ਪੜਚੋਲ ਕਰੋ

'ਆਪ' ਨੇ ਜਰਨੈਲ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਾਹਰ

ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਤੋਂ ਸਾਬਕਾ ਐਮਐਲਏ ਜਰਨੈਲ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਚੋਂ ਬਾਹਰ ਕਰ ਦਿੱਤਾ ਹੈ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਤੋਂ ਸਾਬਕਾ ਐਮਐਲਏ ਜਰਨੈਲ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਚੋਂ ਬਾਹਰ ਕਰ ਦਿੱਤਾ ਹੈ।ਜਰਨੈਲ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਪੀਏਸੀ ਨੇ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਹੈ। ਉਨ੍ਹਾਂ ਤੇ ਹਿੰਦੂ ਦੇਵੀ ਦੇਵਤਿਆਂ ਲਈ ਮੰਦਬਾਗੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਖਿਲਾਫ ਇਹ ਐਕਸ਼ਨ ਲਿਆ ਹੈ।ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਰਨੈਲ ਸਿੰਘ ਨੂੰ ਦਿੱਲੀ ਦਾ ਸ਼ੇਰ ਕਹਿੰਦੇ ਸਨ।ਪਰ ਹੁਣ ਸ਼ੇਰ ਦੀ ਇਸ ਹਰਕਤ ਨੂੰ ਬਰਦਾਸ਼ ਨਾ ਕਰਦੇ ਹੋਏ ਪਾਰਟੀ ਨੇ ਉਨ੍ਹਾਂ ਖਿਲਾਫ ਕਾਰਵਾਈ ਕਰ ਦਿੱਤੀ ਹੈ।

ਟਾਪ ਹੈਡਲਾਈਨ

Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Embed widget