ਪੜਚੋਲ ਕਰੋ

ਰਾਹੁਲ ਗਾਂਧੀ ਦੇ ਦਾਅਵਿਆਂ 'ਤੇ ਸਾਬਕਾ RBI ਗਵਰਨਰ ਦੀ ਮੋਹਰ

ਮੁੰਬਈ: ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘੱਟੋ-ਘੱਟ ਆਮਦਨ ਗਰੰਟੀ ਦੇ ਦਾਅਵਿਆਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲਾਗੂ ਕਰਨ ਲਾਇਕ ਹੈ। ਬੀਜੇਪੀ ਨੇ ਨਕਦ ਟ੍ਰਾਂਸਫਰ ਤੇ ਕਾਂਗਰਸ ਨੇ ਨਿਆਂ ਯੋਜਨਾ ਦੇ ਵਾਅਦੇ ਜ਼ਰੀਏ ਇਹ ਦਿਖਾਇਆ ਹੈ ਕਿ ਗਰੀਬੀ ਦੂਰ ਕਰਨ ਲਈ ਨਕਦ ਟ੍ਰਾਂਸਫਰ ਹੀ ਬਿਹਤਰ ਮਾਰਗ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਜੈਪੁਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਘੱਟੋ-ਘੱਟ ਆਮਦਨ ਗਰੰਟੀ ਦੇ ਸਬੰਧ ਵਿੱਚ ਸਾਬਕਾ ਗਵਰਨਰ ਰਘੂਰਾਮ ਰਾਜਨ ਸਮੇਤ ਵੱਡੇ ਅਰਥਸ਼ਾਸਤਰੀਆਂ ਨਾਲ 6 ਮਹੀਨੇ ਤਕ ਗੱਲਬਾਤ ਕੀਤੀ ਹੈ। ਇਸ ਦੌਰਾਨ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਘੱਟੋ-ਘੱਟ ਆਮਦਨ ਗਰੰਟੀ ਦੀ ਹੱਦ ਤੈਅ ਕਰਨ ਦੀ ਗੱਲ ਸਾਹਮਣੇ ਆਈ ਸੀ। ਦਰਅਸਲ ਰਘੂਰਾਮ ਰਾਜਨ ਆਪਣੀ ਪੁਸਤਕ 'ਦ ਥਰਡ ਪਿੱਲਰ' ਦੇ ਲੋਕ ਅਰਪਣ ਮੌਕੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਦੇ 'ਨਿਊਨਤਮ ਸਰਕਾਰ-ਕਾਰਗਰ ਪ੍ਰਸ਼ਾਸਨ' ਦੇ ਵਾਅਦੇ 'ਤੇ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਮੋਦੀ ਦੇ ਸ਼ਾਸਨ ਵਿੱਚ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਵਧੇਰੇ ਤਾਕਤ ਹਾਸਲ ਕੀਤੀ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget