ਪੜਚੋਲ ਕਰੋ

ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸ਼ਾਮਲ, ਆਪਣੀ ਧੀ ਨੂੰ ਮਿਲਣ ਜਾ ਰਹੇ ਸਨ ਲੰਡਨ

ਜਹਾਜ਼ ਹਾਦਸੇ ਤੋਂ ਬਾਅਦ, ਇਸ ਉਡਾਣ ਦੇ ਯਾਤਰੀਆਂ ਦੀ ਸੂਚੀ ਵੀ ਸਾਹਮਣੇ ਆਈ ਹੈ। ਏਅਰ ਇੰਡੀਆ ਦੇ ਕਰੈਸ਼ ਜਹਾਜ਼ (ਉਡਾਣ ਨੰਬਰ AI 171) ਵਿੱਚ ਕੁੱਲ 230 ਯਾਤਰੀ ਸਵਾਰ ਸਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਨਾਮ ਵੀ ਇਸ ਉਡਾਣ ਦੇ ਯਾਤਰੀਆਂ ਦੀ ਸੂਚੀ ਵਿੱਚ ਹੈ

ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਹਾਦਸਾਗ੍ਰਸਤ ਜਹਾਜ਼ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ।

ਜਹਾਜ਼ ਹਾਦਸੇ ਤੋਂ ਬਾਅਦ, ਇਸ ਉਡਾਣ ਦੇ ਯਾਤਰੀਆਂ ਦੀ ਸੂਚੀ ਵੀ ਸਾਹਮਣੇ ਆਈ ਹੈ। ਏਅਰ ਇੰਡੀਆ ਦੇ ਕਰੈਸ਼ ਜਹਾਜ਼ (ਉਡਾਣ ਨੰਬਰ AI 171) ਵਿੱਚ ਕੁੱਲ 230 ਯਾਤਰੀ ਸਵਾਰ ਸਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਨਾਮ ਵੀ ਇਸ ਉਡਾਣ ਦੇ ਯਾਤਰੀਆਂ ਦੀ ਸੂਚੀ ਵਿੱਚ ਹੈ। ਵਿਜੇ ਰੂਪਾਨੀ ਦਾ ਨਾਮ ਯਾਤਰੀ ਸੂਚੀ ਵਿੱਚ 12ਵੇਂ ਨੰਬਰ 'ਤੇ ਦਰਜ ਹੈ ਅਤੇ ਉਨ੍ਹਾਂ ਦਾ ਸੀਟ ਨੰਬਰ 2D ਹੈ।

ਵਿਜੇ ਰੂਪਾਨੀ ਲੰਡਨ ਜਾ ਰਹੇ ਸਨ। ਜਾਣਕਾਰੀ ਅਨੁਸਾਰ, ਇਹ ਜਹਾਜ਼ ਅਹਿਮਦਾਬਾਦ ਦੇ ਸਰਦਾਰ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਵੇਰੇ 1:38 ਵਜੇ ਲੰਡਨ ਲਈ ਉਡਾਣ ਭਰ ਸੀ, ਇਹ ਜਹਾਜ਼ ਹਵਾਈ ਅੱਡੇ ਦੀ ਸੀਮਾ ਵੀ ਪਾਰ ਨਹੀਂ ਕਰ ਸਕਿਆ। ਏਅਰ ਇੰਡੀਆ ਦਾ ਇਹ ਜਹਾਜ਼ ਸਵੇਰੇ 1:40 ਵਜੇ ਹਾਦਸਾਗ੍ਰਸਤ ਹੋ ਗਿਆ ਅਤੇ ਅਹਿਮਦਾਬਾਦ ਦਾ ਅਸਮਾਨ ਧੂੰਏਂ ਨਾਲ ਭਰ ਗਿਆ।

ਵਿਜੇ ਰੂਪਾਨੀ 2016 ਤੋਂ 2021 ਤੱਕ ਗੁਜਰਾਤ ਦੇ ਮੁੱਖ ਮੰਤਰੀ ਰਹੇ ਹਨ। ਵਿਜੇ ਰੂਪਾਨਾ ਨੇ ਆਨੰਦੀਬੇਨ ਪਟੇਲ ਤੋਂ ਬਾਅਦ 7 ਅਗਸਤ 2016 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ, 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਰਾਜਕੋਟ ਪੱਛਮੀ ਸੀਟ 'ਤੇ ਆਪਣੀ ਜਿੱਤ ਬਰਕਰਾਰ ਰੱਖੀ ਅਤੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹੇ। ਅਕਤੂਬਰ 2021 ਵਿੱਚ, ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਭੂਪੇਂਦਰ ਪਟੇਲ ਮੁੱਖ ਮੰਤਰੀ ਬਣੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ਸਬੰਧੀ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਫ਼ੋਨ 'ਤੇ ਗੱਲ ਕੀਤੀ ਹੈ। ਰਾਹਤ ਅਤੇ ਬਚਾਅ ਲਈ ਸੱਤ ਤੋਂ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਰਾਸ਼ਟਰੀ ਆਫ਼ਤ ਬਚਾਅ ਬਲ (ਐਨਡੀਆਰਐਫ) ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਅਹਿਮਦਾਬਾਦ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
Embed widget