ਪੜਚੋਲ ਕਰੋ

ਨੋਟਬੰਦੀ ਤੇ ਜੀਐਸਟੀ ਨੇ ਮਚਾਈ ਤਬਾਹੀ, ਸਾਬਕਾ ਗਵਰਨਰ ਦਾ ਦਾਅਵਾ

ਵਾਸ਼ਿੰਗਟਨ: ਨੋਟਬੰਦੀ ਤੇ ਜੀਐਸਟੀ ਨਾਲ ਪਿਛਲੇ ਸਾਲ ਭਾਰਤ ਦੀ ਆਰਥਕ ਵਿਕਾਸ ਦਰ ਵਿੱਚ ਗਿਰਾਵਟ ਆਈ ਹੈ। ਉੱਥੇ, ਸੱਤ ਫ਼ੀਸਦ ਦੀ ਮੌਜੂਦਾ ਵਿਕਾਸ ਦਰ ਭਾਰਤ ਦੀਆਂ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਪਾਉਂਦੀ। ਇਹ ਦਾਅਵਾ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਸ਼ੁੱਕਰਵਾਰ ਨੂੰ ਕੀਤਾ ਹੈ। ਬਰਕਲੇ ਸਥਿਤ ਯੂਨੀਵਰਸਿਟੀ ਆਫ਼ ਕੈਲੀਫ਼ੋਰਨੀਆ ਵਿੱਚ 'ਫਿਊਚਰ ਆਫ਼ ਇੰਡੀਆ' ਵਿਸ਼ੇ 'ਤੇ ਆਧਾਰਤ ਆਪਣੇ ਭਾਸ਼ਣ ਦੌਰਾਨ ਰਾਜਨ ਨੇ ਕਿਹਾ ਕਿ ਸਾਲ 2012 ਤੋਂ 2016 ਤਕ ਭਾਰਤ ਦੀ ਵਿਕਾਸ ਦਰ ਕਾਫੀ ਤੇਜ਼ ਰਹੀ। ਨੋਟਬੰਦੀ ਤੇ ਜੀਐਸਟੀ ਵਿਕਾਸ ਦਰ ਲਈ ਸਭ ਤੋਂ ਵੱਡੇ ਝਟਕੇ ਸਾਬਤ ਹੋਏ, ਜਿਸ ਦਾ ਗੰਭੀਰ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਦਕਾ ਹੀ ਭਾਰਤ ਦੀ ਵਿਕਾਸ ਦਰ ਅਜਿਹੇ ਸਮੇਂ ਧੜੰਮ ਕਰਕੇ ਡਿੱਗੀ ਜਦੋਂ ਆਲਮੀ ਅਰਥਵਿਵਸਥਾ ਕਾਫੀ ਤੇਜ਼ ਸੀ। ਰਾਜਨ ਨੇ ਕਿਹਾ ਕਿ ਹੁਣ ਭਾਰਤ ਦੀ ਵਿਕਾਸ ਦਰ ਨੇ ਰਫ਼ਤਾਰ ਫੜ ਲਈ ਹੈ, ਪਰ ਤੇਲ ਦਰਾਮਦ ਕਰਨਾ ਭਾਰਤੀ ਅਰਥਚਾਰੇ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਇਸ ਦੇ ਨਾਲ ਹੀ ਰਘੂਰਾਮ ਰਾਜਨ ਨੇ ਦੇਸ਼ ਸਾਹਮਣੇ ਬੁਨਿਆਦੀ ਢਾਂਚਾ, ਬਿਜਲੀ ਖੇਤਰ ਤੇ ਬੈਂਕਾਂ ਵੱਲੋਂ ਦਿੱਤੇ ਪੈਸਿਆਂ ਦੀ ਵਾਪਸੀ ਨਾ ਹੋਣ ਕਾਰਨ ਡੁੱਬਿਆ ਕਰਜ਼ (ਐਨਪੀਏ) ਜਿਹੀਆਂ ਤਿੰਨ ਵੱਡੀਆਂ ਸਮੱਸਿਆਵਾਂ ਹਨ, ਜੋ ਵਿਕਾਸ ਦੇ ਪੰਧ ਨੂੰ ਮੁਸ਼ਕਿਲ ਬਣਾ ਰਹੀਆਂ ਹਨ।

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
Telegram ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਪਾਈਰੇਟਿਡ ਫਿਲਮਾਂ ਹਟਾਉਣ ਲਈ ਦਿੱਤਾ 15 ਦਿਨ ਦਾ ਸਮਾਂ
Telegram ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਪਾਈਰੇਟਿਡ ਫਿਲਮਾਂ ਹਟਾਉਣ ਲਈ ਦਿੱਤਾ 15 ਦਿਨ ਦਾ ਸਮਾਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget