ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਮਿਲੀ ਜ਼ੈੱਡ+ ਸੁਰੱਖਿਆ
ਏਬੀਪੀ ਸਾਂਝਾ | 22 Jan 2021 03:01 PM (IST)
ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਸ਼ੁੱਕਰਵਾਰ ਦੇਸ਼ ਭਰ ਵਿੱਚ ਘੁੰਮਣ ਲਈ ਜ਼ੈੱਡ+ ਸੁਰੱਖਿਆ ਦਿੱਤੀ ਗਈ ਹੈ। ਨਿਊਜ਼ ਏਜੰਸੀ ANI ਮੁਤਾਬਿਕ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਗੋਗੋਈ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।