ਪੜਚੋਲ ਕਰੋ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਸਾਬਕਾ ਡਿਪਟੀ ਸਪੀਕਰ ਅਤੇ ਟੀਐਮਸੀ ਨੇਤਾ ਆਸ਼ੀਸ਼ ਬੈਨਰਜੀ ਦੀ ਲਾਸ਼ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਪਾਰਟੀ ਦਫਤਰ ਤੋਂ ਮਿਲੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਆਸ਼ੀਸ਼ ਬੈਨਰਜੀ ਦੀ ਮੌਤ ਕਾਰਨ ਹਲਚਲ ਮਚ ਗਈ ਹੈ। ਉਸ ਦੀ ਲਾਸ਼ ਐਤਵਾਰ ਸਵੇਰੇ (16 ਅਗਸਤ 2026) ਨੂੰ ਉਸ ਦੇ ਘਰ ਨੇੜੇ ਸਥਿਤ ਪਾਰਟੀ ਦਫ਼ਤਰ ਵਿੱਚ ਲਟਕਦੀ ਮਿਲੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਆਸ਼ੀਸ਼ ਬੈਨਰਜੀ ਦੀ ਲਾਸ਼ ਰਾਮਪੁਰਹਾਟ ਦੇ ਹਟਲਾਪਾੜਾ ਇਲਾਕੇ 'ਚ ਉਨ੍ਹਾਂ ਦੇ ਘਰ ਨੇੜੇ ਸਥਿਤ ਟੀਐੱਮਸੀ ਦਫ਼ਤਰ 'ਚ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਸਥਾਨਕ ਲੋਕ ਦਫਤਰ ਦੇ ਬਾਹਰ ਇਕੱਠੇ ਹੋ ਗਏ। ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਸਪੱਸ਼ਟ ਹੋ ਸਕੇਗਾ।

ਰਾਮਪੁਰਹਾਟ ਤੋਂ 5 ਵਾਰ ਵਿਧਾਇਕ ਰਹੇ

ਆਸ਼ੀਸ਼ ਬੈਨਰਜੀ ਰਾਮਪੁਰਹਾਟ ਵਿਧਾਨ ਸਭਾ ਸੀਟ ਤੋਂ ਪੰਜ ਵਾਰ ਵਿਧਾਇਕ ਰਹੇ ਹਨ। ਉਹ 2021 ਤੋਂ 2026 ਤੱਕ ਪੱਛਮੀ ਬੰਗਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ।ਉਨ੍ਹਾਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ ਵਿੱਚ ਖੇਤੀਬਾੜੀ ਸਮੇਤ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲੀਆਂ ਸਨ। 2017 ਤੋਂ 2021 ਦਰਮਿਆਨ ਉਹ ਸੂਬੇ ਦੇ ਖੇਤੀਬਾੜੀ ਮੰਤਰੀ ਰਹੇ।

Advertisement

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget