ਪੜਚੋਲ ਕਰੋ

ਦਿੱਲੀ ਦੰਗਾ: JNU ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਗ੍ਰਿਫਤਾਰ, ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ

ਉਮਰ ਖਾਲਿਦ ਨੂੰ ਤੀਜੀ ਵਾਰ ਦਿੱਲੀ ਦੰਗਿਆਂ ਦੀ ਜਾਂਚ ਦੇ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

ਨਵੀਂ ਦਿੱਲੀ: ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਮਰ ਖਾਲਿਦ ਨੂੰ ਯੂਏਪੀਏ ਦੇ ਤਹਿਤ ਦਿੱਲੀ ਦੰਗਿਆਂ ਦੀ ਸਾਜਿਸ਼ ਰਚਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਉਮਰ ਖਾਲਿਦ ਨੂੰ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਅੱਜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼: ਉਮਰ ਖਾਲਿਦ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਉਣ ਤੋਂ ਪਹਿਲਾਂ ਭੜਕਾਊ ਭਾਸ਼ਣ ਦੇਣ ਦਾ ਇਲਜ਼ਾਮ ਵੀ ਦਿੱਲੀ ਪੁਲਿਸ ਨੇ ਚਾਰਜਸ਼ੀਟ ਵਿੱਚ ਲਾਇਆ ਹੈ। ਇਸ ਤੋਂ ਇਲਾਵਾ ਉਮਰ ਖਾਲਿਦ ਨੂੰ ਕਾਲ ਰਿਕਾਰਡ, ਦਿੱਲੀ ਦੰਗਾ ਦੋਸ਼ੀ ਨਾਲ ਹੋਈਆਂ ਮੁਲਾਕਾਤਾਂ ਦੇ ਸਬੂਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ। ਉਮਰ ਖਾਲਿਦ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 17 ਦਸੰਬਰ ਨੂੰ ਦਾਇਰ ਕੀਤੀ ਜਾ ਸਕਦੀ ਹੈ ਚਾਰਜਸ਼ੀਟ: ਉਮਰ ਖਾਲਿਦ ਦਾ ਨਾਂ ਦਿੱਲੀ ਦੰਗਿਆਂ ਦੀ ਚਾਰਜਸ਼ੀਟ ਵਿੱਚ ਸ਼ਾਮਲ ਹੈ ਅਤੇ ਦੰਗਿਆਂ ਦੇ ਦੋਸ਼ੀਆਂ ਦੇ ਬਿਆਨਾਂ ਦੇ ਅਧਾਰ ‘ਤੇ ਉਸਦੀ ਭੂਮਿਕਾ ਨੂੰ ਸਪੱਸ਼ਟ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 17 ਸਤੰਬਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਚਾਰਜਸ਼ੀਟ ਪੇਸ਼ ਕਰੇਗੀ ਅਤੇ ਇਸ ਵਿਚ ਉਮਰ ਖਾਲਿਦ ਦੀ ਪੂਰੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਹੁਣ ਤਕ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਦੰਗਿਆਂ ਸਬੰਧੀ ਦੋਸ਼ ਪੱਤਰ ਦਾਇਰ ਨਹੀਂ ਕੀਤਾ ਹੈ। ਉਮਰ ਖਾਲਿਦ ਨੂੰ 11 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਉਮਰ ਖਾਲਿਦ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਮਰ ਖਾਲਿਦ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯਾਨੀ ਯੂਏਪੀਏ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਦੰਗਿਆਂ ਵਿਚ 53 ਲੋਕਾਂ ਦੀ ਮੌਤ ਹੋਈ ਸੀਏਏ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਫਰਵਰੀ 2020 ਵਿਚ ਦਿੱਲੀ ਦੰਗਿਆਂ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 200 ਦੇ ਕਰੀਬ ਲੋਕ ਜ਼ਖਮੀ ਹੋਏ ਸੀ। ਕੋਰੋਨਾ ਸੰਕਟ ਦੇ ਵਿਚਕਾਰ ਸੰਸਦ ਦਾ ਮੌਨਸੂਨ ਸੈਸ਼ਨ ਅੱਜ ਤੋਂ, ਸਮਾਜਿਕ ਦੂਰੀਆਂ ਸਣੇ ਵਰਤੀਆਂ ਜਾਣਗੀਆਂ ਖਾਸ ਸਾਵਧਾਨੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget