ਪੜਚੋਲ ਕਰੋ

 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

EPFO Update : ਕਈ ਲੋਕ ਸਮੇਂ-ਸਮੇਂ 'ਤੇ ਨੌਕਰੀ ਬਦਲਦੇ ਹਨ। ਇਸ ਦੌਰਾਨ ਕਈ ਵਾਰ ਪੁਰਾਣਾ PF ਖਾਤਾ ਛੁੱਟ ਜਾਂਦਾ ਹੈ ਜਾਂ ਪੁਰਾਣੀ ਕੰਪਨੀ ਦੀ ਸਰਵਿਸ ਡੀਟੇਲ ਰਿਕਾਰਡ ਵਿੱਚ ਸ਼ਾਮਲ ਨਹੀਂ ਹੋ ਪਾਂਦੀ। ਇਸ ਦਾ ਪਤਾ ਅਕਸਰ ਉਦੋਂ ਲੱਗਦਾ ਹੈ

EPFO Update : ਕਈ ਲੋਕ ਸਮੇਂ-ਸਮੇਂ 'ਤੇ ਨੌਕਰੀ ਬਦਲਦੇ ਹਨ। ਇਸ ਦੌਰਾਨ ਕਈ ਵਾਰ ਪੁਰਾਣਾ PF ਖਾਤਾ ਛੁੱਟ ਜਾਂਦਾ ਹੈ ਜਾਂ ਪੁਰਾਣੀ ਕੰਪਨੀ ਦੀ ਸਰਵਿਸ ਡੀਟੇਲ ਰਿਕਾਰਡ ਵਿੱਚ ਸ਼ਾਮਲ ਨਹੀਂ ਹੋ ਪਾਂਦੀ। ਇਸ ਦਾ ਪਤਾ ਅਕਸਰ ਉਦੋਂ ਲੱਗਦਾ ਹੈ ਜਦੋਂ ਕਰਮਚਾਰੀ ਪੈਨਸ਼ਨ ਕਲੇਮ ਜਾਂ PF ਕੱਢਣ ਲਈ ਅਰਜ਼ੀ ਦਿੰਦਾ ਹੈ। ਹੁਣ ਇਸ ਚਿੰਤਾ ਦੀ ਲੋੜ ਨਹੀਂ, ਕਿਉਂਕਿ EPFO ਨੇ ਆਪਣੇ 2.01 Unified Member Portal ਵਿੱਚ Service History ਨਾਮ ਦਾ ਨਵਾਂ ਫੀਚਰ ਸ਼ਾਮਲ ਕੀਤਾ ਹੈ।

ਨਵਾਂ EPFO ਫੀਚਰ ਕਿਵੇਂ ਕੰਮ ਕਰਦਾ ਹੈ?

ਇਸ ਫੀਚਰ ਦੀ ਮਦਦ ਨਾਲ ਕਰਮਚਾਰੀ ਆਪਣੇ UAN ਨਾਲ ਜੁੜੇ ਸਾਰੇ PF ਰਿਕਾਰਡ ਅਤੇ ਆਪਣੀਆਂ ਸਾਰੀਆਂ ਨੌਕਰੀਆਂ ਦੀ ਜਾਣਕਾਰੀ ਇੱਕੋ ਥਾਂ 'ਤੇ ਦੇਖ ਸਕਣਗੇ। ਇਸ ਨਾਲ ਇਹ ਵੀ ਪਤਾ ਲੱਗੇਗਾ ਕਿ ਕਿਸੇ ਪੁਰਾਣੇ ਨਿਯੋਕਤਾ (Employer) ਦਾ ਰਿਕਾਰਡ ਤਾਂ ਨਹੀਂ ਰਹਿ ਗਿਆ।

ਇਸਦਾ ਇਸਤੇਮਾਲ ਕਿਵੇਂ ਕਰੀਏ?

ਆਪਣੇ UAN ਅਤੇ ਪਾਸਵਰਡ ਨਾਲ EPFO Unified Member Portal ਵਿੱਚ ਲਾਗਇਨ ਕਰੋ।
ਰਜਿਸਟਰਡ ਮੋਬਾਈਲ ਨੰਬਰ 'ਤੇ ਆਏ OTP ਨਾਲ ਵੈਰੀਫਿਕੇਸ਼ਨ ਪੂਰੀ ਕਰੋ।
ਇਸ ਤੋਂ ਬਾਅਦ Service History ਸੈਕਸ਼ਨ ਵਿੱਚ ਜਾਓ।

ਕਰਮਚਾਰੀ ਕੀ-ਕੀ ਦੇਖ ਸਕਣਗੇ?

ਮੌਜੂਦਾ ਅਤੇ ਪਿਛਲੀ ਕੰਪਨੀ ਦੀ ਜਾਣਕਾਰੀ
ਨੌਕਰੀ ਸ਼ੁਰੂ ਕਰਨ ਦੀ ਤਾਰੀਖ
ਨੌਕਰੀ ਛੱਡਣ ਦੀ ਤਾਰੀਖ
EPF ਅਤੇ EPS ਮੈਂਬਰਸ਼ਿਪ ਨਾਲ ਸੰਬੰਧਿਤ ਜਾਣਕਾਰੀ

ਪੁਰਾਣਾ PF ਖਾਤਾ ਕਿਵੇਂ ਲੱਭੀਏ?

EPFO ਦਾ E-PRAAPTI ਪਲੇਟਫਾਰਮ ਵੀ ਇਸ ਫੀਚਰ ਨਾਲ ਕੰਮ ਕਰਦਾ ਹੈ। ਇਸ ਦੀ ਮਦਦ ਨਾਲ ਤੁਸੀਂ ਆਧਾਰ ਨੰਬਰ ਜਾਂ Member ID ਰਾਹੀਂ ਆਪਣੇ ਪੁਰਾਣੇ ਜਾਂ ਭੁੱਲੇ ਹੋਏ PF ਖਾਤੇ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਕਿਵੇਂ ਪਤਾ ਲੱਗੇ ਕਿ ਤੁਹਾਡਾ ਪੁਰਾਣਾ PF ਖਾਤਾ ਛੁੱਟ ਗਿਆ ਹੈ?

ਜੇ ਤੁਸੀਂ ਇੱਕ ਤੋਂ ਵੱਧ ਵਾਰ ਨੌਕਰੀ ਬਦਲੀ ਹੈ, ਤਾਂ ਹੇਠਾਂ ਦਿੱਤੀਆਂ ਗੱਲਾਂ ਤੋਂ ਪਤਾ ਲੱਗ ਸਕਦਾ ਹੈ ਕਿ ਤੁਹਾਡਾ ਪੁਰਾਣਾ PF ਖਾਤਾ ਰਿਕਾਰਡ ਵਿੱਚ ਨਹੀਂ ਹੈ:

UAN ਵਿੱਚ ਪੁਰਾਣੀ ਕੰਪਨੀ ਦਾ ਨਾਮ ਨਾ ਦਿਖਾਈ ਦੇਣਾ।
ਪੁਰਾਣੀ ਨੌਕਰੀ ਦੀ Member ID ਨਾ ਦਿਖਣਾ।
Service History ਵਿੱਚ ਨੌਕਰੀ ਦਾ ਸਮਾਂ ਗਾਇਬ ਹੋਣਾ।
PF ਬੈਲੈਂਸ ਉਮੀਦ ਤੋਂ ਘੱਟ ਦਿਖਾਈ ਦੇਣਾ।
ਨੌਕਰੀ ਬਦਲਣ ਤੋਂ ਬਾਅਦ PF ਬੈਲੈਂਸ ਟ੍ਰਾਂਸਫਰ ਨਾ ਕਰਵਾਇਆ ਹੋਣਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget