ਪੜਚੋਲ ਕਰੋ
Shahabuddin Death News:RJD ਸਾਬਕਾ ਸਾਂਸਦ ਮੁਹੰਮਦ ਸ਼ਹਾਬੂਦੀਨ ਦੀ ਕੋਰੋਨਾ ਨਾਲ ਮੌਤ
ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਅਤੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੂਦੀਨ ਦੀ ਸ਼ਨੀਵਾਰ ਸਵੇਰੇ ਕੋਰੋਨਾ ਨਾਲ ਮੌਤ ਹੋ ਗਈ।ਸ਼ਹਾਬੂਦੀਨ, ਜੋ ਕਿ ਬਿਹਾਰ ਦੇ ਸੀਵਾਨ ਸੰਸਦੀ ਸੀਟ ਤੋਂ ਸੰਸਦ ਮੈਂਬਰ ਸਨ, ਨੇ ਦਿੱਲੀ ਦੇ ਐਲਐਨਜੇਪੀ ਹਸਪਤਾਲ ਵਿੱਚ ਆਖਰੀ ਸਾਹ ਲਏ।

Shahabuddin Death News
ਪਟਨਾ: ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਅਤੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੂਦੀਨ ( Mohammad Shahabuddin) ਦੀ ਸ਼ਨੀਵਾਰ ਸਵੇਰੇ ਕੋਰੋਨਾ ਨਾਲ ਮੌਤ ਹੋ ਗਈ।
ਸ਼ਹਾਬੂਦੀਨ, ਜੋ ਕਿ ਬਿਹਾਰ ਦੇ ਸੀਵਾਨ ਸੰਸਦੀ ਸੀਟ ਤੋਂ ਸੰਸਦ ਮੈਂਬਰ ਸਨ, ਨੇ ਦਿੱਲੀ ਦੇ ਐਲਐਨਜੇਪੀ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਸ਼ਹਾਬੂਦੀਨ ਤਿਹਾੜ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ। ਇਸ ਦੌਰਾਨ ਉਸ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਤਿਹਾੜ ਜੇਲ੍ਹ ਦੇ ਆਈਜੀ ਨੇ ਖ਼ੁਦ ਇਸ ਦੀ ਪੁਸ਼ਟੀ ਕੀਤੀ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















