ਸਾਬਕਾ ਵਿੱਤ ਮੰਤਰੀ ਨੇ ਟਵੀਟ ਕੀਤਾ
ਚਿਦੰਬਰਮ ਨੇ ਕਿਹਾ, ਆਰਬੀਆਈ ਦੇ ਬਿਆਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਦਫਤਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣੇ ਆਪ ਨੂੰ ਇੱਕ ਐਸੇ ਪੈਕੇਜ ਲਈ ਪ੍ਰਸ਼ੰਸਾ ਦੇ ਰਹੇ ਹਨ ਜੋ ਜੀਡੀਪੀ ਦੇ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਦਾ ਵਿੱਤੀ ਉਤਸ਼ਾਹ ਪੈਕੇਜ ਹੈ।
ਚਿਦੰਬਰਮ ਨੇ ਦੋਸ਼ ਲਾਇਆ ਕਿ ਆਰਐੱਸਐੱਸ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਕਿਵੇਂ ਸਰਕਾਰ ਨੇ ਆਰਥਿਕਤਾ ਨੂੰ ਨਕਾਰਾਤਮਕ ਵਿਕਾਸ ਵੱਲ ਧੱਕਿਆ ਹੈ।
ਰਿਜ਼ਰਵ ਬੈਂਕ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਵਿਆਜ ਦਰਾਂ ਵਿੱਚ ਕਟੌਤੀ, ਕਰਜ਼ੇ ਦੀ ਮੁੜ ਅਦਾਇਗੀ 'ਤੇ ਮੁਆਫੀ ਵਧਾਉਣਾ ਅਤੇ ਬੈਂਕਾਂ ਨੂੰ ਕਾਰਪੋਰੇਟਾਂ ਨੂੰ ਵਧੇਰੇ ਲੋਨ ਦੇਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ । ਜਿਸ ਨਾਲ ਕੋਵਿਡ -19 ਸੰਕਟ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼
ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ