ਪੜਚੋਲ ਕਰੋ

PM security breach: ਪੰਜਾਬ ਪੁਲਿਸ ਇਕੱਲੀ ਨਹੀਂ, SPG-IB ਵੀ ਕੁਤਾਹੀ ਲਈ ਜ਼ਿੰਮੇਵਾਰ, ਸਾਬਕਾ ਗ੍ਰਹਿ ਸਕੱਤਰ ਦਾ ਦਾਅਵਾ

ਸਾਬਕਾ ਕੇਂਦਰੀ ਗ੍ਰਹਿ ਸਕੱਤਰ ਜੀਕੇ ਪਿੱਲਈ ਨੇ ਕਿਹਾ, ਸੜਕ ਜਾਮ ਹੋਣ ਤੋਂ ਬਾਅਦ ਕਾਫਲੇ ਨੂੰ ਰੋਕਿਆ ਗਿਆ ਅਤੇ ਵਾਪਸ ਲੈ ਲਿਆ ਗਿਆ। ਪਰ ਇੱਥੇ ਅਜਿਹਾ ਨਹੀਂ ਕੀਤਾ ਗਿਆ।

PM security breach: ਸਾਬਕਾ ਕੇਂਦਰੀ ਗ੍ਰਹਿ ਸਕੱਤਰ ਜੀਕੇ ਪਿੱਲਈ ਨੇ ਕਿਹਾ ਹੈ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਇਕੱਲੀ ਪੰਜਾਬ ਪੁਲਿਸ ਜ਼ਿੰਮੇਵਾਰ ਨਹੀਂ। ਐਸਪੀਜੀ ਤੇ ਇੰਟੈਲੀਜੈਂਸ ਬਿਊਰੋ (IB) ਵੀ ਇਸ ਲਈ ਜ਼ਿੰਮੇਵਾਰ ਹਨ। ਪਿੱਲਈ ਨੇ ਕਿਹਾ, ਇਹ ਹਰ ਕਿਸੇ ਦੀ ਗਲਤੀ ਹੈ। ਇਸ ਲਈ ਹਰ ਕੋਈ ਜ਼ਿੰਮੇਵਾਰ ਹੈ। ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਵਿਚਕਾਰ ਪੀਐਮ ਮੋਦੀ ਦਾ 100 ਕਿਲੋਮੀਟਰ ਦਾ ਸੜਕੀ ਸਫ਼ਰ ਗਲਤ ਸਲਾਹ ਸੀ।

ਉਨ੍ਹਾਂ ਕਿਹਾ ਕਿ ਬਲੂ ਬੁੱਕ ਵਿੱਚ ਸਾਫ਼ ਲਿਖਿਆ ਹੈ ਕਿ ਸੜਕ ਨੂੰ ਖੁੱਲ੍ਹਾ ਰੱਖਣਾ ਸੂਬਾ ਪੁਲਿਸ ਦੀ ਜ਼ਿੰਮੇਵਾਰੀ ਹੈ। ਜਦੋਂ ਪ੍ਰਧਾਨ ਮੰਤਰੀ ਯਾਤਰਾ ਕਰਦੇ ਹਨ ਤਾਂ ਪਾਇਲਟ ਵਾਹਨ ਇੱਕ ਕਿਲੋਮੀਟਰ ਅੱਗੇ ਜਾਂਦਾ ਹੈ। ਜੇ ਪਾਇਲਟ ਵਾਹਨ ਨੇ ਸੜਕ ਜਾਮ ਦੇਖਿਆ ਸੀ ਤਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕਾਫਲੇ ਤੇ ਐਸਪੀਜੀ ਨੂੰ ਸੂਚਿਤ ਕਰਨਾ ਸੀ।

ਗ੍ਰਹਿ ਸਕੱਤਰ ਜੀਕੇ ਪਿੱਲਈ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਫਲੇ ਨੂੰ ਰੋਕ ਕੇ ਵਾਪਸ ਲਿਜਾਇਆ ਜਾਂਦਾ ਹੈ ਪਰ ਇੱਥੇ ਅਜਿਹਾ ਨਹੀਂ ਕੀਤਾ ਗਿਆ। ਪੀਐਮ ਮੋਦੀ ਨੂੰ ਸੁਰੱਖਿਅਤ ਥਾਂ 'ਤੇ ਲਿਜਾਣਾ ਚਾਹੀਦਾ ਸੀ। ਇੰਟੈਲੀਜੈਂਸ ਬਿਊਰੋ ਨੂੰ ਹੋਰ ਚੌਕਸ ਰਹਿਣ ਦੀ ਲੋੜ ਹੈ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਵੱਲੋਂ 100 ਕਿਲੋਮੀਟਰ ਦਾ ਸੜਕੀ ਸਫ਼ਰ ਤੈਅ ਕਰਨਾ ਗ਼ਲਤ ਸਲਾਹ ਸੀ।

ਦਰਅਸਲ, ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ 'ਤੇ ਗਏ ਸਨ। ਇੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕੀ ਰਸਤੇ ਹੁਸੈਨੀਵਾਲਾ ਨੂੰ ਜਾਂਦੇ ਸਮੇਂ ਰਸਤਾ ਰੋਕ ਦਿੱਤਾ ਸੀ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ ਇੱਥੇ 15-20 ਮਿੰਟ ਰੁਕਿਆ। ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕਮੀ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਬਲੂ ਬੁੱਕ ਦੀ ਪਾਲਣਾ ਨਹੀਂ ਕੀਤੀ।

ਇਸ ਨੂੰ ਕਾਂਗਰਸ ਦੀ ਸਾਜ਼ਿਸ਼ ਦੱਸਦਿਆਂ ਭਾਜਪਾ ਨੇ ਸੀਐਮ ਚਰਨਜੀਤ ਸਿੰਘ ਚੰਨੀ 'ਤੇ ਸਵਾਲ ਖੜ੍ਹੇ ਕੀਤੇ ਹਨ। ਦੂਜੇ ਪਾਸੇ ਕਾਂਗਰਸ ਦਾ ਕਹਿਣਾ ਹੈ ਕਿ ਪੀਐਮ ਮੋਦੀ ਦੀ ਰੈਲੀ ਵਿੱਚ ਭੀੜ ਨਹੀਂ ਸੀ, ਇਸ ਤੋਂ ਧਿਆਨ ਹਟਾਉਣ ਲਈ ਇਹ ਸਭ ਕੀਤਾ ਗਿਆ। ਦੂਜੇ ਪਾਸੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਮਾਮਲੇ ਵਿੱਚ ਸੀਐਮ ਚੰਨੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਸੀਐਮ ਚੰਨੀ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰਾਂ ਦੀ ਕਮੇਟੀ ਬਣਾਈ ਹੈ।

ਪੀਐਮ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਕਾਰਨ ਪੰਜਾਬ ਪੁਲੀਸ ਦੇ ਡੀਜੀਪੀ ਅਤੇ ਮੁੱਖ ਸਕੱਤਰ ਦੀ ਭੂਮਿਕਾ ’ਤੇ ਸਵਾਲ ਉੱਠ ਰਹੇ ਹਨ। ਖਾਸ ਗੱਲ ਇਹ ਹੈ ਕਿ ਇਹ ਦੋਵੇਂ ਅਧਿਕਾਰੀ ਪੀਐਮ ਮੋਦੀ ਦੇ ਕਾਫ਼ਲੇ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਇਲਾਵਾ ਫਲਾਈਓਵਰ ’ਤੇ ਤਾਇਨਾਤ ਪੁਲਿਸ ਵੀ ਕੋਈ ਕਾਰਵਾਈ ਕਰਨ ਦੀ ਬਜਾਏ ਮੂਕ ਦਰਸ਼ਕ ਬਣ ਕੇ ਵੇਖੀ ਗਈ।

ਇਹ ਵੀ ਪੜ੍ਹੋ: Upcoming Punjabi Movies in 2022: ਸਾਲ 2022 'ਚ ਪੌਲੀਵੁੱਡ ਦਾ ਖੜਕਾ-ਦੜਕਾ! ਦਰਸ਼ਕਾਂ ਨੂੰ ਇਨ੍ਹਾਂ ਟਾਪ-10 ਪੰਜਾਬੀ ਫ਼ਿਲਮਾਂ ਦੀ ਬੇਸਬਰੀ ਨਾਲ ਉਡੀਕ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget