ਪੜਚੋਲ ਕਰੋ
Advertisement
ਹਰਿਆਣਾ ਦੇ ਭਾਜਪਾ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਬਿਪਲਬ ਦੇਵ ਦੀ ਕਾਰ ਹਾਦਸਾਗ੍ਰਸਤ, ਵਾਲ-ਵਾਲ ਬਚੀ ਜਾਨ
Biplab Deb : ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਬਿਪਲਬ ਦੇਵ ਵਾਲ-ਵਾਲ ਬਚੇ ਹਨ। ਦੱਸ ਦਈਏ ਕਿ ਉਨ੍ਹਾਂ ਦੀ ਕਾਰ ਪਾਣੀਪਤ ਦੇ ਜੀਟੀ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਸੜਕ ਰਾਹੀਂ ਦਿੱਲੀ ਤੋਂ ਚੰਡੀਗੜ੍ਹ ਜਾ ਰਹੇ ਸਨ।
Biplab Deb : ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਅਤੇ ਹਰਿਆਣਾ ਭਾਜਪਾ ਦੇ ਇੰਚਾਰਜ ਬਿਪਲਬ ਦੇਵ ਦੀ ਗੱਡੀ ਪਾਣੀਪਤ 'ਚ ਹਾਦਸਾਗ੍ਰਸਤ ਹੋ ਗਈ। ਗਨੀਮਤ ਰਹੀ ਕਿ ਸਾਬਕਾ ਮੁੱਖ ਮੰਤਰੀ ਬਿਪਲਬ ਦੇਵ ਵਾਲ-ਵਾਲ ਬਚ ਗਏ। ਇਹ ਹਾਦਸਾ ਪਾਣੀਪਤ ਦੇ ਜੀਟੀ ਰੋਡ 'ਤੇ ਵਾਪਰਿਆ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹਰਿਆਣਾ ਭਾਜਪਾ ਦੇ ਇੰਚਾਰਜ ਦਿੱਲੀ ਤੋਂ ਚੰਡੀਗੜ੍ਹ ਜਾ ਰਹੇ ਸਨ।
Former Tripura CM and Rajya Sabha MP Biplab Deb had a narrow escape after his car met with an accident on GT Road in Haryana's Panipat today: Office of Biplab Deb pic.twitter.com/c7FElT0cdi
— ANI (@ANI) February 20, 2023">
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement