ਪੜਚੋਲ ਕਰੋ
ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਮਿਲੀ ਜ਼ੈੱਡ+ ਸੁਰੱਖਿਆ
ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਸ਼ੁੱਕਰਵਾਰ ਦੇਸ਼ ਭਰ ਵਿੱਚ ਘੁੰਮਣ ਲਈ ਜ਼ੈੱਡ+ ਸੁਰੱਖਿਆ ਦਿੱਤੀ ਗਈ ਹੈ। ਨਿਊਜ਼ ਏਜੰਸੀ ANI ਮੁਤਾਬਿਕ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਗੋਗੋਈ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ: ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਸ਼ੁੱਕਰਵਾਰ ਦੇਸ਼ ਭਰ ਵਿੱਚ ਘੁੰਮਣ ਲਈ ਜ਼ੈੱਡ+ ਸੁਰੱਖਿਆ ਦਿੱਤੀ ਗਈ ਹੈ। ਨਿਊਜ਼ ਏਜੰਸੀ ANI ਮੁਤਾਬਿਕ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਗੋਗੋਈ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।
Former CJI Ranjan Gogoi gets Z+ security for movement across India. CRPF has been asked to provide him with security. pic.twitter.com/yjI5BbaXGg
— ANI (@ANI) January 22, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















