ ਕੀ ਦਾਅਵੇ ਕੀਤੇ

Foreign media on Kejriwal: ਇਸ ਦੇ ਨਾਲ ਹੀ CNN ਨੇ ਆਪਣੇ ਮੁੱਖ ਪੰਨੇ 'ਤੇ ਗ੍ਰਿਫਤਾਰੀ ਦੀ ਖਬਰ ਪ੍ਰਕਾਸ਼ਿਤ ਕੀਤੀ ਹੈ। ਇਸ ਦਾ ਸਿਰਲੇਖ ਹੈ, 'ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਗ੍ਰਿਫ਼ਤਾਰ, ਵਿਰੋਧੀ ਧਿਰ ਨੇ ਇਸ ਨੂੰ ਸਾਜ਼ਿਸ਼

Foreign media on Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ 'ਚ ਵੀਰਵਾਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਦੁਨੀਆ ਭਰ ਦੇ ਮੀਡੀਆ ਸੰਗਠਨਾਂ ਨੇ ਇਸ ਗ੍ਰਿਫਤਾਰੀ ਨੂੰ ਆਪਣੇ ਨਜ਼ਰੀਏ ਤੋਂ ਕਵਰ ਕੀਤਾ ਹੈ। ਅਮਰੀਕੀ ਮੀਡੀਆ ਹਾਊਸ 'ਵਾਸ਼ਿੰਗਟਨ ਪੋਸਟ' ਨੇ ਲਿਖਿਆ, 'ਭਾਰਤ ਨੇ ਵਿਰੋਧੀਆਂ ਖਿਲਾਫ ਕਾਰਵਾਈ ਤੇਜ਼ ਕਰਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੂੰ ਕੀਤਾ ਗ੍ਰਿਫਤਾਰ'।

ਇਸ ਦੇ ਨਾਲ ਹੀ CNN ਨੇ ਆਪਣੇ ਮੁੱਖ ਪੰਨੇ 'ਤੇ ਗ੍ਰਿਫਤਾਰੀ ਦੀ ਖਬਰ ਪ੍ਰਕਾਸ਼ਿਤ ਕੀਤੀ ਹੈ। ਇਸ ਦਾ ਸਿਰਲੇਖ ਹੈ, 'ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਗ੍ਰਿਫ਼ਤਾਰ, ਵਿਰੋਧੀ ਧਿਰ ਨੇ ਇਸ ਨੂੰ ਸਾਜ਼ਿਸ਼ ਦੱਸਿਆ। ਸੀਐਨਐਨ ਦੇ ਨਾਲ-ਨਾਲ ਬੀਬੀਸੀ ਨੇ ਵੀ ਆਪਣੇ ਮੁੱਖ ਪੰਨੇ 'ਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਥਾਂ ਦਿੱਤੀ ਹੈ।

ਵਾਸ਼ਿੰਗਟਨ ਪੋਸਟ ਨੇ ਲਿਖਿਆ, 'ਕੇਜਰੀਵਾਲ ਭਾਰਤ ਦੀ ਰਾਜਧਾਨੀ ਦੇ ਮੁੱਖ ਮੰਤਰੀ ਹਨ ਅਤੇ ਇਹਨਾਂ ਦੀ ਪਾਰਟੀ ਪੰਜਾਬ ਸੂਬੇ 'ਚ ਸੱਤਾ ਵਿੱਚ ਹੈ। ਉਨ੍ਹਾਂ ਦੀ ਗ੍ਰਿਫਤਾਰੀ ਹਾਲ ਹੀ ਦੇ ਸਮੇਂ ਵਿੱਚ ਕਿਸੇ ਵਿਰੋਧੀ ਨੇਤਾ ਦੀ ਦੂਜੀ ਵੱਡੀ ਗ੍ਰਿਫਤਾਰੀ ਹੈ। ਵਾਸ਼ਿੰਗਟਨ  ਪੋਸਟ ਨੇ ਕੇਜਰੀਵਾਲ ਤੋਂ ਪਹਿਲਾਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਦਾ ਵੀ ਜ਼ਿਕਰ ਕੀਤਾ ਹੈ।

ਵਾਸ਼ਿੰਗਟਨ ਪੋਸਟ ਨੇ ਲਿਖਿਆ ਹੈ ਕਿ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਭੂਮਿਕਾ ਸਪੱਸ਼ਟ ਨਹੀਂ ਹੈ। ਹਾਲ ਹੀ ਵਿਚ ਵਿਰੋਧੀ ਧਿਰ ਨੇ ਮੋਦੀ ਸਰਕਾਰ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ।

ਵਾਸ਼ਿੰਗਟਨ ਪੋਸਟ ਵਿੱਚ ਭਾਰਤ ਵਿੱਚ ਵਿਰੋਧੀ ਪਾਰਟੀਆਂ ਉੱਤੇ ਸ਼ਿਕੰਜਾ ਕੱਸਣ ਦਾ ਹਵਾਲਾ ਦਿੰਦੇ ਹੋਏ ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ ਦਾ ਵੀ ਹਵਾਲਾ ਦਿੱਤਾ ਗਿਆ ਹੈ। ਵਾਸ਼ਿੰਗਟਨ ਪੋਸਟ ਨੇ ਰਾਹੁਲ ਦੇ ਉਸ ਬਿਆਨ ਨੂੰ ਉਭਾਰਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਕੋਲ ਰੇਲ ਟਿਕਟ ਖਰੀਦਣ ਲਈ ਵੀ ਪੈਸੇ ਨਹੀਂ ਹਨ।

CNN  ਨੇ ਲਿਖਿਆ ਹੈ, ਭਾਰਤ ਵਿੱਚ ਵੀਰਵਾਰ ਰਾਤ ਇੱਕ ਮਹੱਤਵਪੂਰਨ ਵਿਰੋਧੀ ਨੇਤਾ ਨੂੰ ਗ੍ਰਿਫਤਾਰ ਕੀਤਾ ਗਿਆ। ਚੋਣਾਂ ਤੋਂ ਪਹਿਲਾਂ ਹੋਈ ਇਸ ਗ੍ਰਿਫਤਾਰੀ 'ਤੇ ਵਿਰੋਧੀ ਧਿਰ ਨੇ ਸਵਾਲ ਖੜ੍ਹੇ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਪ੍ਰਧਾਨ ਮੰਤਰੀ ਦੇ ਸਭ ਤੋਂ ਸਖ਼ਤ ਆਲੋਚਕਾਂ ਵਿੱਚੋਂ ਇੱਕ ਹਨ। ਕੇਜਰੀਵਾਲ ਦੀ ਗ੍ਰਿਫਤਾਰੀ ਨਾਲ ਮੋਦੀ ਨੂੰ ਸੱਤਾ ਤੋਂ ਹਟਾਉਣ ਦੀਆਂ ਵਿਰੋਧੀ ਗਠਜੋੜ ਦੀਆਂ ਉਮੀਦਾਂ 'ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ।

CNN ਨੇ ਲਿਖਿਆ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤ ਦੀਆਂ ਮਹੱਤਵਪੂਰਨ ਚੋਣਾਂ ਤੋਂ ਪਹਿਲਾਂ ਹੋਈ ਹੈ, ਜਿਸ ਵਿੱਚ ਮੋਦੀ ਦੀ ਵਿਰੋਧੀ ਧਿਰ ਨੂੰ ਹਰਾਉਣ ਦੀ ਉਮੀਦ ਹੈ। ਇਸ ਦੇ ਬਾਵਜੂਦ ਦੇਸ਼ ਦੇ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਕਰਨ ਲਈ ਮੋਦੀ ਦੀ ਆਲੋਚਨਾ ਹੁੰਦੀ ਰਹੀ ਹੈ।

ਟਾਪ ਹੈਡਲਾਈਨ

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Weather Update: ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
Big News: ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
Embed widget