ਪੜਚੋਲ ਕਰੋ
Advertisement
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਮੌਤ ਦੀ ਉੱਡੀ ਅਫ਼ਵਾਹ
ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਖ਼ਬਰ ਝੂਠੀ ਹੈ। ਸਾਬਕਾ ਰਾਸ਼ਟਰੀ ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਉਹ ਵੈਂਟੀਲੇਟਰ 'ਤੇ ਸਪੋਰਟ 'ਤੇ ਹਨ।
ਨਵੀਂ ਦਿੱਲੀ: ਬ੍ਰੇਨ ਕਲੌਟ ਸਰਜ਼ਰੀ ਤੋਂ ਬਾਅਦ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੈਂਟੀਲੇਟਰ ਸਪੋਰਟ 'ਤੇ ਹਨ। ਹਸਪਤਾਲ 'ਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦਰਮਿਆਨ ਉਨ੍ਹਾਂ ਦੀ ਮੌਤ ਦੀ ਝੂਠੀ ਖ਼ਬਰ ਦੀ ਅਫ਼ਵਾਹ ਉੱਡ ਗਈ।
ਹੁਣ ਉਨ੍ਹਾਂ ਦੀ ਬੇਟੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਖ਼ਬਰ ਝੂਠੀ ਹੈ। ਸਾਬਕਾ ਰਾਸ਼ਟਰੀ ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਉਹ ਵੈਂਟੀਲੇਟਰ 'ਤੇ ਸਪੋਰਟ 'ਤੇ ਹਨ।
ਭਾਰਤ 'ਚ ਕੋਰੋਨਾ ਦੀ ਰਫ਼ਤਾਰ ਤੇਜ਼, 24 ਘੰਟਿਆਂ 'ਚ 67000 ਦੇ ਕਰੀਬ ਨਵੇਂ ਕੇਸ
ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਬੁੱਧਵਾਰ ਨੂੰ ਇਕ ਬਿਆਨ 'ਚ ਕਿਹਾ 'ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਇਸ ਸਮੇਂ ਉਨ੍ਹਾਂ ਦੀ ਹਾਲਤ ਬਲੱਡ ਸਰਕੂਲੇਸ਼ਨ ਦੇ ਲਿਹਾਜ਼ ਨਾਲ ਸਥਿਰ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ।
H1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾਇਮਾਨਦਾਰੀ ਨਾਲ ਟੈਕਸ ਭਰਨ ਵਾਲਿਆਂ ਨੂੰ ਮੋਦੀ ਕਰਨਗੇ ਸਨਮਾਨਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕਾਰੋਬਾਰ
ਸਿਹਤ
ਦੇਸ਼
Advertisement