ਪੜਚੋਲ ਕਰੋ

ਸੜਕ ਹਾਦਸੇ ‘ਚ ਯੂਨੀਵਰਸਿਟੀ ਦੇ ਰਜਿਸਟਾਰ ਸਣੇ ਚਾਰ ਦੀ ਮੌਤ

ਹਰਿਆਣਾ ਦੇ ਸਿਵਾਨੀ ਮੰਡੀ ਦੇ ਝੂੰਪਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ ਇੱਕ ਟੈਂਕਰ ਸੜਕ ‘ਤੇ ਹੀ ਪਲਟ ਗਿਆ। ਇਸ ਤੋਂ ਬਾਅਦ ਸਾਈਡ ‘ਤੇ ਜਾ ਰਹੀਆਂ ਦੋ ਕਾਰਾਂ ਇਸ ਹੇਠ ਦੱਬ ਗਈਆਂ।

ਭਿਵਾਨੀ: ਹਰਿਆਣਾ ਦੇ ਸਿਵਾਨੀ ਮੰਡੀ ਦੇ ਝੂੰਪਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ ਇੱਕ ਟੈਂਕਰ ਸੜਕ ‘ਤੇ ਹੀ ਪਲਟ ਗਿਆ। ਇਸ ਤੋਂ ਬਾਅਦ ਸਾਈਡ ‘ਤੇ ਜਾ ਰਹੀਆਂ ਦੋ ਕਾਰਾਂ ਇਸ ਹੇਠ ਦੱਬ ਗਈਆਂ। ਟੈਂਕਰ ਦੇ ਵਜ਼ਨ ਨਾਲ ਕਾਰਾਂ ਦਾ ਚੂਰਾ ਹੋ ਗਿਆ। ਇਨ੍ਹਾਂ ਕਾਰਾਂ ਵਿੱਚੋਂ ਇੱਕ ਕਾਰ ‘ਚ ਜੀਜੇਯੂ ਦੇ ਰਜਿਸਟਾਰ ਅਨਿਲ ਕੁਮਾਰ ਪੁੰਡੀਰ ਸਣੇ ਤਿੰਨ ਹੋਰ ਲੋਕ ਸਵਾਰ ਸੀ। ਇਸ ਹਾਦਸੇ ‘ਚ ਦੂਜੀ ਕਾਰ ‘ਚ ਸਵਾਰ ਛੇ ਲੋਕ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਸੜਕ ‘ਤੇ ਭੀੜ ਲੱਗ ਗਈ ਤੇ ਇਸ ਦੌਰਾਨ ਹੀ ਘਟਨਾ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਚਾਰਾਂ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਸੜਕ ਹਾਦਸੇ ‘ਚ ਯੂਨੀਵਰਸਿਟੀ ਦੇ ਰਜਿਸਟਾਰ ਸਣੇ ਚਾਰ ਦੀ ਮੌਤ ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਟੈਂਕਰ ਰਸੋਈ ਗੈਸ ਨਾਲ ਭਰਿਆ ਸੀ ਜਿਸ ਦਾ ਟਾਇਰ ਫੱਟਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾਗ੍ਰਸਤ ਦੋਵੇਂ ਕਾਰਾਂ ਹਿਸਾਰ ਦੀਆਂ ਹੀ ਸੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਨਾਲ ਸੰਪਕਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਨੀਆ ਗਾਂਧੀ ਦੀ ਫਿਰ ਵਿਗੜੀ ਸਿਹਤ, ਮੇਦਾਂਤਾ ਹਸਪਤਾਲ 'ਚ ਭਰਤੀ; ਰਾਹੁਲ-ਪ੍ਰਿਅੰਕਾ ਵੀ ਮੌਜੂਦ
ਸੋਨੀਆ ਗਾਂਧੀ ਦੀ ਫਿਰ ਵਿਗੜੀ ਸਿਹਤ, ਮੇਦਾਂਤਾ ਹਸਪਤਾਲ 'ਚ ਭਰਤੀ; ਰਾਹੁਲ-ਪ੍ਰਿਅੰਕਾ ਵੀ ਮੌਜੂਦ
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
PM ਮੋਦੀ ਨੇ 50 ਫ਼ੀਸਦੀ ਘਟਾਈਆਂ ਕਾਫਲੇ ਦੀਆਂ ਗੱਡੀਆਂ, Petrol-Diesel ਸੰਕਟ ਵਿਚਾਲੇ ਪ੍ਰਧਾਨ ਮੰਤਰੀ ਦਾ ਵੱਡਾ ਫੈਸਲਾ
PM ਮੋਦੀ ਨੇ 50 ਫ਼ੀਸਦੀ ਘਟਾਈਆਂ ਕਾਫਲੇ ਦੀਆਂ ਗੱਡੀਆਂ, Petrol-Diesel ਸੰਕਟ ਵਿਚਾਲੇ ਪ੍ਰਧਾਨ ਮੰਤਰੀ ਦਾ ਵੱਡਾ ਫੈਸਲਾ
PM ਮੋਦੀ ਦੀ ਸੋਨਾ ਨਾ ਖਰੀਦਣ ਵਾਲੀ ਅਪੀਲ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਸੋਨਾ-ਚਾਂਦੀ 'ਤੇ ਵਧਾਇਆ ਟੈਰਿਫ
PM ਮੋਦੀ ਦੀ ਸੋਨਾ ਨਾ ਖਰੀਦਣ ਵਾਲੀ ਅਪੀਲ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਸੋਨਾ-ਚਾਂਦੀ 'ਤੇ ਵਧਾਇਆ ਟੈਰਿਫ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Embed widget