ਪੜਚੋਲ ਕਰੋ

NIA ਦੇ ਸਾਬਕਾ DG ਨੂੰ ਖ਼ਾਲਿਸਤਾਨੀਆਂ ਤੋਂ ਖ਼ਤਰਾ ! ਕੇਂਦਰ ਨੇ ਦਿੱਤੀ ਜ਼ੈੱਡ ਪਲੱਸ ਸੁਰੱਖਿਆ, ਜਾਣੋ ਕੀ ਮਿਲੀ ਇਨਪੁੱਟ

ਦਿਨਕਰ ਗੁਪਤਾ ਪੰਜਾਬ ਕੇਡਰ ਦੇ 1987 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ ਪੰਜਾਬ ਵਿੱਚ ਕਈ ਅਹੁਦਿਆਂ ’ਤੇ ਰਹਿ ਚੁੱਕੇ ਹਨ। 2017 ਵਿੱਚ ਜਦੋਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੀ ਤਾਂ ਉਹ ਪੰਜਾਬ ਦੇ ਡੀ.ਜੀ.ਪੀ.ਰਹੇ

Dinkar Gupta: ਕੇਂਦਰ ਸਰਕਾਰ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਾਬਕਾ ਡਾਇਰੈਕਟਰ ਦਿਨਕਰ ਗੁਪਤਾ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਰੱਖਿਆ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਨੂੰ ਖਾਲਿਸਤਾਨੀ ਤੋਂ ਖਤਰਾ ਹੈ। ਉਨ੍ਹਾਂ ਨੂੰ ਇਹ ਸੁਰੱਖਿਆ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮਿਲੇਗੀ। ਇਹ ਸੁਰੱਖਿਆ ਕਵਰ ਉਨ੍ਹਾਂ ਨੂੰ ਮਾਰਚ 2024 ਵਿੱਚ ਹੀ ਮਨਜ਼ੂਰ ਹੋਇਆ ਸੀ। ਉਹ ਇਸ ਸਾਲ ਮਾਰਚ ਵਿੱਚ ਸੇਵਾਮੁਕਤ ਹੋਏ ਸਨ।

ਦਿਨਕਰ ਗੁਪਤਾ ਪੰਜਾਬ ਕੇਡਰ ਦੇ 1987 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ ਪੰਜਾਬ ਵਿੱਚ ਕਈ ਅਹੁਦਿਆਂ ’ਤੇ ਰਹਿ ਚੁੱਕੇ ਹਨ। 2017 ਵਿੱਚ ਜਦੋਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੀ ਤਾਂ ਉਹ ਪੰਜਾਬ ਦੇ ਡੀ.ਜੀ.ਪੀ.ਰਹੇ, ਹਾਲਾਂਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਦਿਨਕਰ ਗੁਪਤਾ ਛੁੱਟੀ 'ਤੇ ਚਲੇ ਗਏ। ਜਦੋਂ ਉਹ ਛੁੱਟੀ ਤੋਂ ਵਾਪਸ ਆਏ ਤਾਂ ਉਨ੍ਹਂ ਨੂੰ ਵੱਡੀ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਡੈਪੂਟੇਸ਼ਨ ਲਈ ਅਪਲਾਈ ਕੀਤਾ ਜਿਸ ਤੋਂ ਬਾਅਦ ਉਹ ਐਨਆਈਏ ਦੇ ਮੁਖੀ ਵੀ ਬਣੇ।

Z Plus ਸੁਰੱਖਿਆ ਦੀ ਗੱਲ ਕਰੀਏ ਤਾਂ ਇਸ ਵਿੱਚ 55 ਕਮਾਂਡਸ ਹਨ। ਜਿਸ ਵਿੱਚ 10 NSG ਕਮਾਂਡਾਂ ਵੀ ਜੋੜੀਆਂ ਗਈਆਂ ਹਨ। ਜ਼ਿਆਦਾਤਰ ਇਹ ਕਮਾਂਡਾਂ CRPF ਦੀਆਂ ਹਨ। ਇਹ ਉਹਨਾਂ ਲੋਕਾਂ ਨੂੰ ਦਿੱਤੀ ਜਾਂਦੀ ਹੈ ਜੋ ਬਹੁਤ ਮਹੱਤਵਪੂਰਨ ਲੋਕ ਹਨ। ਇਹ ਸੁਰੱਖਿਆ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਸੀਨੀਅਰ ਅਤੇ ਸੇਵਾਮੁਕਤ ਅਧਿਕਾਰੀਆਂ, ਕਈ ਨੇਤਾਵਾਂ ਅਤੇ ਕਾਰੋਬਾਰੀਆਂ ਨੂੰ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget