ਪੜਚੋਲ ਕਰੋ

ਸਾਬਕਾ CM ਕੈਪਟਨ ਬਣ ਸਕਦੇ ਨੇ ਜੰਮੂ-ਕਸ਼ਮੀਰ ਦੇ ਗਵਰਨਰ, ਜਲਦ ਮਿਲ ਸਕਦੀ ਹੈ ਜ਼ਿੰਮੇਵਾਰੀ

ਜੰਮੂ-ਕਸ਼ਮੀਰ ਦੀ ਸਿਆਸਤ 'ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Punjab Captain Amrinder Singh) ਦਾ ਨਾਂ ਚਰਚਾ 'ਚ ਹੈ।

Former CM Captain Amrinder Singh : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ  ਕਰ ਰਹੀ ਭਾਜਪਾ ਕੇਂਦਰੀ ਮੰਤਰੀ ਮੰਡਲ ਤੇ ਸੰਗਠਨ 'ਚ ਫੇਰਬਦਲ ਦੇ ਨਾਲ-ਨਾਲ ਤਿੰਨ ਸੂਬਿਆਂ 'ਚ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਸਿਆਸਤ 'ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Punjab Captain Amrinder Singh) ਦਾ ਨਾਂ ਚਰਚਾ 'ਚ ਹੈ।

2020 ਵਿੱਚ ਰਾਜਪਾਲ ਬਣੇ ਮਨੋਜ ਸਿਨਹਾ ਦੇ ਸਥਾਨ ਉੱਤੇ ਇਹ ਜ਼ਿੰਮੇਵਾਰੀ ਕੈਪਟਨ ਨੂੰ ਸੌਂਪਣ ਉੱਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਕੁੱਝ ਮਹੀਨੇ ਪਹਿਲਾਂ ਉਹਨਾਂ ਦੇ ਮਹਾਰਾਸ਼ਟਰ ਦੇ ਰਾਜਪਾਲ ਬਣਨ ਉੱਤੇ ਵੀ ਚਰਚਾ ਸ਼ੁਰੂ ਹੋਈ ਸੀ ਪਰ ਬਾਅਦ ਵਿੱਚ ਇਸ ਉੱਤੇ ਰੋਕ ਲਾ ਦਿੱਤੀ ਗਈ। 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 81 ਸਾਲ ਦੇ ਹੋ ਚੁੱਕੇ ਹਨ। ਕਾਂਗਰਸ ਛੱਡਣ ਤੋਂ ਬਾਅਦ ਬਣਾਈ ਗਈ ਖੇਤਰੀ ਪਾਰਟੀ ਨੂੰ ਭੰਗ ਕਰਨ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਮੋਦੀ ਸਰਕਾਰ ਲੋਕਸਭਾ ਚੋਣਾਂ ਵਿੱਚ ਉਤਰਨ ਤੋਂ ਪਹਿਲਾਂ ਦੋ ਜਾਂ ਤਿੰਨ ਰਾਜਪਾਲਾਂ ਨੂੰ ਵੀ ਹਟਾਉਣ ਉੱਤੇ ਵਿਚਾਰ ਕਰ ਰਹੀ ਹੈ। ਜਿਸ ਵਿੱਚ ਜੰਮੂ-ਕਸ਼ਮੀਰ ਦੇ ਨਾਲ-ਨਾਲ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਉੱਤੇ ਵੀ ਚਰਚਾ ਜਾਰੀ ਹੈ। 

ਸਾਬਕਾ ਕਾਂਗਰਸੀਆਂ ਉੱਤੇ ਕੀਤਾ ਜਾ ਰਿਹੈ ਭਰੋਸਾ 

ਪੰਜਾਬ 'ਚ ਭਾਜਪਾ ਨੇ 13 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਉਨ੍ਹਾਂ ਨੇਤਾਵਾਂ 'ਤੇ ਵੀ ਭਰੋਸਾ ਕੀਤਾ ਜਾ ਰਿਹਾ ਹੈ ਜੋ ਲੋਕ ਸਭਾ ਸੀਟਾਂ ਹਾਸਲ ਕਰਨ ਲਈ ਪੰਜਾਬ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਚਰਚਾ ਹੈ ਕਿ ਹੁਣ ਜਦੋਂ ਭਾਜਪਾ ਨੇ ਪੰਜਾਬ ਪ੍ਰਧਾਨ ਦਾ ਅਹੁਦਾ ਸਾਬਕਾ ਕਾਂਗਰਸੀ ਆਗੂ ਤੇ ਸਾਬਕਾ ਲੋਕ ਸਭਾ ਸਪੀਕਰ ਬਲਰਾਮ ਦੇ ਪੁੱਤਰ ਸੁਨੀਲ ਜਾਖੜ ਨੂੰ ਦਿੱਤਾ ਹੈ ਤਾਂ ਕੈਪਟਨ ਨੂੰ ਵੀ ਕੋਈ ਅਹਿਮ ਤੇ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Advertisement
for smartphones
and tablets

ਵੀਡੀਓਜ਼

Jalandhar lok sabha seat| ਹਲਕੇ ਵਿੱਚ ਡੇਰਿਆਂ, ਚਰਚਾਂ ਦੀ ਭਰਮਾਰ, ਜਲੰਧਰ ਜਾਏਗਾ ਕਿਸ ਦੇ ਨਾਲ ?Sunil Jakhar on Farmer| 'ਆਪਸ ਵਾਲੀਆਂ ਕਿੜਾਂ ਤਾਂ ਨਹੀਂ ਕੱਢ ਰਹੇ ਕਿਤੇ'-ਜਾਖੜ ਦਾ ਕਿਸਾਨ ਲੀਡਰਾਂ ਤੋਂ ਸਵਾਲSonipat| ਲਵ ਮੈਰਿਜ ਦੀ ਸਨਕ ਸੀ ਸਵਾਰ,ਗਰਲ ਫ੍ਰੈਂਡ ਨਾਲ ਮਿਲ ਪਿਓ ਦਿੱਤਾ ਮਾਰ, ਲਾਇਆ ਜ਼ਹਿਰ ਦਾ ਟੀਕਾ ?Rana Gurmit Singh Sodhi|'ਜੇ ਤੁਹਾਨੂੰ ਬੀਜੇਪੀ ਚੰਗੀ ਨਹੀਂ ਲੱਗਦੀ ਤਾਂ ਚੋਣ ਲੜ ਲਓ'-ਸੋਢੀ ਦਾ ਕਿਸਾਨਾਂ ਨੂੰ ਚੈਲੇਂਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Ola-Uber ਨੂੰ ਛੱਡ ਇਸ App ਰਾਹੀਂ ਕੈਬ ਡਰਾਈਵਰਾਂ ਨੇ ਮਹੀਨੇ 'ਚ ਕਮਾ ਲਏ 5 ਕਰੋੜ ਰੁਪਏ, ਰਿਪੋਰਟ 'ਚ ਹੋਇਆ ਖੁਲਾਸਾ
Ola-Uber ਨੂੰ ਛੱਡ ਇਸ App ਰਾਹੀਂ ਕੈਬ ਡਰਾਈਵਰਾਂ ਨੇ ਮਹੀਨੇ 'ਚ ਕਮਾ ਲਏ 5 ਕਰੋੜ ਰੁਪਏ, ਰਿਪੋਰਟ 'ਚ ਹੋਇਆ ਖੁਲਾਸਾ
Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ
Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ
Charan Kaur Birthday: ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
Punjab News: ਆਪਰੇਸ਼ਨ ਥੀਏਟਰ 'ਚ ਲੱਗੀ ਅੱਗ, ਸਾਰੀ ਮਸ਼ੀਨਰੀ ਸੜ ਕੇ ਹੋਈ ਸੁਆਹ
Punjab News: ਆਪਰੇਸ਼ਨ ਥੀਏਟਰ 'ਚ ਲੱਗੀ ਅੱਗ, ਸਾਰੀ ਮਸ਼ੀਨਰੀ ਸੜ ਕੇ ਹੋਈ ਸੁਆਹ
Embed widget