ਪੜਚੋਲ ਕਰੋ

2023 ਤੋਂ ਪਹਿਲਾਂ ਨਹੀਂ ਹੋ ਸਕੇਗੀ ਭਾਰਤ ’ਚ ਵਿਦੇਸ਼ੀ ਸੈਲਾਨੀਆਂ ਦੀ ਆਮਦ

CAPA ਦੀ ਮੁਢਲੀ ਭਵਿੱਖਬਾਣੀ ਦੱਸਦਾ ਹੈ ਕਿ 2030 ਤੱਕ ਵਿਦੇਸ਼ੀ ਸੈਲਾਨੀਆਂ ਦਾ ਵਧ ਕੇ 1.80 ਕਰੋੜ ਤੱਕ ਹੀ ਹੋ ਸਕੇਗਾ।

ਨਵੀਂ ਦਿੱਲੀ: ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਹੁਣ ਕੋਰੋਨਾ ਵੈਕਸੀਨ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਲੋਕਾਂ ਵਿੱਚ ਹਾਲੇ ਵਿਦੇਸ਼ੀ ਯਾਤਰਾ ਕਰਨ ਨੂੰ ਲੈ ਕੇ ਡਰ ਹੈ। ਵਿਦੇਸ਼ੀ ਸੈਲਾਨੀ ਭਾਰਤ ਦੀ ਯਾਤਰਾ ਕਰਨ ਤੋਂ ਝਿਜਕ ਰਹੇ ਹਨ। ਜ਼ਿਆਦਾਤਰ ਟੂਰਿਸਟ ਕੁਆਰੰਟੀਨ ਦੇ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਦੋਚਿੱਤੀ ਵਿੱਚ ਫਸੇ ਹੋਏ ਹਨ। ਇਸੇ ਲਈ ਕਿਹਾ ਜਾ ਰਿਹਾ ਹੈ ਕਿ ਸਾਲ 2023 ਤੋਂ ਪਹਿਲਾਂ ਭਾਰਤ ’ਚ ਵਿਦੇਸ਼ੀ ਸੈਲਾਨੀਆਂ ਦੀ ਆਮਦ ਸਹੀ ਤਰੀਕੇ ਨਹੀਂ ਹੋ ਸਕੇਗੀ।

ਸੈਂਟਰ ਫ਼ਾਰ ਏਸ਼ੀਆ ਪੈਸੀਫ਼ਿਕ ਏਵੀਏਸ਼ਨ’ (CAPA) ਨੇ ਆਪਣੀ ਰਿਪੋਰਟ ’ਚ ਕਿਹਾ ਹੈ ਕਿ ‘ਕੌਮਾਂਤਰੀ ਹਵਾਈ ਟ੍ਰਾਂਸਪੋਰਟ ਐਸੋਸੀਏਸ਼ਨ’ (IATA) ਦੇ ਤਾਜ਼ਾ ਸਰਵੇਖਣ ’ਚ ਪਾਇਆ ਗਿਆ ਹੈ ਕਿ 80% ਵਿਜ਼ੀਟਰਜ਼ ਕੁਆਰੰਟੀਨ ਨਿਯਮਾਂ ਕਾਰਣ ਯਾਤਰਾ ਨਹੀਂ ਕਰਨੀ ਚਾਹੁੰਦੇ।

CAPA ਦੀ ਮੁਢਲੀ ਭਵਿੱਖਬਾਣੀ ਦੱਸਦਾ ਹੈ ਕਿ 2030 ਤੱਕ ਵਿਦੇਸ਼ੀ ਸੈਲਾਨੀਆਂ ਦਾ ਵਧ ਕੇ 1.80 ਕਰੋੜ ਤੱਕ ਹੀ ਹੋ ਸਕੇਗਾ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿਦੇਸ਼ੀ ਸੈਲਾਨੀਆਂ ਦੀ ਆਮਦ ਲਈ ਲੰਮੀਆਂ ਉਡਾਣਾਂ ਉੱਤੇ ਨਿਰਭਰ ਹੈ। ਸੀਏਪੀਏ ਨੇ ਕਿਹਾ ਇਸ ਤਰ੍ਹਾਂ ਦੀਆਂ ਲੰਮੀਆਂ ਉਡਾਣਾਂ ਦੇ ਛੋਟੀ ਤੇ ਦਰਮਿਆਨੀ ਦੂਰੀ ਦੀਆਂ ਉਡਾਣਾਂ ਦੇ ਮੁਕਾਬਲੇ ਹੌਲੀ-ਹੌਲੀ ਲੀਹ ਉੱਤੇ ਆਉਣ ਦੀ ਆਸ ਹੈ।

ਇਹ ਅਨੁਮਾਨ ਵੀ ਲਾਇਆ ਗਿਆ ਹੈ ਕਿ 72.0% ਲੋਕ ਮਹਾਮਾਰੀ ਦੇ ਖ਼ਤਮ ਹੁੰਦਿਆਂ ਹੀ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਲਈ ਹਵਾਈ ਯਾਤਰਾ ਕਰਨਗੇ। ਕੋਵਿਡ 19 ਦੇ ਜ਼ਿਆਦਾ ਮਾਮਲੇ ਇੰਗਲੈਂਡ, ਅਮਰੀਕਾ, ਕੈਨੇਡਾ, ਚੀਨ, ਮਲੇਸ਼ੀਆ ਤੇ ਆਸਟ੍ਰੇਲੀਆ ਵਿੱਚ ਪਾਏ ਜਾ ਰਹੇ ਹਨ ਤੇ ਇਨ੍ਹਾਂ ਹੀ ਦੇਸ਼ਾਂ ਤੋਂ ਸੈਲਾਨੀ ਸਭ ਤੋਂ ਵੱਧ ਗਿਣਤੀ ’ਚ ਭਾਰਤ ਆਉਂਦੇ ਹਨ।

IATA ਦੇ ਸਰਵੇਖਣ ’ਚ ਪਾਇਆ ਗਿਆ ਕਿ ਜਦੋਂ ਤੱਕ ਅਰਥਵਿਵਸਥਾ ਸਥਿਰ ਨਹੀਂ ਹੋ ਜਾਂਦੀ, ਤਦ ਤੱਕ 56% ਸੰਭਾਵੀ ਯਾਤਰੀ ਆਪਣੀ ਹਵਾਈ ਯਾਤਰਾ ਮੁਲਤਵੀ ਕਰ ਦੇਣਗੇ।

ਇਹ ਵੀ ਪੜ੍ਹੋ: Punjab School Closed: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ, ਪ੍ਰੀਖਿਆਵਾਂ ਵੀ ਮੁਅੱਤਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget