ਪੜਚੋਲ ਕਰੋ

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Satyapal Malik News: ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਰਹਿ ਚੁੱਕੇ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦੇਹਾਂਤ ਹੋ ਗਿਆ।

Satyapal Malik News: ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਰਹਿ ਚੁੱਕੇ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੱਤਿਆਪਾਲ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਏ।

ਉਨ੍ਹਾਂ ਨੇ ਕਿਸਾਨ ਅੰਦੋਲਨ ਵੇੇਲੇ ਅੰਦਲੋਨ ਨੂੰ ਸਮਰਥਨ ਦਿੱਤਾ ਸੀ ਅਤੇ ਉਹ ਅਕਸਰ ਆਪਣੇ ਬਿਆਨਾਂ ਕਰਕੇ ਚਰਚਾ ਵਿੱਚ ਰਹਿੰਦੇ ਸਨ। ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਵੇਲੇ ਕਿਸਾਨਾਂ ਦੇ ਹੱਕ ਵਿੱਚ ਵੀ ਬਿਆਨ ਦਿੱਤਾ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਕੀਤਾ ਜਾਵੇਗਾ। ਸੱਤਿਆਪਾਲ ਮਲਿਕ ਰਾਜ ਸਭਾ ਸਾਂਸਦ ਵੀ ਰਹਿ ਚੁੱਕੇ ਹਨ।

ਸੱਤਿਆਪਾਲ ਮਲਿਕ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਸੀ। ਸੱਤਿਆਪਾਲ ਮਲਿਕ ਬਿਹਾਰ ਦੇ ਰਾਜਪਾਲ ਵੀ ਸਨ। ਅਧਿਕਾਰਤ ਜਾਣਕਾਰੀ ਅਨੁਸਾਰ, ਸੱਤਿਆਪਾਲ ਮਲਿਕ ਨੂੰ ਗੁਰਦੇ ਦੀ ਸਮੱਸਿਆ ਸੀ।

ਤੁਹਾਨੂੰ ਦੱਸ ਦਈਏ ਕਿ ਜਦੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਅਤੇ ਧਾਰਾ 35A ਨੂੰ ਖਤਮ ਕੀਤਾ ਗਿਆ ਸੀ, ਤਾਂ ਉਸ ਸਮੇਂ ਸੱਤਿਆਪਾਲ ਮਲਿਕ ਰਾਜਪਾਲ ਸਨ। ਜਦੋਂ ਜੰਮੂ-ਕਸ਼ਮੀਰ ਨੂੰ ਪੂਰੇ ਰਾਜ ਦੀ ਬਜਾਏ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕੀਤਾ ਗਿਆ ਸੀ, ਤਾਂ ਸੱਤਿਆਪਾਲ ਮਲਿਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਬਣੇ ਸਨ।

ਸੱਤਿਆਪਾਲ ਦੀ ਦੇਹਾਂਤ 'ਤੇ, ਜੇਡੀਯੂ ਨੇਤਾ ਕੇਸੀ ਤਿਆਗੀ ਨੇ ਕਿਹਾ ਕਿ ਇਹ ਮੇਰੇ ਲਈ ਇੱਕ ਨਿੱਜੀ ਨੁਕਸਾਨ ਹੈ। ਜਦੋਂ ਸੰਯੁਕਤ ਮੇਰਠ ਸੀ, ਤਾਂ ਸਾਡਾ ਰਾਜਨੀਤਿਕ ਜੀਵਨ ਇਕੱਠੇ ਸ਼ੁਰੂ ਹੋਇਆ ਸੀ। ਦੋਵੇਂ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੇ ਲੋਕ ਦਲ ਵਿੱਚ ਲੰਬੇ ਸਮੇਂ ਤੱਕ ਇਕੱਠੇ ਰਹੇ। ਬਾਅਦ ਵਿੱਚ, ਅਸੀਂ ਦੋਵੇਂ ਵੀਪੀ ਸਿੰਘ ਦੀ ਸਰਕਾਰ ਵਿੱਚ ਇਕੱਠੇ ਸੰਸਦ ਮੈਂਬਰ ਬਣੇ। ਉਨ੍ਹਾਂ ਦੇ ਜਾਣ ਨਾਲ, ਪੱਛਮੀ ਯੂਪੀ ਦੀ ਇੱਕ ਬਹੁਤ ਹੀ ਮਜ਼ਬੂਤ ਆਵਾਜ਼ ਬੰਦ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget