ਪੜਚੋਲ ਕਰੋ
Advertisement
(Source: ECI/ABP News/ABP Majha)
Mehbooba Released: PDP ਲੀਡਰ ਮਹਿਬੂਬਾ ਮੁਫਤੀ 14 ਮਹਿਨੇ ਬਾਅਦ ਰਿਹਾਅ
ਪੀਡੀਪੀ ਲੀਡਰ ਮਹਿਬੂਬਾ ਮੁਫਤੀ ਨੂੰ 14 ਮਹਿਨੇ ਬਾਅਦ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਜਾਣਕਾਰੀ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਇੱਕ ਬੁਲਾਰੇ ਨੇ ਦਿੱਤੀ ਹੈ।
ਜੰਮੂ ਕਸ਼ਮੀਰ: ਸਾਬਕਾ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਆਖਰਕਾਰ 463 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਕੀਤਾ ਜਾ ਰਿਹਾ ਹੈ। ਉਸ ਨੂੰ ਅਗਸਤ 2019 ਵਿਚ ਪੀਐਸਏ ਅਧੀਨ ਲਿਆ ਗਿਆ ਸੀ।
ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਧਾਰਾ 370 ਹਟਾਏ ਜਾਣ ਦੌਰਾਨ ਜੰਮੂ ਕਸ਼ਮੀਰ ਦੇ ਬਹੁਤ ਸਾਰੇ ਲੀਡਰਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ।ਮਹਿਬੂਬਾ ਮੁਫ਼ਤੀ ਉਨ੍ਹਾਂ ਵਿੱਚੋਂ ਇੱਕ ਸੀ।
Jammu and Kashmir: PDP chief Mehbooba Mufti is being released from detention, says J-K Administration Spokesperson Rohit Kansal pic.twitter.com/ssCyFdT1xl
— ANI (@ANI) October 13, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement