ਪੜਚੋਲ ਕਰੋ
Advertisement
ਵੈਂਟੀਲੇਟਰ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੈਨਾ ਦੇ ਹਸਪਤਾਲ 'ਚ ਹੋਈ ਸਰਜ਼ਰੀ
ਆਰਮੀ ਦੇ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਕਲੌਟ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ 'ਤੇ ਹਨ। ਮੁਖਰਜੀ ਵੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਦੇਸ਼ ਭਰ ਦੇ ਲੋਕ ਉਨ੍ਹਾਂ ਦੀ ਸਿਹਤ 'ਚ ਲਈ ਅਰਦਾਸ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਧੀ ਤੇ ਕਾਂਗਰਸ ਨੇਤਾ ਸ਼੍ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਲਈ ਅਰਦਾਸ ਕਰਦਿਆਂ ਇੱਕ ਸਾਲ ਦੀ ਪੁਰਾਣੀ ਗੱਲ ਨੂੰ ਯਾਦ ਕੀਤਾ।
ਸ਼੍ਰਮਿਸ਼ਠਾ ਦਾ ਟਵਿਟਰ:
ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਉਨ੍ਹਾਂ ਦੇ ਦਿਮਾਗ 'ਚ ਕਲੌਟ ਹਟਾਉਣ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ਦਿੱਤਾ ਗਿਆ ਹੈ। ਮੁਖਰਜੀ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਵੀ ਪੌਜ਼ੇਟਿਵ ਪਾਏ ਗਏ। ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ (ਆਰਆਰ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਆਰਮੀ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੂਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ 'ਤੇ ਰੱਖਿਆ ਗਿਆ ਹੈ। ਪੁਲਿਸ ਫਾਇਰਿੰਗ 'ਚ ਤਿੰਨ ਮੌਤਾਂ, 50 ਪੁਲਿਸ ਮੁਲਾਜ਼ਮਾਂ ਸਣੇ ਅਨੇਕਾਂ ਜ਼ਖ਼ਮੀ, 110 ਲੋਕ ਗ੍ਰਿਫ਼ਤਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Last year 8August was 1 of d happiest day 4 me as my dad received Bharat Ratna.Exactly a year later on 10Aug he fell critically ill. May God do whatever is best 4 him & give me strength 2 accept both joys & sorrows of life with equanimity. I sincerely thank all 4 their concerns????
— Sharmistha Mukherjee (@Sharmistha_GK) August 12, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement