ਪੜਚੋਲ ਕਰੋ

ਫੇਸਬੁੱਕ ਖਿਲਾਫ ਹੀ ਗਵਾਈ ਦਏਗਾ ਸਾਬਕਾ ਕਰਮਚਾਰੀ, ਲਗਾਏ ਨੇ ਗੰਭੀਰ ਇਲਜ਼ਾਮ ਜਾਣੋ ਪੂਰਾ ਮਾਮਲਾ

ਦਾਅਵੇ ਮੁਤਾਬਕ, ਫੇਸਬੁੱਕ ਦਾ ਕੰਮ ਕਰਨ ਦਾ ਤਰੀਕਾ ਗੁੰਮਰਾਹ ਕਰਨ ਵਾਲਾ ਹੈ। ਉਹ ਸਮਾਜ ਵਿਚ ਵੰਡੀਆਂ ਪੈਦਾ ਕਰਦਾ ਹੈ। ਫੇਸਬੁੱਕ ਲਿੰਗ, ਧਰਮ, ਜਾਤ ਦੇ ਅਧਾਰ ‘ਤੇ ਵਿਤਕਰਾ ਕਰਦਾ ਹੈ।ਮਾਰਕ ਐਸ ਲੂਕੀ ਨੇ ਨਵੰਬਰ 2018 ਵਿੱਚ ਫੇਸਬੁੱਕ ਛੱਡੀ, ਲੂਕੀ ਕੱਲ੍ਹ ਕਮੇਟੀ ਦੇ ਸਾਹਮਣੇ ਪੇਸ਼ ਹੋਏਗਾ।

ਨਵੀਂ ਦਿੱਲੀ: ਫੇਸਬੁੱਕ ਦਾ ਸਾਬਕਾ ਕਰਮਚਾਰੀ ਫੇਸਬੁੱਕ ਖਿਲਾਫ ਗਵਾਹੀ ਦੇ ਸਕਦਾ ਹੈ। ਮਾਰਕ ਐਸ ਲੂਕੀ ਨਾਂ ਦੇ ਫੇਸਬੁੱਕ ਦੇ ਸਾਬਕਾ ਕਰਮਚਾਰੀ ਗਵਾਹੀ ਦੇਣ ਲਈ ਸਹਿਮਤ ਹੋਇਆ ਹੈ। ਮਾਰਕ ਐਸ ਲੂਕੀ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਦੇ ਸਾਹਮਣੇ ਦਿੱਲੀ ਦੰਗਿਆਂ ਵਿੱਚ ਫੇਸਬੁੱਕ ਦੀ ਭੂਮਿਕਾ ਦੀ ਗਵਾਹੀ ਦੇਣਗੇ। ਲੂਕੀ ਦਾ ਦਾਅਵਾ ਹੈ ਕਿ ਫੇਸਬੁੱਕ ਘੱਟ ਗਿਣਤੀ ਭਾਈਚਾਰਿਆਂ ਦੇ ਹਿੱਤ ਲਈ ਕੰਮ ਨਹੀਂ ਕਰਦਾ। ਦਾਅਵੇ ਮੁਤਾਬਕ ਫੇਸਬੁੱਕ ਦਾ ਕੰਮ ਕਰਨ ਦਾ ਤਰੀਕਾ ਗੁੰਮਰਾਹ ਕਰਨ ਵਾਲਾ ਹੈ। ਉਹ ਸਮਾਜ ਵਿਚ ਫੁੱਟ ਪਾਉਂਦਾ ਹੈ। ਫੇਸਬੁੱਕ ਲਿੰਗ, ਧਰਮ, ਜਾਤ ਦੇ ਅਧਾਰ ‘ਤੇ ਵਿਤਕਰਾ ਕਰਦਾ ਹੈ। ਮਾਰਕ ਐਸ ਲੂਕੀ ਨੇ ਨਵੰਬਰ 2018 ਵਿੱਚ ਫੇਸਬੁੱਕ ਛੱਡ ਦਿੱਤੀ, ਲੂਕੀ ਕੱਲ੍ਹ ਕਮੇਟੀ ਦੇ ਸਾਹਮਣੇ ਪੇਸ਼ ਹੋਏਗਾ। ਦੱਸ ਦਈਏ ਕਿ ਇਹ ਪਹਿਲਾ ਮੌਕਾ ਹੈ ਜਦੋਂ ਇੱਕ ਅੰਤਰਰਾਸ਼ਟਰੀ ਫੇਸਬੁੱਕ ਕਰਮਚਾਰੀ ਮਾਸਕ ਫੇਸਬੁੱਕ ਤੋਂ ਪਰਦਾ ਚੁੱਕਣ ਅਤੇ ਹਕੀਕਤਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਕਮੇਟੀ ਸਾਹਮਣੇ ਪੇਸ਼ ਹੋਏਗਾ। Also Read:- Delhi Air Pollution: ਕੁਝ ਦਿਨਾਂ ਤੋਂ ਲਗਾਤਾਰ ਵਧ ਰਿਹਾ ਦਿੱਲੀ ‘ਚ ਪ੍ਰਦੂਸ਼ਨ, ਰਾਜਧਾਨੀ ‘ਚ AQI 400 ਤੋਂ ਪਾਰ ਕੌਣ ਹੈ ਮਾਰਕ ਐਸ ਲੂਕੀ? ਫੇਸਬੁੱਕ ਇੰਕ ਦੇ ਲੇਖਕ 2017 ਤੋਂ 2018 ਤੱਕ ਮਾਰਕ ਐਸ ਲੂਕੀ ਇੱਕ ਡਿਜੀਟਲ ਰਣਨੀਤੀਕਾਰ, ਸਾਬਕਾ ਪੱਤਰਕਾਰ ਹੈ। ਉਸਨੇ ਦੁਨੀਆ ਦੇ ਪ੍ਰਭਾਵਸ਼ਾਲੀ ਸੋਸ਼ਲ ਪਲੇਟਫਾਰਮਸ ਫੇਸਬੁੱਕ, ਟਵਿੱਟਰ ਅਤੇ ਰੈਡਿਟ ‘ਤੇ ਮੀਡੀਆ ਦੀ ਅਗਵਾਈ ਕੀਤੀ ਹੈ। ਉਸਨੇ ਵਾਸ਼ਿੰਗਟਨ ਪੋਸਟ, ਸੈਂਟਰ ਫਾਰ ਇਨਵੈਸਟੀਗੇਟਿਵ ਰਿਪੋਰਟਿੰਗ, ਦ ਲਾਸ ਏਂਜਲਸ ਟਾਈਮਜ਼ ਅਤੇ ਐਂਟਰਟੇਨਮੈਂਟ ਵੀਕਲੀ ਦੀਆਂ ਡਿਜੀਟਲ ਪਹਿਲਕਦਮੀਆਂ ਦੀ ਅਗਵਾਈ ਕੀਤੀ। WhatsApp ਪੇਮੈਂਟ ਫੀਚਰ ਤੋਂ ਬਾਅਦ ਹੁਣ ਮਿਲਣਗੇ ਇਹ ਖਾਸ ਅਪਡੇਟਸ, ਸਾਲਾਂ ਤੋਂ ਸੀ ਇਨ੍ਹਾਂ ਦਾ ਇੰਤਜ਼ਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget