ਨਵੀਂ ਦਿੱਲੀ: ਬ੍ਰੇਨ ਕਲੌਟ ਸਰਜ਼ਰੀ ਤੋਂ ਬਾਅਦ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੈਂਟੀਲੇਟਰ ਸਪੋਰਟ 'ਤੇ ਹਨ। ਹਸਪਤਾਲ 'ਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦਰਮਿਆਨ ਉਨ੍ਹਾਂ ਦੀ ਮੌਤ ਦੀ ਝੂਠੀ ਖ਼ਬਰ ਦੀ ਅਫ਼ਵਾਹ ਉੱਡ ਗਈ।


ਹੁਣ ਉਨ੍ਹਾਂ ਦੀ ਬੇਟੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਖ਼ਬਰ ਝੂਠੀ ਹੈ। ਸਾਬਕਾ ਰਾਸ਼ਟਰੀ ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਉਹ ਵੈਂਟੀਲੇਟਰ 'ਤੇ ਸਪੋਰਟ 'ਤੇ ਹਨ।


ਭਾਰਤ 'ਚ ਕੋਰੋਨਾ ਦੀ ਰਫ਼ਤਾਰ ਤੇਜ਼, 24 ਘੰਟਿਆਂ 'ਚ 67000 ਦੇ ਕਰੀਬ ਨਵੇਂ ਕੇਸ


ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਬੁੱਧਵਾਰ ਨੂੰ ਇਕ ਬਿਆਨ 'ਚ ਕਿਹਾ 'ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਇਸ ਸਮੇਂ ਉਨ੍ਹਾਂ ਦੀ ਹਾਲਤ ਬਲੱਡ ਸਰਕੂਲੇਸ਼ਨ ਦੇ ਲਿਹਾਜ਼ ਨਾਲ ਸਥਿਰ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ।


H1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾ

ਇਮਾਨਦਾਰੀ ਨਾਲ ਟੈਕਸ ਭਰਨ ਵਾਲਿਆਂ ਨੂੰ ਮੋਦੀ ਕਰਨਗੇ ਸਨਮਾਨਤ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ